ਪੜਚੋਲ ਕਰੋ

Amritsar News: ਸੀਐਮ ਭਗਵੰਤ ਮਾਨ ਹੁਣ 19 ਜੁਲਾਈ ਨੂੰ ਅਕਾਲ ਤਖ਼ਤ ’ਤੇ ਤਲਬ, ਆਖਰੀ ਮੌਕਾ, ਫਿਰ ਹੋਏਗੀ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ 

Punjab News: ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿੱਲ ਪਾਸ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਵਾਰ ਵੀ ਮੁਤਵਾਜ਼ੀ ਜਥੇਦਾਰ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ।

Amritsar News: ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿੱਲ ਪਾਸ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਵਾਰ ਵੀ ਮੁਤਵਾਜ਼ੀ ਜਥੇਦਾਰ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਤੀਸਰਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕੇ ਮੁੱਖ ਮੰਤਰੀ ਨੂੰ 8 ਜੁਲਾਈ ਨੂੰ ਪੇਸ਼ ਹੋਣ ਦਾ ਦੂਜਾ ਮੌਕਾ ਦਿੱਤਾ ਗਿਆ ਸੀ, ਪਰ ਨਾ ਉਹ ਖ਼ੁਦ ਆਏ ਤੇ ਨਾ ਹੀ ਸਪੱਸ਼ਟੀਕਰਨ ਭੇਜਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਸਿਧਾਂਤ ਹੈ ਕਿ ਹਰ ਕਿਸੇ ਨੂੰ ਭੁੱਲ ਬਖਸ਼ਾਉਣ ਵਾਸਤੇ ਮੌਕਾ ਦਿੱਤਾ ਜਾਵੇ। ਇਸੇ ਤਹਿਤ ਮੁੱਖ ਮੰਤਰੀ ਨੂੰ ਤੀਜਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸੱਦਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਮੁੱਖ ਮੰਤਰੀ ਪੇਸ਼ ਨਹੀਂ ਹੁੰਦੇ ਤਾਂ 19 ਜੁਲਾਈ ਨੂੰ ਉਨ੍ਹਾਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੰਡ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਗੁਰਦੁਆਰਾ ਐਕਟ 1925 ਨਾਲ ਛੇੜਛਾੜ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕੀਤਾ ਹੈ ਤੇ ਵਿਧਾਨ ਸਭਾ ਵਿੱਚ ਸਿੱਖਾਂ ਦੇ ਕਕਾਰਾਂ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਹਨ। ਇਸੇ ਬਾਰੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਬਿੱਲ ਰੱਦ
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਸੀ। ਇਜਲਾਸ ਵਿੱਚ ਪੇਸ਼ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਇਸ ਦਾ ਸਖਤ ਵਿਰੋਧ ਕੀਤਾ ਗਿਆ ਸੀ। 

ਬਿੱਲ ਰੱਦ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪਾਸ ਕੀਤੇ ਬਿਲ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ। ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਸੰਭਵ ਹੈ। ਉਨ੍ਹਾਂ ਇਸ ਮਾਮਲੇ ਵਿਚ ਮਾਸਟਰ ਤਾਰਾ ਸਿੰਘ ਤੇ ਜਵਾਹਰਲਾਲ ਨਹਿਰੂ ਵਿਚਾਲੇ 1959 ਵਿੱਚ ਹੋਏ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਪ੍ਰਵਾਨ ਕੀਤਾ ਗਿਆ ਸੀ ਕਿ ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ

ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ

Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ

ABP Premium

ਵੀਡੀਓਜ਼

Bhagwant Mann |CM ਭਗਵੰਤ ਮਾਨ ਨੇ ਕਿਹਾ ਮੇਰੀ ਤਾਂ ਲਾਜ ਰੱਖ ਲਓ ...ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਮਗਰੋਂ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਕੀਤਾ ਵੱਡਾ ਐਲਾਨਡੱਲੇਵਾਲ ਖਤਰੇ 'ਤੋਂ ਬਾਹਰ   ਸੁਪਰੀਮ ਕੋਰਟ ਭੜਕਿਆ!ਆਪ' ਦੇ ਮਹੱਲਾ ਕਲੀਨਕ ਦਾ ਕਿੱਥੋਂ ਆਇਆ ਪੈਸਾ!  ਰਵਨੀਤ ਬਿੱਟੂ ਨੇ ਕੀਤਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kapil Sharma: ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
ਕਪਿਲ ਸ਼ਰਮਾ ਸਣੇ ਪਰਿਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤਾ ਸ਼ਖਸ਼ ਬੋਲਿਆ- ਨਤੀਜੇ ਹੋਣਗੇ ਖਤਰਨਾਕ...
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
Punjab News: ਪੰਜਾਬ ਵਾਸੀ ਰਹਿਣ ਸਾਵਧਾਨ, ਇਸ ਗਲਤੀ 'ਤੇ ਭਰਨਾ ਪਏਗਾ 10 ਤੋਂ 25 ਹਜ਼ਾਰ ਤੱਕ ਦਾ ਜੁਰਮਾਨਾ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
ਲਾਂਸ ਏਂਜਲਸ 'ਚ ਫਿਰ ਨਵੀਂ ਜਗ੍ਹਾ 'ਤੇ ਲੱਗੀ ਭਿਆਨਕ ਅੱਗ, 31000 ਲੋਕਾਂ ਨੂੰ ਤੁਰੰਤ ਘਰ ਖਾਲੀ ਕਰਨ ਦਾ ਦਿੱਤਾ ਹੁਕਮ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Punjab News: ਵਿਜੀਲੈਂਸ ਬਿਊਰੋ ਨੇ 30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਕੀਤਾ ਕਾਬੂ, ਗ੍ਰਿਫਤਾਰੀ ਤੋਂ ਬਚਣ ਲਈ ਸਾਥੀ SHO ਮੌਕੇ ਤੋਂ ਹੋਇਆ ਫਰਾਰ
Champions Trophy: ਚੈਂਪੀਅਨਜ਼ ਟਰਾਫੀ ਦੀ ਜਰਸੀ 'ਤੇ ਭਾਰਤੀ ਖਿਡਾਰੀ ਲਗਾਉਣਗੇ ਪਾਕਿਸਤਾਨ ਦਾ ਲੋਗੋ? ਜਾਣੋ ਬੀਸੀਸੀਆਈ ਨੇ ਕੀ ਕਿਹਾ

Jute MSP: ਕੈਬਨਿਟ ਨੇ ਕੱਚੇ ਜੂਟ ਦਾ MSP ਛੇ ਫੀਸਦੀ ਵਧਾਇਆ, 5650 ਰੁਪਏ ਪ੍ਰਤੀ ਕੁਇੰਟਲ ਹੋਇਆ ਤੈਅ

Punjab News: ਜਗਜੀਤ ਡੱਲੇਵਾਲ ਨੂੰ ਲਿਆਂਦਾ ਗਿਆ ਟਰਾਲੀ ਤੋਂ ਬਾਹਰ, ਸਰੀਰ ਦੇ ਲਈ ਜ਼ਰੂਰੀ ਤਾਜ਼ੀ ਹਵਾ ਅਤੇ ਧੁੱਪ, ਡਾਕਟਰ ਹਰ ਪਲ ਨਾਲ

ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ

Embed widget