ਪੜਚੋਲ ਕਰੋ

Punjab News: ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਮੰਦਰ, 2 ਬਾਈਕ ਸਵਾਰ ਹਮਲਾਵਰ ਸੀਸੀਟੀਵੀ 'ਚ ਕੈਦ; ਅੰਦਰ ਸੁੱਤੇ ਸੀ ਪੁਜਾਰੀ...

Amritsar News: ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ  ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਮੰਦਰ 'ਤੇ ਬੰਬ ਵਰਗੀ ਚੀਜ਼ ਸੁੱਟ ਕੇ ਹਮਲਾ ਕੀਤਾ। ਸੀਸੀਟੀਵੀ

Amritsar News: ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਸਥਿਤ ਠਾਕੁਰਦੁਆਰਾ ਮੰਦਰ ਵਿੱਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ  ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਮੰਦਰ 'ਤੇ ਬੰਬ ਵਰਗੀ ਚੀਜ਼ ਸੁੱਟ ਕੇ ਹਮਲਾ ਕੀਤਾ। ਸੀਸੀਟੀਵੀ ਵੀਡੀਓ ਵਿੱਚ ਇਹ ਸਾਫ਼ ਦਿਖਾਈ ਦੇ ਰਿਹਾ ਹੈ।

ਪੁਲਿਸ ਨੇ ਸੀਸੀਟੀਵੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਝੰਡਾ ਸੀ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਸੁੱਟੀ।

ਜਿਵੇਂ ਹੀ ਉਹ ਉੱਥੋਂ ਭੱਜੇ, ਮੰਦਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਇਹ ਘਟਨਾ ਦੇਰ ਰਾਤ ਲਗਭਗ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ, ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। 

ਮਾਮਲੇ ਦੀ ਜਾਂਚ ਸ਼ੁਰੂ

ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਇਸ ਹਮਲੇ ਪਿੱਛੇ ਉਨ੍ਹਾਂ ਦਾ ਕੀ ਮਨੋਰਥ ਸੀ। ਇਹ ਘਟਨਾ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿੱਚ ਵਾਪਰੀ, ਜਿੱਥੇ ਇਸ ਹਮਲੇ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਮੰਦਰ ਨੂੰ ਨਿਸ਼ਾਨਾ ਬਣਾਉਣ ਦਾ ਪਹਿਲਾ ਮਾਮਲਾ

ਪਿਛਲੇ ਸਾਲ ਨਵੰਬਰ ਤੋਂ ਬਾਅਦ ਪੰਜਾਬ ਦੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਹੋ ਰਹੇ ਧਮਾਕਿਆਂ ਦੌਰਾਨ ਕਿਸੇ ਧਾਰਮਿਕ ਸਥਾਨ ਜਾਂ ਮੰਦਰ ਨੂੰ ਨਿਸ਼ਾਨਾ ਬਣਾਉਣ ਦਾ ਇਹ ਪਹਿਲਾ ਮਾਮਲਾ ਹੈ। ਇਸ ਤੋਂ ਪਹਿਲਾਂ, ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਹੋਏ ਜ਼ਿਆਦਾਤਰ ਧਮਾਕੇ ਪੰਜਾਬ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ਦੇ ਨੇੜੇ ਹੋਏ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget