ਪੜਚੋਲ ਕਰੋ

Amritsar News: ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ, ਇੱਕ ਵਿਅਕਤੀ ਨੂੰ 10 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 10 ਕਿਲੋ ਹੈਰੋਇਨ...

Punjab News: ਅੰਮ੍ਰਿਤਸਰ ਪੁਲਿਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਨੇ ਹਰਮਨਦੀਪ ਸਿੰਘ ਨੂੰ ਮਾਹਲ ਪਿੰਡ, ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 10 ਕਿਲੋ ਹੈਰੋਇਨ ਵੀ ਬਰਾਮਦ ਕੀਤੀ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

ਹੋਰ ਪੜ੍ਹੋ : Illegal Immigrants: ਡੰਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ 'ਚ ਕਿਸਾਨ ਆਗੂ 'ਤੇ ਕੇਸ ਦਰਜ, ਲਏ ਸੀ 45 ਲੱਖ ਰੁਪਏ

ਉਨ੍ਹਾਂ ਨੇ ਸੋਸ਼ਲ ਮੀਡੀਆ X ਉੱਤੇ ਪੋਸਟ ਪਾ ਕੇ ਦੱਸਿਆ ਗਿਆ ਹੈ ਕਿ ''ਇਕ ਖੁਫੀਆ ਜਾਣਕਾਰੀ ਅਧਾਰਿਤ ਓਪਰੇਸ਼ਨ ਦੌਰਾਨ, CI ਅੰਮ੍ਰਿਤਸਰ ਨੇ ਪਿੰਡ ਮਾਹਲ, ਅੰਮ੍ਰਿਤਸਰ ਤੋਂ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਪਾਕਿਸਤਾਨ ਅਧਾਰਿਤ ਸਮੱਗਲਰ ਚਾਚਾ ਬਾਵਾ ਨਾਲ ਲਗਾਤਾਰ ਸੰਪਰਕ ਸੀ, ਜਿਸਨੇ ਅਟਾਰੀ ਸੈਕਟਰ ਰਾਹੀਂ ਡਰੋਨ ਦੇ ਰਾਹੀਂ ਹੈਰੋਇਨ ਭੇਜੀ ਸੀ, ਜਿਸ ਨੂੰ ਵੱਖ-ਵੱਖ ਥਾਵਾਂ ਤੇ ਵੰਡਿਆ ਜਾਣਾ ਸੀ। NDPS ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। @PunjabPoliceInd ਨਸ਼ਾ ਸਮਗਲਿੰਗ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ #Punjab ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।''

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਹਰਮਨਦੀਪ ਸਿੰਘ ਲਗਾਤਾਰ ਪਾਕਿਸਤਾਨ ਸਥਿਤ ਤਸਕਰ ਚਾਚਾ ਬਾਵਾ ਦੇ ਸੰਪਰਕ ਵਿੱਚ ਸੀ, ਜੋ ਅੱਗੇ ਵੰਡਣ ਲਈ ਅਟਾਰੀ ਸੈਕਟਰ ਵਿੱਚ ਡਰੋਨ ਰਾਹੀਂ ਹੈਰੋਇਨ ਭੇਜਦਾ ਸੀ।  ਐੱਨ.ਡੀ.ਪੀ.ਐੱਸ. ਐਕਟ ਤਹਿਤ ਇਕ ਐੱਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। 

ਇਸ ਦੌਰਾਨ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਦ੍ਰਿੜ ਇਰਾਦੇ ਪ੍ਰਤੀ ਵਚਨਬੱਧ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ
ਹੋਲਾ-ਮਹੱਲਾ 'ਤੇ ਜਾਂਦਿਆਂ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਏ ਗੰਭੀਰ ਜ਼ਖ਼ਮੀ

ਘੱਟ ਪਾਣੀ ਪੀਣ ਨਾਲ ਹੁੰਦੀਆਂ ਇਹ ਦਿੱਕਤਾਂ, ਜਾਣੋ ਸਿਹਤ ਮਾਹਿਰਾਂ ਤੋਂ ਕੀ ਹੈ ਸਹੀ ਮਾਤਰਾ

Punjab News: ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਪੰਜਾਬ ਦੀਆਂ ਔਰਤਾਂ ਲਈ Good News, ਇਸ ਦਿਨ ਖਾਤਿਆਂ 'ਚ ਆਉਣਗੇ ਹਜ਼ਾਰ-ਹਜ਼ਾਰ ਰੁਪਏ; ਪੜ੍ਹੋ ਪੂਰੀ ਖਬਰ...
ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤ ਕਾਰਵਾਈ, ਜਾਇਦਾਦ 'ਤੇ ਚੱਲਿਆ ਪੀਲਾ ਪੰਜਾ

Embed widget