Amritsar News: ਪ੍ਰੈਸ ਕਾਨਫਰੰਸ ਦੌਰਾਨ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਦੋਸ਼ਾਂ ਤਹਿਤ ਜੇਲ੍ਹ 'ਚ ਬੰਦ ਸੰਦੀਪ ਸਿੰਘ ਸੰਨੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜੇਗਾ। ਦੱਸ ਦਈਏ ਸੰਦੀਪ ਸਿੰਘ ਸੰਨੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਦੋਸ਼ਾਂ ਤਹਿਤ ਅੰਮ੍ਰਿਤਸਰ ਜੇਲ੍ਹ 'ਚ ਬੰਦ ਹੈ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।