ਪੜਚੋਲ ਕਰੋ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ

Amritsar Police Commissioner Transferred : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਫੜੇ ਗਏ ਪਾਕਿਸਤਾਨੀ ਆਈ ਐੱਸ ਆਈ (ISI) ਸਮਰਥਿਤ ਅਤਿਵਾਦੀ ਮਾਡਿਊਲ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀਆਂ ਨਾਲ ਜੋੜਨ

Amritsar Police Commissioner Transferred : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਵੱਲੋਂ ਫੜੇ ਗਏ ਪਾਕਿਸਤਾਨੀ ਆਈ ਐੱਸ ਆਈ (ISI) ਸਮਰਥਿਤ ਅਤਿਵਾਦੀ ਮਾਡਿਊਲ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨਕਾਰੀਆਂ ਨਾਲ ਜੋੜਨ ਵਾਲੀਆਂ ਕਥਿਤ ਸੋਸ਼ਲ ਮੀਡੀਆ ਪੋਸਟਾਂ 'ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ਕਰ ਦਿੱਤਾ। ਉਨ੍ਹਾਂ ਦੀ ਥਾਂ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

4 ਅਗਸਤ ਨੂੰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ Inter-Services Intelligence ਨੇ ਇਸ ਧਰਨੇ ਦੌਰਾਨ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਸੀ। ਉਨ੍ਹਾਂ ਦੇ ਅਨੁਸਾਰ ਆਰੋਪੀ ਰੇਲ ਰਾਹੀਂ ਦਿੱਲੀ ਪਹੁੰਚੇ ਸਨ ਅਤੇ ਪਾਕਿਸਤਾਨ ਵਿੱਚ ਬੈਠੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਉਨ੍ਹਾਂ ਨੂੰ ਪੈਟਰੋਲ ਬੰਬ ਮੁਹੱਈਆ ਕਰਵਾਏ ਗਏ ਸਨ। ਹਾਲਾਂਕਿ, ਜੰਤਰ-ਮੰਤਰ 'ਤੇ ਦਿੱਲੀ ਪੁਲਿਸ ਦੀ ਮੌਜੂਦਗੀ ਕਾਰਨ ਉਹ ਆਪਣੀ ਸਾਜ਼ਿਸ਼ ਨੂੰ ਅੰਜਾਮ ਨਹੀਂ ਦੇ ਸਕੇ। ਇਸ ਮਾਮਲੇ ਵਿੱਚ ਚਾਰ ਨਾਬਾਲਗਾਂ ਸਮੇਤ ਕੁੱਲ ਨੌਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਬਾਅਦ ਭਾਜਪਾ ਨੇ ਭੁੱਲਰ ਦੀ ਪ੍ਰੈਸ ਕਾਨਫਰੰਸ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕਰਦੇ ਹੋਏ ਦਾਅਵਾ ਕੀਤਾ ਕਿ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਇਸ ਪ੍ਰਦਰਸ਼ਨ ਦੇ ਪਿੱਛੇ ISI ਸਮਰਥਿਤ ਮਾਡਿਊਲ ਸਰਗਰਮ ਸੀ। ਇਸ ਤੋਂ ਇੱਕ ਦਿਨ ਬਾਅਦ ਅੰਮ੍ਰਿਤਸਰ ਪੁਲਿਸ ਨੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੇ ਗਏ ਕੁਝ ਦਾਅਵੇ ਅਤੇ ਵੀਡੀਓ ਭ੍ਰਮਿਤ ਕਰਨ ਵਾਲੇ ਹਨ ਅਤੇ ਭੁੱਲਰ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਸਾਬਕਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਅਗਲੇ ਹੁਕਮਾਂ ਤੱਕ ਡੀਜੀਪੀ ਦਫ਼ਤਰ ਵਿੱਚ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੀ ਨਵੀਂ ਤਾਇਨਾਤੀ ਬਾਰੇ ਵੱਖਰੇ ਹੁਕਮ ਜਾਰੀ ਕੀਤੇ ਜਾਣਗੇ। ਸਰਕਾਰ ਵੱਲੋਂ ਜਾਰੀ ਅਧਿਕਾਰਿਕ ਹੁਕਮਾਂ ਵਿੱਚ ਤਬਾਦਲੇ ਦਾ ਕਾਰਨ ਪ੍ਰਸ਼ਾਸਨਿਕ ਦੱਸਿਆ ਗਿਆ ਹੈ।

ਰਵਨੀਤ ਬਿੱਟੂ ਨੇ ਚੁੱਕੇ ਸਵਾਲ

ਸਾਬਕਾ ਕੇਂਦਰੀ ਰਾਜ ਮੰਤਰੀ ਅਤੇ BJP ਆਗੂ ਰਵਨੀਤ ਸਿੰਘ ਬਿੱਟੂ ਨੇ ਗੁਰਪ੍ਰੀਤ ਸਿੰਘ ਭੁੱਲਰ ਦੇ ਅਚਾਨਕ ਤਬਾਦਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕਰਦੇ ਹੋਏ ਪੁੱਛਿਆ ਕਿ ਕੀ ਜੰਤਰ-ਮੰਤਰ ਨਾਲ ਜੁੜੀ ਕਥਿਤ ਸਾਜ਼ਿਸ਼ ਦੇ ਖੁਲਾਸਿਆਂ ਤੋਂ ਬਾਅਦ ਹੀ ਭੁੱਲਰ ਦਾ ਤਬਾਦਲਾ ਕੀਤਾ ਗਿਆ ਹੈ?

Advertisement

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget