ਪੜਚੋਲ ਕਰੋ

Amritsar News : ਅੰਮ੍ਰਿਤਸਰ ਪਾਈਟੈਕਸ ਮੇਲੇ 'ਚ ਭਾਗ ਲੈਣ ਵਾਲੇ ਉਦਯੋਗਪਤੀਆਂ ਦੀ ਕਰਵਾਈ ਰਜਿਸਟ੍ਰੇਸ਼ਨ : ਜਨਰਲ ਮੈਨੇਜਰ

Amritsar News : ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਅੰਮ੍ਰਿਤਸਰ ਵੱਲੋ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸੈਮੀਨਾਰ ਦਾ ਅਯੋਜਨ ਕੀਤਾ ਗਿਆ।

Amritsar News : ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਅੰਮ੍ਰਿਤਸਰ ਵੱਲੋ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਂਨ ਐਮ ਐਸ ਐਮ ਈ  ਲੁਧਿਆਨਾ ਤੋਂ ਡਾਇਰੈਕਟਰ ਸ੍ਰੀ ਵਰਿੰਦਰ ਸਰਮਾਂ  ਅਤੇ ਪੀ.ਐਚ.ਡੀ. ਚੈਂਬਰ ਤੋਂ ਕੰਨਵੀਨਰ ਸ੍ਰੀ ਜੈਦੀਪ ਸਿੰਘ ਵਿਸੇਸ ਤੌਰ ਤੇ ਹਾਜ਼ਰ ਹੋਏ।
 
ਸੈਮੀਨਾਰ ਦੌਰਾਨ ਹਾਜ਼ਰ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਵਿਸਥਾਰਪੂਰਵਕ  ਜਾਣਕਾਰੀ ਮੁਹੱਈਆ ਕਰਵਾਈ ਗਈ। ਜਿਸ ਵਿਚ ਮਾਰਕੀਟਿੰਗ ਅਤੇ ਪ੍ਰਕਿਊਰਮੈਂਟ ਸਕੀਮ ਤਹਿਤ ਭਾਰਤ ਸਰਕਾਰ ਵੱਲੋ ਚੁਣਿਦਾ ਨੁਮਾਇਸ਼ਾਂ/ ਮੇਲਿਆਂ ਵਿਚ ਭਾਗ ਲੈਣ ਤੇ ਇਸਤਰੀ ਉਦਮੀਆਂ ਨੂੰ 100% ਅਤੇ ਪੁਰਸ਼ ਉਦਮੀਆਂ 80% ਅਦਾਇਗੀ ਅਤੇ ਪਬਲੀਸਿਟੀ ਆਦਿ ਤੇ ਆਉਣ ਵਾਲੇ ਖਰਚ ਦੀ ਵੀ ਅਦਾਇਗੀ ਕੀਤੀ ਜਾਂਦੀ ਹੈ ।
 
ਇਹ ਵੀ ਪੜ੍ਹੋ :  ਪਾਰਟੀ 'ਚੋਂ ਕੱਢੇ ਜਾਣ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਹਮਲਾ , ਜਿਨ੍ਹਾਂ ਨੂੰ ਲੋਕਾਂ ਨੇ ਵੈਸੇ ਹੀ ਕੱਢਿਆ ਹੋਵੇ, ਉਹ ਮੈਨੂੰ ਕਿੱਥੋਂ ਕੱਢਣਗੇ

ਜਨਰਲ ਮੈਨੇਜਰ ਉਦਯੋਗ ਮਾਨਵਪ੍ਰੀਤ ਸਿੰਘ ਨੇ ਦੱਸਿਆ ਕਿ ਪਾਈਟੈਕਸ ਮੇਲੇ ਵਿਚ ਭਾਗ ਲੈ ਰਹੇ ਉਦਯੋਗਪਤੀਆਂ ਵੱਲੋ ਲਗਾਏ ਜਾਣ ਵਾਲੇ ਸਟਾਲਾਂ ਦੀ ਕੀਮਤ ਦੀ ਐਮ.ਐਸ.ਐਮ.ਈ  ਪਾਸੋਂ ਅਦਾਇਗੀ ਕਰਵਾਏ ਜਾਣ ਸਬੰਧੀ ਲੋੋੜੀਂਦੀ ਰਜਿਸਟ੍ਰੇਸ਼ਨ ਮੌਕੇ ਤੇ ਹੀ ਕਰਵਾਈ ਗਈ ਅਤੇ ਹਾਜ਼ਰ ਹੋਏ ਉਦਯੋਗਪਤੀਆਂ ਨੂੰ ਚੈਂਬਰ ਵੱਲੋ ਸਟਾਲ ਅਲਾਟ ਕੀਤੇ ਗਏ । 
 
ਮਾਨਵਪ੍ਰੀਤ ਸਿੰਘ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ, ਅੰਮ੍ਰਿਤਸਰ ਵੱਲੋ ਉਦਯੋਗਪਤੀਆਂ ਨੂੰ ਭਾਰਤ ਸਰਕਾਰ ਦੇ ਐਮ ਐਸ ਐਮ ਈ  ਮੰਤਰਾਲੇ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਕਤ ਸਕੀਮਾਂ ਦਾ ਲਾਭ ਲੈਣ ਲਈ ਜਿਲ੍ਹਾ ਉਦਯੋਗ ਕੇਂਦਰ, ਨਾਲ ਸੰਪਰਕ ਕੀਤਾ ਜਾ ਸਕਦਾ ਹੈ । ਮੀਟਿੰਗ ਵਿਚ ਸ੍ਰੀ ਹਰਦੀਪ ਸਿੰਘ, ਪਿਆਰਾ ਲਾਲ ਸੇਠ, ਰਾਜੀਵ ਖੰਨਾਂ , ਅਨੂਪ ਬਾਂਸਲ, ਨਰਿੰਦਰ ਕਪੂਰ, ਦਵਿੰਦਰ ਗੁਪਤਾ, ਨਰਿੰਦਰ ਸਿੰਘ , ਸ੍ਰੀਮਤੀ ਕਨਿਕਾ ਸੱਘੜ, ਸ੍ਰੀਮਤੀ ਸਿਖਾ ਅਤੇ ਸ੍ਰੀ ਸੁਮਿਤ ਕੁਮਾਰ ਆਦਿ ਹਾਜ਼ਰ ਹੋਏ ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget