Amritsar News: ਅੰਮ੍ਰਿਤਸਰ ਤੋਂ ਵੱਡੀ ਖਬਰ ਆਈ ਹੈ। ਅੰਮ੍ਰਿਤਸਰ ਦੇ ਅਜਨਾਲਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਹੈ। ਬੀਐਸਐਫ ਨੇ ਸਰਹੱਦ 'ਤੇ ਰਾਤ ਨੂੰ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਿਆ ਹੈ। ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਇਲਾਕੇ ਦੀ ਤਲਾਸ਼ੀ ਜਾਰੀ ਹੈ।


Ludhiana News: ਪੁਲਿਸ ਦੀ ਸਖਤੀ ਮਗਰੋਂ ਚੀਨੀ ਡੋਰ ਵੇਚਣ ਵਾਲਿਆਂ ਨੇ ਲੱਭਿਆ ਹਾਈਟੈਕ ਤਰੀਕਾ, ਹੁਣ ਆਨਲਾਈਨ ਹੋ ਰਹੇ ਆਰਡਰ



ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਮਦਾਸ ਇਲਾਕੇ 'ਚ ਬੀਓਪੀ ਛੰਨਾ ਨੇੜੇ ਬੀਐਸਐਫ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਬੀਐਸਐਫ ਵੱਲੋਂ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਇਸ ਦੀ ਪੁਸ਼ਟੀ ਕੀਤੀ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ


Amritsar News: ਮਸਤੂਆਣਾ ਸਾਹਿਬ 'ਚ ਮੈਡੀਕਲ ਕਾਲਜ ਲਈ ਜ਼ਮੀਨ ਦੇਣ ਲਈ ਸ਼੍ਰੋਮਣੀ ਕਮੇਟੀ ਸਹਿਮਤ, ਸਰਕਾਰ ਨੇ ਪੇਸ਼ਕਸ਼ ਮਗਰੋਂ ਨਹੀਂ ਭਰਿਆ ਕੋਈ ਹੁੰਗਾਰਾ: ਐਡਵੋਕੇਟ ਧਾਮੀ


Punjab Weather: ਸ਼ਿਮਲਾ ਨਾਲੋਂ ਵੀ ਠੰਢਾ ਬਠਿੰਡਾ! ਪਾਰਾ 0.4 ਡਿਗਰੀ ਤੱਕ ਫਿਸਲਿਆ, 6 ਜਨਵਰੀ ਤੱਕ ਰਹੇਗਾ ਠੰਢ ਦਾ ਕਹਿਰ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ