ਪੜਚੋਲ ਕਰੋ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Amritsar News : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਪੁਲਿਸ ਟੀਮ ਅਤੇ ਸੀ.ਆਈ.ਏ ਸਟਾਫ਼ ਵਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਕਿਲੋ 600 ਗ੍ਰਾਮ ਹੈਰੋਇਨ, ਇਕ ਕਿਲੋ 950 ਗ੍ਰਾਮ ਨਸ਼ੀਲਾ ਪਾਊਡਰ, 740000 ਨਸ਼ੀਲੇ ਪਦਾਰਥ ਸਮੇਤ ਇੱਕ ਪਿਸਤੌਲ 32 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਪਾਕਿਸਤਾਨ ਵਿਚ ਬੈਠੇ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਉਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਭਾਰਤ ਪਹੁੰਚਾਉਂਦੇ ਸਨ। ਉਹਨਾਂ ਨੇ ਘਰਿੰਡਾ ਨੇੜੇ ਪਿੰਡ ਭੋਪਾਲ ਤੋਂ ਡਰੋਨ ਰਾਹੀਂ ਉਕਤ ਹੈਰੋਇਨ ਦੀ ਖੇਪ ਮੰਗਵਾਈ ਸੀ।
 
 ਮਾਮਲਾ ਦਰਜ ਕਰਕੇ ਪੁਲਿਸ ਨੇ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ 100 ਫੁੱਟੀ ਰੋਡ, ਅੰਮ੍ਰਿਤਸਰ ਤੋਂ ਨਸ਼ਾ ਤਸਕਰ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਫੜੇ ਗਏ ਨਸ਼ਾ ਤਸਕਰ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਦੋਸ਼ੀ ਜੋਬਨਜੀਤ ਸਿੰਘ ਨੂੰ 16 ਮਈ ਨੂੰ ਏ.ਐਸ.ਆਈ ਮਨਜਿੰਦਰ ਸਿੰਘ, ਅੰਮ੍ਰਿਤਸਰ ਪੁਲਿਸ ਟੀਮ ਨੇ ਆਪਣੇ ਸਾਥੀ ਸਮੇਤ ਗਸ਼ਤ ਦੌਰਾਨ ਕਾਬੂ ਕੀਤਾ ਸੀ ਅਤੇ ਉਹਨਾਂ ਦੇ ਕਬਜ਼ੇ 'ਚੋਂ 200 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਕਤ ਬਰਾਮਦਗੀ ਉਸ ਦੇ ਦੋਸਤ ਦੇ ਘਰ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨਤਾਰਨ ਤੋਂ ਹੋਈ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

Embed widget