ਪੜਚੋਲ ਕਰੋ

Drug Smuggler: ਪੰਜਾਬ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਮੁੱਠਭੇੜ, ਦੇਰ ਰਾਤ ਅੰਮ੍ਰਿਤਸਰ ਦੇ ਅਜਨਾਲਾ 'ਚ ਚੱਲੀਆਂ ਗੋਲੀਆਂ

Drug Smuggler vs Punjab Police: ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਤਸਕਰ ਡੇਰਾ ਬਾਬਾ ਨਾਨਕ ਖੇਤਰ ਦੇ ਰਹਿਣ ਵਾਲਾ ਸਨ। ਇਹ ਕਈ ਸਮੇਂ ਤੋਂ ਨਸ਼ੇ ਦਾ ਕੰਮ ਕਰਦੇ ਸਨ। ਪੁਲਿਸ ਨੇ ਬੀਤੀ ਰਾਤ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇਹਨਾਂ

Drug Smuggler vs Punjab Police: ਪੰਜਾਬ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਬੀਤੀ ਦੇਰ ਰਾਤ ਗੋਲੀਬਾਰੀ ਹੋਈ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ 'ਚ ਵਾਪਰੀ ਹੈ। ਪੁਲਿਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਅਜਨਾਲਾ ਦੇ ਪਿੰਡ ਗੁਜਰਪੁਰਾ ਦੇ ਨੇੜੇ ਕੁੱਝ ਨੌਜਵਾਨ ਐਕਟਿਵ ਹਨ ਜੋ ਨਸ਼ੇ ਦੀ ਸਪਲਾਈ ਕਰਦੇ ਹਨ। 

ਪੁਲਿਸ ਨੂੰ ਮਿਲੀ ਇਸ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਇੱਕ ਟੀਮ ਇਹਨਾਂ ਨੂੰ ਕਾਬੂ ਕਰਨ ਦੇ ਲਈ ਮੌਕੇ 'ਤੇ ਪਹੁੰਦੀ ਹੈ। ਤਸਕਰਾਂ ਨੇ ਜਦੋਂ ਪੁਲਿਸ ਨੂੰ ਆਉਂਦਾ ਦੇਖਿਆ ਤਾਂ ਪੁਲਿਸ ਪਾਰਟੀ 'ਤੇ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਹਲਾਂਕਿ ਇਸ ਕ੍ਰੋਸ ਫਾਇਰਿੰਗ ਵਿੱਚ ਕਿਸੇ ਨੂੰ ਕੋਈ ਗੋਲੀ ਨਹੀਂ ਲੱਗੀ। 

ਹਲਾਂਕਿ ਕਾਫ਼ੀ ਸਮੇਂ ਤੱਕ ਅਜਿਹਾ ਹੁੰਦਾ ਰਿਹਾ। ਜਿਸ ਤੋਂ ਬਾਅਦ ਪੁਲਿਸ ਲਗਾਤਾਰ ਇਹਨਾਂ ਤਸਕਰਾਂ ਨੂੰ ਸਰੰਡਰ ਕਰਨ ਲਈ ਆਖਦੀ ਰਹੀ। ਫਿਰ ਪੁਲਿਸ ਅੱਗੇ ਜਦੋਂ ਇਹਨਾਂ ਨੌਜਵਾਨਾਂ ਦੀ ਨਹੀਂ ਚੱਲੀ ਤਾਂ ਪੁਲਿਸ ਨੇ ਇਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਤਸਕਰ ਡੇਰਾ ਬਾਬਾ ਨਾਨਕ ਖੇਤਰ ਦੇ ਰਹਿਣ ਵਾਲਾ ਸਨ। ਇਹ ਕਈ ਸਮੇਂ ਤੋਂ ਨਸ਼ੇ ਦਾ ਕੰਮ ਕਰਦੇ ਸਨ। ਪੁਲਿਸ ਨੇ ਬੀਤੀ ਰਾਤ 2 ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇਹਨਾਂ ਕੋਲੋ ਡੇਢ ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget