ਪੜਚੋਲ ਕਰੋ

Punjab News: ਪੰਜਾਬ ਦੇ ਤਹਿਸੀਲਦਾਰਾਂ ਨੂੰ ਨਵੇਂ ਹੁਕਮ ਜਾਰੀ, ਜੇਕਰ ਤੁਸੀਂ ਵੀ ਰਜਿਸਟਰੀ ਕਰਵਾਉਣ ਬਾਰੇ ਸੋਚ ਰਹੇ ਤਾਂ ਜਾਣੋ ਇਹ ਜ਼ਰੂਰੀ ਗੱਲਾਂ

ਡਿਪਟੀ ਕਮਿਸ਼ਨਰ ਸਾਖ਼ਸੀ ਸਾਹਨੀ ਜੋ ਕਿ ਆਪਣੇ ਜ਼ਿਲ੍ਹੇ ਦੇ ਕੰਮ ਤੇਜ਼ੀ ਨਾਲ ਕਰਵਾ ਰਹੇ ਹਨ। ਉਨ੍ਹਾਂ ਵੱਲੋਂ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ ਕਿ ਬਕਾਇਆ ਰਿਕਵਰੀ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਪੁਰਾਣੇ ਬਕਾਏ ਇੰਤਕਾਲਾਂ ਦਾ ਨਿਪਟਾਰਾ

Amritsar News: ਜ਼ਿਲ੍ਹੇ ਦੇ ਜ਼ਿਲ੍ਹਾ ਰਾਜਸਵ ਵਿਭਾਗ ਦੀ ਸਮੀਖਿਆ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਖ਼ਸੀ ਸਾਹਨੀ ਨੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਰਾਜਸਵ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਰਿਕਵਰੀ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਪੁਰਾਣੇ ਬਕਾਏ ਇੰਤਕਾਲਾਂ ਦਾ ਨਿਪਟਾਰਾ ਸਮੇਂ ਦੇ ਅੰਦਰ ਕੀਤਾ ਜਾਵੇ।

ਲੋਕਾਂ ਨਾ ਆਵੇ ਕੋਈ ਪ੍ਰੇਸ਼ਾਨੀ, ਫਟਾਫਟ ਕਰੇ ਜਾਣ ਮਸਲੇ ਹੱਲ

ਉਨ੍ਹਾਂ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿਨ੍ਹਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਂਡਿੰਗ ਹਨ, ਉੱਥੇ ਨਿੱਜੀ ਧਿਆਨ ਦੇ ਕੇ ਉਨ੍ਹਾਂ ਨੂੰ ਨਿਪਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕ ਇੰਤਕਾਲ ਨਹੀਂ ਕਰਵਾਂਦੇ, ਜਿਸ ਕਰਕੇ ਵਿਭਾਗ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਂਦੀਆਂ ਹਨ। ਡੀ.ਸੀ. ਸਾਖ਼ਸੀ ਸਾਹਨੀ ਨੇ ਕਿਹਾ ਕਿ ਸਰਕਾਰ ਦੀ ਛਵੀ ਉਸਦੇ ਕੀਤੇ ਕੰਮਾਂ ਰਾਹੀਂ ਬਣਦੀ ਹੈ, ਇਸ ਲਈ ਦਫ਼ਤਰਾਂ ਵਿੱਚ ਕੰਮ ਨਿਯਮਾਂ ਅਨੁਸਾਰ ਹੋਣਾ ਚਾਹੀਦਾ ਹੈ, ਨਾ ਕਿ ਲੋਕਾਂ ਨੂੰ ਵਾਰ-ਵਾਰ ਦਫ਼ਤਰ ਆਉਣ ਲਈ ਮਜਬੂਰ ਕੀਤਾ ਜਾਵੇ।

ਇੰਦਰਾਜ ਆਨਲਾਈਨ ਕਰਨਾ ਯਕੀਨੀ ਬਣਾਉਣ

ਉਨ੍ਹਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਪਟਾਰੇ ਦੇ ਨਾਲ-ਨਾਲ ਦਫ਼ਤਰ ਆਉਣ ਵਾਲੇ ਆਮ ਲੋਕਾਂ ਦੇ ਕੰਮ ਨਿਪਟਾਉਣਾ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਰਜਿਸਟਰੀਆਂ ਕਰਵਾਉਣ ਲਈ ਸਬ ਰਜਿਸਟ੍ਰਾਰ ਦਫ਼ਤਰਾਂ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਸਬੰਧਤ ਸਬ ਰਜਿਸਟ੍ਰਾਰ ਖੁਦ ਧਿਆਨ ਦੇਣ। ਜ਼ਮੀਨਾਂ ਦਾ ਇੰਦਰਾਜ ਆਨਲਾਈਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕ ਘਰ ਬੈਠਿਆਂ ਹੀ ਆਪਣੇ ਇੰਤਕਾਲ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ।

ਵੀਡੀਓ ਕਾਨਫਰੰਸ ਰਾਹੀਂ ਐਸ.ਡੀ.ਐਮ. ਬਾਬਾ ਬਕਾਲਾ ਅਮਨਦੀਪ ਸਿੰਘ, ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ, ਜ਼ਿਲ੍ਹਾ ਰਾਜਸਵ ਅਧਿਕਾਰੀ ਨਵਕੀਰਤ ਸਿੰਘ ਰੰਧਾਵਾ ਨਾਲ ਮੀਟਿੰਗ ਦੌਰਾਨ ਡੀ.ਸੀ. ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੇ ਲਾਭਪਾਤਰੀਆਂ ਨੂੰ ਤੁਰੰਤ ਮੁਆਵਜ਼ਾ ਵੰਡਿਆ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਆਪਣੇ ਖੇਤਰਾਧਿਕਾਰ ਹੇਠ ਪਟਵਾਰੀਆਂ ਰਾਹੀਂ ਡਿਜੀਟਲ ਫਸਲ ਸਰਵੇ 'ਚ ਫਸਲਾਂ ਦੀ ਫੋਟੋਗ੍ਰਾਫੀ ਕਰਵਾਉਣ ਨੂੰ ਯਕੀਨੀ ਬਣਾਉਣ।

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget