ਪੜਚੋਲ ਕਰੋ

Amritsar News: ਗੰਨ ਕਲਚਰ ਨੂੰ ਨਹੀਂ ਪਈ ਨੱਥ! ਵਿਆਹ 'ਚ ਚੱਲੀਆਂ ਤਾਬੜ ਤੋੜ ਗੋਲੀਆਂ, ਇੱਕੋ ਵੇਲੇ 100 ਫਾਇਰ, ਵੀਡੀਓ ਵਾਇਰਲ

ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ।

Amritsar News: ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ। ਇਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਹੁਣ ਵੀਡੀਓ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

Punjab Breaking News LIVE: ਕੋਟਕਪੂਰਾ ਗੋਲੀ ਕਾਂਡ ਬਾਰੇ ਵੱਡਾ ਖੁਲਾਸਾ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਵੈਨ ਨਾਲ ਵਾਪਰਿਆ ਹਾਦਸਾ, ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਥਾਣੇ ਦੇ ਘਿਰਾਓ ਦੌਰਾਨ ਸ਼੍ਰੀ ਗੁਰੂ ਗ੍ਰੰਥ ਜੀ ਦਾ ਪਾਵਨ ਸਰੂਪ ਲੈ ਕੇ ਜਾਣਾ ਗਲਤ ਕਰਾਰ

ਹਾਸਲ ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਪਿੰਡ ਠੱਠੀਆਂ ਤੋਂ ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ ਜਿਸ ਵਿੱਚ ਇੱਕੋ ਸਮੇਂ 100 ਦੇ ਕਰੀਬ ਫਾਇਰ ਕੀਤੇ ਗਏ। 

ਹੈਰਾਨੀ ਦੀ ਗੱਲ ਹੈ ਕਿ 100 ਗੋਲੀਆਂ ਚੱਲਣ ਤੋਂ ਬਾਅਦ ਵੀ ਪੁਲਿਸ ਉਨ੍ਹਾਂ ਦੀ ਆਵਾਜ਼ ਨਹੀਂ ਸੁਣ ਸਕੀ ਪਰ ਹੁਣ ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ ਤਾਂ ਪੁਲਿਸ ਨੇ ਗੋਲੀ ਚਲਾਉਣ ਵਾਲਿਆਂ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget