ਪੜਚੋਲ ਕਰੋ

Amritsar News : ਸ਼ਹਿਰ ਦੀਆਂ 20 ਰਿਹਾਇਸ਼ੀ ਕਲੋਨੀਆਂ 'ਚ ਰਜਿਸਟਰੀਆਂ 'ਤੇ ਲੱਗ ਸਕਦੀ ਰੋਕ, ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਲਿਖਿਆ ਪੱਤਰ

ਅੰਮ੍ਰਿਤਸਰ ਦੀਆਂ 20 ਰਿਹਾਇਸ਼ੀ ਕਲੋਨੀਆਂ ਵਿੱਚ ਰਜਿਸਟਰੀਆਂ ਉੱਪਰ ਰੋਕ ਲੱਗ ਸਕਦੀ ਹੈ। ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਸਰ ਵਿਕਾਸ ਅਥਾਰਟੀ ਮੁਤਾਬਕ ਇਨ੍ਹਾਂ ਕਲੋਨੀਆਂ ਦੇ ਪ੍ਰਮੋਟ

Amritsar News : ਅੰਮ੍ਰਿਤਸਰ ਦੀਆਂ 20 ਰਿਹਾਇਸ਼ੀ ਕਲੋਨੀਆਂ ਵਿੱਚ ਰਜਿਸਟਰੀਆਂ ਉੱਪਰ ਰੋਕ ਲੱਗ ਸਕਦੀ ਹੈ। ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਸਰ ਵਿਕਾਸ ਅਥਾਰਟੀ ਮੁਤਾਬਕ ਇਨ੍ਹਾਂ ਕਲੋਨੀਆਂ ਦੇ ਪ੍ਰਮੋਟਰਾਂ ਵੱਲੋਂ ਡਿਮਾਂਡ ਨੋਟਿਸ ਜਾਰੀ ਕਰਨ ਦੇ ਬਾਵਜੂਦ ਡਿਫਾਲਟਰ ਅਮਾਂਊਟ ਦੀ ਰਕਮ ਅਜੇ ਤੱਕ ਜਮ੍ਹਾਂ ਨਹੀਂ ਕਰਵਾਈ ਗਈ। 

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਆਪਣੇ ਅਧਿਕਾਰ ਖੇਤਰ 'ਚ ਆਉਂਦੇ ਇਲਾਕਿਆਂ 'ਚ ਪੈਂਦੀਆਂ ਕਾਲੋਨੀਆਂ ਦੀਆਂ ਰਜਿਸਟਰੀਆਂ 'ਤੇ ਰੋਕ ਲਗਾਉਣ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਵੱਲੋਂ ਜਾਰੀ ਪੱਤਰ ਨਾਲ ਉਕਤ 20 ਕਲੋਨੀਆਂ ਦੀਆਂ ਸੂਚੀ ਸੌਂਪੀ ਗਈ ਹੈ। 

ਇਸ ਦੇ ਨਾਲ ਹੀ ਅਪੀਲ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਅਧਿਕਾਰਤ ਖੇਤਰ ਵਿੱਚ ਕਲੋਨੀਆਂ ਦੇ ਪ੍ਰਮੋਟਰਾਂ ਵੱਲੋਂ ਡਿਮਾਂਡ ਨੋਟਿਸ ਜਾਰੀ ਕਰਨ ਦੇ ਬਾਵਜੂਦ ਡਿਫਾਲਟਰ ਅਮਾਂਊਟ ਦੀ ਰਕਮ ਅਜੇ ਤੱਕ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਡਿਫਾਲਟਰ ਪ੍ਰਮੋਟਰਾਂ ਦੀਆਂ ਕੁੱਲ 20 ਕਲੋਨੀਆਂ ਦੀਆਂ ਕੀਤੀਆਂ ਜਾਂਦੀਆਂ ਰਜਿਸਟਰੀਆਂ, ਬੈਨਾਮਿਆਂ 'ਤੇ ਰੋਕ ਲਗਾਉਣ ਲਈ ਸਬ ਰਜਿਸਟਰਾਰ ਨੂੰ ਹਦਾਇਤਾਂ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਗਈ ਸੂਚੀ 'ਚ ਗੋਲਡਨ ਐਵੀਨਿਊ ਨਵਾਂ ਪਿੰਡ, ਓਆਸਿਸ ਅੰਮ੍ਰਿਤਸਰ ਕੰਬੋਜ­-ਹੇਰ, ਗੁਰੂ ਲਾਲ ਜੀ ਇਨਕਲੇਵ ਨਵਾਂ ਪਿੰਡ, ਕੋਨਕੋਡ ਹੋਸਪੀਟੈਲਟੀ ਸਿਚੰਦਰ, ਇੰਪੀਰੀਅਲ ਸਿਟੀ ਗੁਮਟਾਲਾ ਮੀਰਾਂਕੋਟ ਖੁਰਦ, ਬਲੂ ਇਨਕਲੇਵ ਮੀਰਾਂਕੋਟ ਖੁਰਦ, ਆਰਬੀ ਅਸਟੇਟ ਗੁਮਟਾਲਾ ਸਬ ਅਰਬਨ ਨੰਗਲੀ 'ਤੇ ਮੀਰਾਂਕੋਟ, ਗਾਰਡਨ ਗਰੀਨ ਖਾਨ ਕੋਟ, ਗਰੀਨ ਪਾਰਕ ਵਜ਼ੀਰ ਭੁੱਲਰ, ਮੈਟਸੈਫ ਨਿਰਵਾਨਾ ਮਾਨਾਂਵਾਲਾ-ਝੀਤੇਕਲਾ-ਬਿਸ਼ੰਭਰ ਪੁਰਾ, ਠਾਕੁਰ ਇਨਕਲੇਵ ਪੰਡੋਰੀ ਵੜੈਚ, ਠਾਕੁਰ ਜੀ ਅਸਟੇਟ ਮੁਰਾਦਪੁਰਾ ਨੰਗਲੀ, ਅਰਬੀ ਗਾਰਡਨ ਮੁਰਾਦਪੁਰਾ ਨੰਗਲੀ ਨੌਸ਼ਿਹਰਾ, ਅਸ਼ਿਆਨਾ ਅਸਟੇਟ ਨੰਗਲੀ, ਹੈਵਨ ਸਿਟੀ ਮਾਨਾਂਵਾਲਾ, ਸਿਗਨੇਚਰ ਗਰੀਨ ਗੌਂਸਾਬਾਦ, ਹਾਰਮਨੀ ਗਾਰਡਨ ਲੌਹਾਰਕਾ ਖੁਰਦ, ਮਧੂਬਨ ਅਸਟੇਟ ਗੌਂਸਾਬਾਦ, ਬਵੇਰਲੀ ਅਪਾਟਮੈਂਟ ਗਰੁਪ ਹਾਊਸਿੰਗ ਮਾਨਾਂਵਾਲਾ, ਰਾਊਲ ਐਵੀਨਿਊ ਨੌਸ਼ਹਿਰਾ ਆਦਿ ਦੇ ਨਾਂ ਵਾਲੀ ਸੂਚੀ ਸੌਂਪੀ ਗਈ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget