ਪੜਚੋਲ ਕਰੋ

Amritsar News : ਅੰਮ੍ਰਿਤਸਰ 'ਚ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਡਰੋਨ- ਕਵਾਡਕਾਪਟਰ ਦੇ ਉਡਾਣ ਭਰਣ 'ਤੇ ਲਗਾਈ ਪਾਬੰਦੀ

 Amritsar News : ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ

 Amritsar News : ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 
 
ਨਾਲ ਹੀ ਇੰਨਟੈਲੀਜੈਂਸ ਇੰਨਪੁਟਸ ਦੀ ਗੰਭੀਰਤਾ ਨੂੰ ਵਾਚਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ ਡਰੋਨ, ਯੂ.ਏ.ਵੀ., ਆਰ.ਵੀ.ਪੀ. ਅਤੇ ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਨੂੰ ਬਿਨਾਂ ਅਗਾਊ ਇਜ਼ਾਜਤ ਦੇ ਉਡਾਉਣ 'ਤੇ ਵੀ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵੱਖ-ਵੱਖ ਇੰਨਟੈਲੀਜੈਂਸ ਇੰਨਪੁਟਸ ਦੇ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਰਕੇ ਇਹ ਪਾਬੰਦੀ 1 ਜਨਵਰੀ 2023 ਤੱਕ ਲਗਾਈ ਜਾਂਦੀ ਹੈ। 
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144-ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget