Amritsar News: ਰਾਜੋਆਣਾ ਦੇ ਅਲਟੀਮੇਟਮ ਨੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫਸਾਇਆ, 3 ਘੰਟਿਆਂ ਦੇ ਮੰਥਨ ਮਗਰੋਂ ਵੀ ਨਹੀਂ ਹੋਇਆ ਕੋਈ ਫੈਸਲਾ

Rajoana's ultimatum: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤੀ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ਵਾਪਸ ਲਈ ਜਾਏ ਨਹੀਂ ਤਾਂ ਉਹ ਜੇਲ੍ਹ ਅੰਦਰ ਹੀ ਭੁੱਖ ਹੜਤਾਲ ਉੱਪਰ ਬੈਠਣਗੇ।

Amritsar News: ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਦੇ ਅਲਟੀਮੇਟਮ (Rajoana's ultimatum) 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਸੂਤੀ ਘਿਰ ਗਈ ਹੈ। ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤੀ ਹੈ ਕਿ ਉਨ੍ਹਾਂ ਦੀ ਰਹਿਮ ਦੀ

Related Articles