ਪੜਚੋਲ ਕਰੋ

Amritsar News: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮਸ਼ਹੂਰ ਚਤਰ ਸਿੰਘ ਜੀਵਨ ਸਿੰਘ ਫਰਮ ਦੇ ਮਾਲਕ ਦੇ ਮੁੰਡੇ ਨੂੰ ਪਿਸਤੌਲ ਦੀ ਨੋਕ 'ਤੇ ਕੀਤਾ ਅਗਵਾਹ

Amritsar News: ਅੰਮ੍ਰਿਤਸਰ ਦੀ ਮਸ਼ਹੂਰ ਕਿਤਾਬ ਅਤੇ ਧਾਰਮਿਕ ਰਸਾਲੇ ਛਪਣ ਵਾਲੀ ਫਰਮ ਚਤਰ ਸਿੰਘ ਜੀਵਨ ਸਿੰਘ ਦੇ ਲੜਕੇ ਨੂੰ ਅਗਵਾਹ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ। 

Kidnapping-Amritsar News : ਆਏ ਦਿਨ ਦਹਿਸ਼ਤ ਦੇ ਨਾਲ ਭਰੀਆਂ ਖਬਰਾਂ ਨੇ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਅਵੈਨਿਊ ਇਲਾਕੇ ਤੋਂ ਆਇਆ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ।

ਅੰਮ੍ਰਿਤਸਰ ਦੇ ਕਾਨੂੰਨ ਦੀ ਸਥਿਤੀ ਨੂੰ ਦਰਸਾਉਂਦਾ ਇਕ ਹੋਰ ਵਾਕਿਆ ਬੀਤੇ ਬੁੱਧਵਾਰ ਦੀ ਰਾਤ ਨੂੰ ਅੰਮ੍ਰਿਤਸਰ ਦੀ ਮਸ਼ਹੂਰ ਕਿਤਾਬ ਅਤੇ ਧਾਰਮਿਕ ਰਸਾਲੇ ਛਪਣ ਵਾਲੀ ਫਰਮ ਚਤਰ ਸਿੰਘ ਜੀਵਨ ਸਿੰਘ ਦੇ ਲੜਕੇ ਨੂੰ ਅਗਵਾਹ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ। 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਥਾਣਾ ਰਣਜੀਤ ਅਵੈਨਿਊ ਦੇ ਇਲਾਕੇ ਦੇ ਵਿਚ ਇਹ ਪੂਰਾ ਘਟਨਾ ਕ੍ਰਮ ਵਾਪਰਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਚਤਰ ਸਿੰਘ ਜੀਵਨ ਸਿੰਘ ਦੇ ਮਾਲਕ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਰਾਤ ਖਾਣਾ ਖਾਣ ਦੇ ਲਈ ਅੰਮ੍ਰਿਤਸਰ ਦੇ ਰਣਜੀਤ ਅਵੇਨਿਯੂ ਆਏ ਤਾਂ ਜਦੋਂ ਉਹ ਬਾਕੀ ਸਭ ਅੰਦਰ ਚਲੇ ਗਏ ਤਾਂ ਉਹਨਾਂ ਦਾ ਲੜਕਾ ਗੱਡੀ ਲਗਾ ਰਿਹਾ ਸੀ ਤਾਂ ਮਗਰੋਂ ਕਰੀਬ 4 ਨੌਜਵਾਨ ਆਉਂਦੇ ਨੇ ਅਤੇ ਪਿਸਤੌਲ ਦੀ ਨੋਕ ਤੇ ਉਹਨਾਂ ਦੇ ਲੜਕੇ ਨੂੰ ਅਗਵਾਹ ਕਰਕੇ ਲੈ ਜਾਂਦੇ ਹਨ।

ਪ੍ਰਭਜੀਤ ਸਿੰਘ ਦਾ ਕਹਿਣਾ ਹੈ ਕਿ ਗੱਡੀ ਆਟੋਮੈਟਿਕ ਹੋਣ ਕਾਰਨ ਕਰੀਬ 2 ਤੋਂ 3 ਕਿਲੋਮੀਟਰ ਦੂਰੀ ਤੱਕ ਹੀ ਜਾ ਸਕੇ। ਜਦੋਂ ਉਹਨਾਂ ਦਾ ਪਿੱਛਾ ਕੀਤਾ ਗਿਆ ਤਾਂ ਉਹ ਗੱਡੀ ਸਮੇਤ ਉਹਨਾਂ ਦੇ ਪੁੱਤਰ ਨੂੰ ਛੱਡ ਕੇ ਭੱਜ ਗਏ ਸੀ। ਇਸ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਐਸ ਐਚ ਓ ਥਾਣਾ ਰਣਜੀਤ ਅਵੈਨਿਊ ਨੇ ਕਿਹਾ ਕਿ ਉਹਨਾਂ ਵਲੋਂ ਕਰਵਾਈ ਕਰਦਿਆਂ ਪਰਚਾ ਦਰਜ  ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਹਨਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget