ਪੜਚੋਲ ਕਰੋ

ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਖੇਪ, ਸੱਤ ਮੁਲਜ਼ਮ ਗ੍ਰਿਫ਼ਤਾਰ, 15 ਆਧੁਨਿਕ ਪਿਸਤੌਲ ਬਰਾਮਦ, ਵੱਡੀ ਵਾਰਦਾਤ ਦਾ ਸੀ ਮਨਸੂਬਾ ?

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜਿਸ ਨਾਲ ਉਹ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸਨ।

Punjab Police:  ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਤਸਕਰਾਂ ਤੋਂ 15 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਸਾਰੇ ਅੰਮ੍ਰਿਤਸਰ ਦੇ ਵਸਨੀਕ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਨੌਂ ਗਲੌਕ 9mm ਪਿਸਤੌਲ ਅਤੇ ਛੇ ਪਿਸਤੌਲ (.30 ਬੋਰ) ਸ਼ਾਮਲ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜਿਸ ਨਾਲ ਉਹ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸਨ। ਇਹ ਗਿਰੋਹ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਹੁਣ ਪੂਰੇ ਨੈੱਟਵਰਕ ਦੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਉਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਰਾਜ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Punjab News : 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਦਾ ਜਤਾਇਆ ਖ਼ਦਸ਼ਾ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
IAS Arrested: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਸਾਬਕਾ ਸੀਨੀਅਰ IAS ਅਫਸਰ ਨੂੰ ਕੀਤਾ ਗਿਆ ਗ੍ਰਿਫ਼ਤਾਰ, ਹਾਈ-ਪ੍ਰੋਫਾਈਲ ਮਾਮਲੇ ਨੇ ਸਿਆਸੀ ਹਲਕਿਆਂ 'ਚ ਵੀ ਮਚਾਇਆ ਘਮਸਾਣ...
Embed widget