ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਪੁੱਤ ਨੇ ਮਾਂ ਨੂੰ ਉਤਾਰਿਆਂ ਮੌਤ ਦੇ ਘਾਟ; ਘਰ ਦੇ ਦਰਵਾਜ਼ੇ ਬੰਦ ਕਰ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦਰਅਸਲ, ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਪਿੰਡ ਤਨੇਲ 'ਚ ਇੱਕ ਦਿਲ ਦਹਿਲਾ...

Amritsar News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦਰਅਸਲ, ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਪਿੰਡ ਤਨੇਲ 'ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ। ਅਸਲ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਹੀ ਮਾਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ। 

ਇੰਝ ਵਧਿਆ ਘਰ ਵਿੱਚ ਤਣਾਅ

ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਪਤੀ ਫੌਜ ਵਿੱਚ ਸੀ ਅਤੇ ਉਸਦੀ 5 ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਫੌਜੀ ਦੀ ਮੌਤ ਤੋਂ ਬਾਅਦ ਮਿਲੇ ਮੁਆਵਜ਼ੇ ਅਤੇ ਪੈਸਿਆਂ ਨੂੰ ਲੈ ਕੇ ਘਰ ਵਿੱਚ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਮੁੰਡੇ ਦਾ ਫੁੱਫੜ ਲਗਾਤਾਰ ਉਸਨੂੰ ਮਾਂ ਦੇ ਖਿਲਾਫ ਭੜਕਾਉਂਦਾ ਸੀ, ਜਿਸ ਕਾਰਨ ਘਰ ਵਿੱਚ ਤਣਾਅ ਵਧਦਾ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਬੀਤੇ ਦਿਨ ਨੂੰ ਉਸ ਨੇ ਮਾਂ ਨੂੰ ਘਰ ਬੁਲਾਇਆ ਸੀ, ਪਰ ਅਗਲੇ ਹੀ ਦਿਨ ਦੁਪਹਿਰ ਕਰੀਬ ਤਿੰਨ ਵਜੇ ਮੁੰਡੇ ਕਰਮਵੀਰ ਨੇ ਆਪਣੀ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਸਿਰ ‘ਤੇ ਵੀ ਵਾਰ ਕੀਤੇ, ਜਿਸ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਸਾਰਾ ਕੁਝ ਪੈਸਿਆਂ ਦੇ ਲਾਲਚ ਕਾਰਨ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜੀ ਦੀ ਮੌਤ ਤੋਂ ਬਾਅਦ ਮਿਲੇ ਲੱਖਾਂ ਰੁਪਏ ਨੂੰ ਲੈ ਕੇ ਘਰ ਵਿੱਚ ਵਿਵਾਦ ਸੀ, ਜਿਸ ਤੋਂ ਬਾਅਦ ਮੁੰਡੇ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਾ ਜਾਵੇ।

ਜਾਂਚ ਵਿੱਚ ਜੁਟੀ ਪੁਲਿਸ

ਦੂਜੇ ਪਾਸੇ, ਜਦੋਂ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੀਡੀਆ ਦੇ ਸਵਾਲਾਂ ਤੋਂ ਕਿਨਾਰਾ ਕਰਦੇ ਨਜ਼ਰ ਆਏ। ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਉੱਚ ਅਧਿਕਾਰੀ ਹੀ ਦੇਣਗੇ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੂਰੇ ਮਾਮਲੇ ‘ਚ ਸੱਚ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget