ਪੜਚੋਲ ਕਰੋ

Amritsar News: ਅੰਮ੍ਰਿਤਸਰ ਦੇ ਹੋਟਲ 'ਚ 'ਪ੍ਰੇਮੀ ਜੋੜੇ' ਨੇ ਚੁੱਕਿਆ ਖਤਰਨਾਕ ਕਦਮ, ਜਾਂਚ 'ਚ ਜੁਟੀ ਪੁਲਿਸ

Punjab News: ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰਨ ਦਾ ਯਤਨ ਕੀਤਾ। ਜਿਸ ਤਹਿਤ ਔਰਤ ਦੀ ਮੌਤ ਹੋ ਗਈ....

Amritsar News: ਅੰਮ੍ਰਿਤਸਰ ਦੇ ਅੰਦਰੂਨੀ ਹਿੱਸੇ ਵਿੱਚ ਇੱਕ ਹੋਟਲ ਵਿੱਚ ਇੱਕ ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ ਕਰਨ ਦਾ ਯਤਨ ਕੀਤਾ ਗਿਆ ਜਿਸ ਤਹਿਤ ਔਰਤ ਦੀ ਮੌਤ ਹੋ ਗਈ ਜਦੋਂਕਿ ਨੌਜਵਾਨ ਨੂੰ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕੀਤਾ ਗਿਆ। ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰਨ ਦਾ ਯਤਨ ਕੀਤਾ। 

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਫਿਲਹਾਲ ਸ਼ਨਾਖਤ ਨਹੀਂ ਹੋ ਸਕੀ, ਜਦੋਂਕਿ ਨੌਜਵਾਨ ਦੀ ਸ਼ਨਾਖਤ ਅਜੈ ਕੁਮਾਰ ਵਜੋਂ ਹੋਈ ਹੈ। ਉਹ ਅਸਲ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਫਿਲਹਾਲ ਇੱਥੇ ਗੁੱਜਰਪੁਰਾ ਇਲਾਕੇ ਦੀ ਸ਼ਰਮਾ ਕਲੋਨੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। 

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵਾਂ ਵਿਚਾਲੇ ਪ੍ਰੇਮ ਸਬੰਧ ਸਨ। ਹਸਪਤਾਲ ਵਿੱਚ ਜੇਰੇ ਇਲਾਜ ਇਹ ਨੌਜਵਾਨ ਫਿਲਹਾਲ ਬੇਹੋਸ਼ ਹੈ। ਜਾਂਚ ਅਧਿਕਾਰੀ ਨੇ ਆਖਿਆ ਕਿ ਉਸ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਖੁਦਕੁਸ਼ੀ ਦੇ ਅਸਲ ਕਾਰਨਾਂ ਬਾਰੇ ਪਤਾ ਲੱਗੇਗਾ। 

ਪੁਲਿਸ ਨੂੰ ਇਹ ਦੋਵੇਂ ਵੀਰਵਾਰ ਸਵੇਰੇ ਸਵੇਰੇ ਹੋਟਲ ਦੇ ਇੱਕ ਕਮਰੇ ਵਿੱਚ ਅਚੇਤ ਅਵਸਥਾ ਵਿੱਚ ਮਿਲੇ ਸਨ। ਔਰਤ ਦੀ ਮੌਤ ਹੋ ਚੁੱਕੀ ਸੀ ਜਦੋਂਕਿ ਨੌਜਵਾਨ ਜ਼ਿੰਦਾ ਸੀ। ਪੁਲਿਸ ਵੱਲੋਂ ਔਰਤ ਦੀ ਸ਼ਨਾਖਤ ਵਾਸਤੇ ਉਸ ਦੀ ਤਸਵੀਰ ਵੀ ਜਾਰੀ ਕੀਤੀ ਗਈ। ਇਸ ਔਰਤ ਦੀ ਉਮਰ 30 ਤੋਂ 32 ਸਾਲ ਵਿਚਾਲੇ ਦੱਸੀ ਗਈ ਹੈ। 

ਪੁਲਿਸ ਵੱਲੋਂ ਔਰਤ ਦੀ ਸ਼ਨਾਖਤ ਵਾਸਤੇ ਲਾਸ਼ ਨੂੰ 72 ਘੰਟਿਆਂ ਵਾਸਤੇ ਮੁਰਦਾ ਘਰ ਵਿੱਚ ਰੱਖਿਆ ਗਿਆ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਹੋਟਲ ਪ੍ਰਬੰਧਕਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਦਰਬਾਰ ਸਾਹਿਬ 'ਚ ਉਤਰਵਾਏ ਭਗਵੰਤ ਮਾਨ ਦੀ ਫੋਟੋ ਵਾਲੇ ਆਈਕਾਰਡ, ਵਿਰੋਧ ਕਰਨ ਵਾਲਿਆਂ ਨੇ ਕਿਹਾ- ਪੰਥ ਨੇ ਮਾਨ ਨੂੰ ਪੰਥ ਦੋਖੀ...
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ
ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ
ਫਲਾਈਟ ਤੋਂ 5 ਘੰਟੇ ਪਹਿਲਾਂ ਯਾਤਰੀ ਪਹੁੰਚਣ ਏਅਰਪੋਰਟ, ਧਾਰਮਿਕ ਸਮਾਗਮ ਤੋਂ ਪਹਿਲਾਂ ਪੁਲਿਸ ਦੀ ਅਪੀਲ; ਪਾਰਕਿੰਗ ਨੂੰ ਲੈਕੇ ਵੀ ਆਦੇਸ਼ ਜਾਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget