ਪੜਚੋਲ ਕਰੋ

Amritsar News : ਰੂਰਲ ਹੈਲਥ ਅਫਸਰਾਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ , 25 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

Amritsar News : ਅੰਮ੍ਰਿਤਸਰ 'ਚ ਨਵੇ ਖੁੱਲ੍ਹਣ ਜਾ ਰਹੇ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨ ਵਾਲੇ ਸਿਹਤ ਫਾਰਮੇਸੀ ਅਫਸਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਿਹਤ ਫਾਰਮੇਸੀ

Amritsar News : ਅੰਮ੍ਰਿਤਸਰ 'ਚ ਨਵੇ ਖੁੱਲ੍ਹਣ ਜਾ ਰਹੇ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨ ਵਾਲੇ ਸਿਹਤ ਫਾਰਮੇਸੀ ਅਫਸਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸਿਹਤ ਫਾਰਮੇਸੀ ਅਫਸਰ 25 ਜਨਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਾਨੂੰ ਪੱਕੇ ਕਰੋ ਜਾਂ ਫਿਰ ਪੂਰੀ ਤਨਖਾਹ ਦਿਓ। ਇਸ ਦੇ ਲਈ ਉਨ੍ਹਾਂ ਨੇ ਅੰਮ੍ਰਿਤਸਰ ਦੇ ਏਡੀਸੀ ਨੂੰ ਮੰਗ ਪੱਤਰ ਦਿੱਤਾ ਹੈ।

ਇਸ ਦੌਰਾਨ ਪੇਂਡੂ ਡਿਸਪੈਂਸਰੀਆਂ ਦੇ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਹੈ।  ਫਾਰਮਾਸਿਸਟ ਕਮਲਜੀਤ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਵਿੱਚ ਕੰਮ ਨਹੀਂ ਕਰਾਂਗੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਈ ਸਰਕਾਰਾਂ ਆਈਆਂ ਅਤੇ ਕਈ ਗਈਆਂ ਪਰ ਕਿਸੇ ਸਰਕਾਰ ਨੇ ਸਾਡੇ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। 
 
ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਤੁਹਾਨੂੰ ਪੱਕਿਆ ਕਰਕੇ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਸਰਕਾਰ ਨੇ ਆਪਣਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਆ ਰਹੇ ਭਗਵੰਤ ਮਾਨ ਦਾ ਜਬਰਦਸਤ ਵਿਰੋਧ ਕਰਾਂਗੇ ,ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਕਰਾਂਗੇ।   
 
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਲਈ ਸਾਡੀਆਂ ਵੋਟਾਂ ਹਾਸਲ ਕੀਤੀਆਂ ਪਰ ਸਰਕਾਰ ਬਣਨ ਸਾਰ ਹੀ ਆਪ ਦੇ ਲੀਡਰ ਆਪਣੇ ਵਾਅਦੇ ਭੁੱਲ ਗਏ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਬਣੀਆਂ ਡਿਸਪੈਂਸਰੀਆਂ ਵਿੱਚ ਪਿਛਲੇ 16 ਸਾਲਾਂ ਤੋਂ ਕੰਮ ਕਰ ਰਹੇ ਰੂਰਲ ਹੈਲਥ ਅਫਸਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਹੈ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ

ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ

ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੀਐਮ ਮੋਦੀ ਨੂੰ ਮਿਲੇ ਦਿਲਜੀਤ ਦੋਸਾਂਝ, ਕਿਹਾ- ਚੰਗਾ ਲੱਗਦਾ ਜਦੋਂ ਪਿੰਡ ਦਾ ਮੁੰਡਾ...., ਵੋਖੇ ਦਿਲ ਨੂੰ ਛੋਹ ਲੈਣ ਵਾਲੀ ਵੀਡੀਓ
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਪੰਜਾਬ 'ਚ ਪਵੇਗਾ ਮੀਂਹ, ਵਧੇਗੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ Alert
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਡੱਲੇਵਾਲ ਨੂੰ ਅੱਜ ਲੈਕੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਪੰਜਾਬ ਸਰਕਾਰ ਪੇਸ਼ ਕਰੇਗੀ ਰਿਪੋਰਟ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
ਬੱਚਿਆਂ ਦੀਆਂ ਲੱਗਣਗੀਆਂ ਆਨਲਾਈਨ ਕਲਾਸਾਂ, ਛੁੱਟੀਆਂ ਵਧਣ ਤੋਂ ਬਾਅਦ ਕੀਤਾ ਫੈਸਲਾ
BSNL ਨੇ Jio, Airtel ਨੂੰ ਛੱਡਿਆ ਪਿੱਛੇ, ਯੂਜ਼ਰਸ ਨੂੰ ਮਿਲੇਗਾ ਲੰਬੀ ਵੈਲੀਡਿਟੀ ਨਾਲ ਹਾਈ ਸਪੀਡ ਡੇਟਾ ਅਤੇ ਫ੍ਰੀ ਕਾਲਿੰਗ

Social Media ਚਲਾਉਣ ਵਾਲੇ ਹੋ ਜਾਓ ਸਾਵਧਾਨ, ਇਨ੍ਹਾਂ ਤਿੰਨ Apps 'ਤੇ ਹੋ ਰਹੀ ਸਭ ਤੋਂ ਜ਼ਿਆਦਾ ਠੱਗੀ, ਸਰਕਾਰ ਨੇ ਕੀਤਾ Alert

ਪਹਿਲੀ ਸਟੇਜ 'ਚ ਕੈਂਸਰ ਦਾ ਪਤਾ ਲੱਗ ਜਾਵੇ ਤਾਂ ਦਵਾਈ ਨਾਲ ਹੋ ਸਕਦਾ ਠੀਕ?

ਨਵੇਂ ਸਾਲ 'ਤੇ ਇਸ ਦੇਸ਼ ਨੇ ਬੁਰਕਾ ਪਾਉਣ 'ਤੇ ਲਾਈ ਪਾਬੰਦੀ! ਜੇਕਰ ਕਰ'ਤੀ ਗਲਤੀ ਤਾਂ ਭਰਨਾ ਪਵੇਗਾ ਹਜ਼ਾਰਾਂ ਦਾ ਜ਼ੁਰਮਾਨਾ

Embed widget