ਪੜਚੋਲ ਕਰੋ

Punjab News: ਸੀਐਮ ਭਗਵੰਤ ਮਾਨ 'ਤੇ ਭੜਕੇ 'ਆਪ' ਵਿਧਾਇਕ, ਬੇਅਦਬੀ ਤੇ ਗੋਲੀ ਕਾਂਡ ਕਰਵਾਇਆ ਯਾਦ, 29 ਜਨਵਰੀ ਨੂੰ ਕੋਰਟ 'ਚ ਮਿਲਣ ਦਾ ਚੈਲੰਜ

Punjab News:ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਾਰ ਫਿਰ ਆਪਣੀ ਸਰਕਾਰ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਨਵੀਂ ਪੋਸਟ ਸ਼ੇਅਰ ਕੀਤੀ ਹੈ।

Amritsar News: ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਾਰ ਫਿਰ ਆਪਣੀ ਸਰਕਾਰ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਨਵੀਂ ਪੋਸਟ ਸ਼ੇਅਰ ਕੀਤੀ ਹੈ। ਇੰਨਾ ਹੀ ਨਹੀਂ ਉਨ੍ਹਾਂ ਮੁੱਖ ਮੰਤਰੀ ਨੂੰ ਪਹਿਲਾਂ ਲਿੰਗ ਨਿਰਧਾਰਨ ਟੈਸਟ ਨਾ ਕਰਵਾਉਣ ਲਈ ਵਧਾਈ ਦਿੱਤੀ ਪਰ ਇਸ ਦੇ ਨਾਲ ਹੀ 29 ਜਨਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਗੋਲੀ ਕਾਂਡ ਤੇ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਸਬੰਧੀ ਚੁਣੌਤੀ ਦਿੱਤੀ।

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੇਸਬੁੱਕ ਪੋਸਟ ਵਿੱਚ ਲਿਖਿਆ...ਬਰਗਾੜੀ, ਬੇਅਦਬੀ, ਬਹਿਬਲ ਕਲਾਂ, ਕੋਟਕਪੂਰਾ (Episode 6)

ਆਪ ਜੀ ਨੂੰ ਕੋਟਾਨ ਕੋਟਿ ਵਧਾਈ ਹੋਵੇ ਮੁੱਖ ਮੰਤਰੀ ਸਾਹਿਬ, ਤੁਸੀਂ ਲਿੰਗ ਨਿਰਧਾਰਣ ਟੈਸਟ ਨਹੀਂ ਕਰਾ ਕੇ ਬਹੁਤ ਵੱਡਾ ਸੁਨੇਹਾ ਦਿੱਤਾ ਪੰਜਾਬ ਵਾਸੀਆਂ ਨੂੰ। ਤੁਹਾਡੇ ਘਰੇ ਰਾਜਕੁਮਾਰੀ ਜਨਮ ਲਵੇ ਜਾਂ ਰਾਜਕੁਮਾਰ, ਉਹ ਵੀ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬੈਠਣ, ਸਾਨੂੰ ਬਹੁਤ ਖੁਸ਼ੀ ਹੋਵੇਗੀ।

ਲੇਕਿਨ ਮੇਰੇ ਨਾਲ ਕੀਤਾ ਹੋਇਆ ਵਾਅਦਾ ਖਾਸਕਰ ਜਿਸ ਦਿਨ ਤੁਸੀਂ ਮੇਰੀ ਜੌਇਨਿੰਗ ਕਰਾਈ ਸੀ, ਅੰਮ੍ਰਿਤਸਰ ਦੇ ਪਵਿੱਤਰ ਸ਼ਹਿਰ ਵਿਖੇ, ਮਿਤੀ 21.06.2021 ਨੂੰ, ਜਿੱਥੇ ਮਾਣਯੋਗ ਕੇਜਰੀਵਾਲ ਸਾਹਬ ਆਏ ਸਨ, ਉਚੇਚੇ ਤੌਰ ਤੇ। ਮੁੱਦਾ ਬਰਗਾੜੀ, ਬੇਅਦਬੀ, ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦਾ। ਮੈਂ ਅੱਜ ਵੀ ਉੱਥੇ ਹਾਂ ਜਿੱਥੇ ਇਲੈਕਸ਼ਨ ਤੋਂ ਪਹਿਲਾਂ ਖੜ੍ਹਿਆ ਸੀ, ਪੰਜਾਬ ਵੀ ਉੱਥੇ ਠਹਿਰ ਕੇ ਰਹਿ ਗਿਆ।

ਤੁਹਾਨੂੰ ਮਿਤੀ 28.11.2023 ਨੂੰ ਚੰਡੀਗੜ੍ਹ ਵਿਖੇ ਤੁਹਾਡੀ ਸਰਕਾਰੀ ਰਿਹਾਇਸ਼ ਤੇ ਮੁਲਾਕਾਤ ਕਰਕੇ ਵੇਰਵੇ ਸਹਿਤ ਵਿਸਤਾਰਪੂਰਵਕ ਗੱਲ ਕੀਤੀ, ਇਸ ਸਬੰਧ ਵਿੱਚ। ਅੱਜ ਦੋ ਮਹੀਨੇ ਪੂਰੇ ਹੋ ਗਏ ਲੇਕਿਨ ਹੁਣ ਤੁਹਾਡੇ PA ਵੀ ਮੇਰਾ ਫੋਨ ਸੁਣ ਕੇ ਰਾਜ਼ੀ ਨਹੀਂ ਹਨ। ਮੋਰਚੇ ਵਾਲੇ ਦੇ ਨਾਲ ਤੁਹਾਡਾ ਰਾਜੀਨਾਮਾ ਹੋ ਗਿਆ ਤੇ ਮੋਰਚੇ ਵਾਲਿਆਂ ਨੂੰ ਮੇਰੇ ਖਿਲਾਫ ਹੀ ਲਗਾ ਦਿੱਤਾ ਕਾਨੂੰਨੀ ਦਾਂਵ ਪੇਂਚ ਵਿੱਚ।

ਦੋਸ਼ੀਆਂ ਦੇ ਵੱਡੇ ਵਕੀਲ ਸਾਹਿਬਾਨ ਜੋ ਕਿ ਅੱਜ ਤੁਹਾਡੀ ਸਰਕਾਰ ਦੇ ਵੱਡੇ ਸਰਕਾਰੀ ਵਕੀਲ ਬਣੇ ਹਨ, ਮੈਨੂੰ ਤੇ ਮੇਰੇ ਪ੍ਰਾਈਵੇਟ ਵਕੀਲਾਂ ਨੂੰ ਚੰਗੀ ਟੱਕਰ ਦੇ ਰਹੇ ਹਨ। ਮਿਲਦੇ ਹਾਂ, ਮਿਤੀ 29.01.2024 ਨੂੰ ਅਦਾਲਤ ਵਿਖੇ ਫਰੀਦਕੋਟ। ਲੇਕਿਨ ਇਹ ਸਾਰਾ ਹਿਸਾਬ ਕਿਤਾਬ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਰੱਖਿਆ ਜਾ ਰਿਹਾ ਹੈ, ਜਿਥੋਂ ਇਨਸਾਫ਼ ਦੀ ਮੈਨੂੰ ਪੂਰਨ ਆਸ ਹੈ ਜੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੀ ਸਰਕਾਰ ਨੂੰ ਕਈ ਵਾਰ ਘੇਰ ਚੁੱਕੇ ਹਨ। ਉਹ ਬੇਅਦਬੀ ਦੇ ਮਾਮਲੇ ਉਪਰ ਵੀ ਸਰਕਾਰ ਦੀ ਢਿੱਲੀ ਕਾਰਗੁਜਾਰੀ ਦੀ ਅਲੋਚਨਾ ਕਰਦੇ ਰਹਿੰਦੇ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget