Amritsar News: ਅੰਮ੍ਰਿਤਸਰ ਪੁਲਿਸ ਨੇ 1 ਕਿਲੋ ਹੈਰੋਇਨ ਸਣੇ ਵਿਅਕਤੀ ਕੀਤਾ ਕਾਬੂ, ਜਾਂਚ ਸ਼ੁਰੂ
Amritsar News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਚਾਰ ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
Amritsar News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਗੁਪਤ ਕਾਰਵਾਈ ਦੌਰਾਨ ਚਾਰ ਕਿਲੋ ਆਈਸ ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸੀ.ਆਈ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 4 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਸਮੱਗਲਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। SSOC ਅੰਮ੍ਰਿਤਸਰ ਵਿਖੇ NDPS ਐਕਟ ਅਧੀਨ FIR ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Fire in Car: ਧੂੰ-ਧੂੰ ਕਰਕੇ ਸੜੀ ਚਲਦੀ ਕਾਰ, ਜਿਉਂਦੇ ਨੌਜਵਾਨ ਨੂੰ ਲੱਗੀ ਅੱਗ