ਪੜਚੋਲ ਕਰੋ

Amritsar News : ਅੰਮ੍ਰਿਤਸਰ ਪੁਲਿਸ ਨੇ 2 ਬਦਮਾਸ਼ਾਂ ਨੂੰ ਕੀਤਾ ਕਾਬੂ , 1 ਪਿਸਤੌਲ ਅਤੇ 1 ਰੌਂਦ ਬਰਾਮਦ , ਮਜੀਠਾ ਰੋਡ 'ਤੇ ਤੋੜਿਆ ਸੀ ਨਾਕਾ

 Amritsar News : ਅੰਮ੍ਰਿਤਸਰ 'ਚ ਨਾਕਾ ਤੋੜ ਕੇ ਫ਼ਰਾਰ ਹੋਣ ਵਾਲੇ 2 ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠਾ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਨੇ ਨਾਕਾ ਤੋੜਿਆ ਸੀ। ਇਨ੍ਹਾਂ ਕੋਲੋਂ 1 ਪਿਸਤੌਲ ਅਤੇ 1 ਰੌਂਦ ਬਰਾਮਦ ਹੋਇਆ

 Amritsar News : ਅੰਮ੍ਰਿਤਸਰ 'ਚ ਨਾਕਾ ਤੋੜ ਕੇ ਫ਼ਰਾਰ ਹੋਣ ਵਾਲੇ 2 ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰ ਲਿਆ ਹੈ। ਅੰਮ੍ਰਿਤਸਰ ਪੁਲਿਸ ਨੇ ਮਜੀਠਾ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਨੇ ਨਾਕਾ ਤੋੜਿਆ ਸੀ। ਇਨ੍ਹਾਂ ਕੋਲੋਂ 1 ਪਿਸਤੌਲ ਅਤੇ 1 ਰੌਂਦ ਬਰਾਮਦ ਹੋਇਆ ਹੈ।  ਮੁਲਜ਼ਮਾਂ ਦੀ ਪਛਾਣ ਅਰਸਜੋਤ ਅਤੇ ਅਵਿਨਾਸ ਵਜੋਂ ਹੋਈ ਹੈ। 
 
ਇਸ ਤੋਂ ਪਹਿਲਾਂ ਅੱਜ ਸਵੇਰੇ ਨਾਭਾ ਦੇ ਸਰਕੂਲਰ ਰੋਡ ਤੇ ਦਾਸ ਭਾਰਤ ਗੈਸ ਏਜੰਸੀ ਦੇ ਦਫ਼ਤਰ ਅੰਦਰ ਦੋ ਲੁਟੇਰੇ ਢਾਈ ਲੱਖ ਰੁਪਏ ਦੀ ਰਕਮ ਲੁੱਟ ਕਰਕੇ ਫਰਾਰ ਹੋ ਗਏ। ਇਨ੍ਹਾਂ ਦੋਵਾਂ ਲੁਟੇਰਿਆਂ ਦਾ ਤੀਜਾ ਸਾਥੀ ਮੋਟਰ ਸਾਈਕਲ ਤੇ ਬਾਹਰ ਇੰਤਜ਼ਾਰ ਕਰ ਰਿਹਾ ਸੀ। ਜਦੋਂ ਉਸ ਦੇ ਸਾਥੀ ਢਾਈ ਲੱਖ ਰੁਪਏ ਦੀ ਰਾਸ਼ੀ ਲੁੱਟ ਲੈਂਦੇ ਹਨ ਤਾਂ ਤੀਜਾ ਸਾਥੀ ਇਨ੍ਹਾਂ ਦੋਵਾਂ ਨੂੰ ਮੋਟਰਸਾਈਕਲ ਤੇ ਬਿਠਾ ਕੇ ਰਫੂ-ਚੱਕਰ ਹੋ ਗਿਆ। 
 
ਦੱਸ ਦੇਈਏ ਕਿ ਪੰਜਾਬ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਲੁਟੇਰੇ ਬੇਖੌਫ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਤੋਂ ਇਲਾਵਾ ਤਰਨਤਾਰਨ ਦੇ ਪਿੰਡ ਬੁਰਜ 'ਚ ਲੋਕਾਂ ਨੂੰ ਲੁੱਟਣ ਵਾਲੇ ਲੁਟੇਰਿਆਂ ਨੂੰ ਲੋਕਾਂ ਨੇ ਫੜ ਕੇ ਛਿੱਤਰ ਪਰੇਡ ਕੀਤੀ ਹੈ ਅਤੇ 2 ਲੁਟੇਰੇ ਭੱਜਣ ਵਿੱਚ ਕਾਮਯਾਬ ਹੋ ਗਏ ਹਨ। 
 
ਦੱਸ ਦੇਈਏ ਕਿ ਇਹ ਮੁਲਜ਼ਮ ਆਪਣੇ ਗੈਂਗ ਦੇ 2 ਸਾਥੀਆਂ ਨਾਲ ਮਿਲ ਕੇ ਲੋਕਾਂ ਨੂੰ ਲੁੱਟਦਾ ਸੀ। ਜਦੋਂ ਉਸ ਨੇ ਫੋਟੋਗ੍ਰਾਫਰ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਇਕ ਲੁਟੇਰੇ ਨੂੰ ਫੜ ਲਿਆ, ਜਦੋਂ ਕਿ 2 ਭੱਜਣ ਵਿਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਫੋਟੋਗ੍ਰਾਫਰ ਰਾਤ ਨੂੰ ਕਿਸੇ ਪ੍ਰੋਗਰਾਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ 3 ਲੁਟੇਰਿਆਂ ਨੇ ਉਸਦਾ ਮੋਟਰਸਾਈਕਲ ਰੋਕ ਲਿਆ। ਜਦੋਂ ਲੋਕ ਇਕੱਠੇ ਹੋ ਗਏ ਤਾਂ 2 ਲੁਟੇਰੇ ਭੱਜ ਗਏ, ਜਦਕਿ ਇਕ ਲੁਟੇਰੇ ਨੂੰ ਲੋਕਾਂ ਨੇ ਦਬੋਚ ਲਿਆ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Amritsar ਦੇ ਇੱਕ ਹੋਟਲ 'ਚ ਭਿਆਨਕ ਅੱਗ , CP ਦੀ ਕੋਠੀ ਨੇੜੇ ਹੋਣ ਕਾਰਨ ਖਾਲੀ ਕਰਵਾਇਆ ਇਲਾਕਾ  
Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget