ਪੜਚੋਲ ਕਰੋ

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਨਿੱਜੀ ਹੋਟਲ 'ਤੇ ਮਾਰੀ ਰੇਡ, ਗਲਤ ਕੰਮ ਕਰਦੇ ਲੜਕੇ-ਲੜਕੀਆਂ ਨੂੰ ਕੀਤਾ ਕਾਬੂ

Amritsar News: ਅੰਮ੍ਰਿਤਸਰ ਬੱਸ ਸਟੈਂਡ ਦੇ ਕੋਲ ਇੱਕ ਨਿੱਜੀ ਹੋਟਲ ਦੇ ਵਿੱਚ ਪੁਲਿਸ ਵੱਲੋਂ 15 ਅਗਸਤ ਦੇ ਚਲਦਿਆਂ ਜਦੋਂ ਤਲਾਸ਼ੀ ਲਈ ਗਈ ਤਾਂ ਹੋਟਲ ਦੇ ਵਿੱਚ ਚਾਰ ਜੋੜੇ ਅਜਿਹੇ ਕਾਬੂ ਕੀਤੇ ਗਏ...

Amritsar News: ਅੰਮ੍ਰਿਤਸਰ ਦੀ ਬੱਸ ਸਟੈਂਡ ਦੀ ਪੁਲਿਸ ਚੌਕੀ ਵੱਲੋ ਇੱਕ ਨਿੱਜੀ ਹੋਟਲ ਵਿੱਚ ਰੇਡ ਕੀਤੀ ਗਈ ਹੈ। ਜਿਸ ਤੋਂ ਬਾਅਦ ਉੱਥੇ ਕੁੱਝ ਮੁੰਡੇ-ਕੁੜੀਆਂ ਨੂੰ ਕਾਬੂ ਕੀਤਾ ਗਿਆ ਹੈ। ਦੱਸ ਜਾ ਰਿਹਾ ਹੈ ਕਿ 15 ਅਗਸਤ ਦੇ ਚਲਦਿਆਂ ਪੁਲਿਸ ਸੁਰੱਖਿਆ ਦੇ ਚੱਲਦੇ ਛਾਪੇਮਾਰੀ ਕਰਦੇ ਹੋਏ ਚੈਕਿੰਗ ਕਰ ਰਹੀ ਹੈ।

ਅੰਮ੍ਰਿਤਸਰ ਬੱਸ ਸਟੈਂਡ ਦੇ ਕੋਲ ਇੱਕ ਨਿੱਜੀ ਹੋਟਲ ਦੇ ਵਿੱਚ ਪੁਲਿਸ ਵੱਲੋਂ 15 ਅਗਸਤ ਦੇ ਚਲਦਿਆਂ ਜਦੋਂ ਤਲਾਸ਼ੀ ਲਈ ਗਈ ਤਾਂ ਹੋਟਲ ਦੇ ਵਿੱਚ ਚਾਰ ਜੋੜੇ ਅਜਿਹੇ ਕਾਬੂ ਕੀਤੇ ਗਏ, ਜਿਨ੍ਹਾਂ ਕੋਲੋਂ ਹੋਟਲ ਨੂੰ ਚਲਾ ਰਹੇ ਵਿਅਕਤੀ ਵੱਲੋਂ ਕੋਈ ਵੀ ਆਈਡੀ ਪ੍ਰੂਫ ਨਹੀਂ ਲਏ ਗਏ ਸਨ। 15 ਅਗਸਤ ਨੂੰ ਲੈ ਕੇ ਪੁਲਿਸ ਵੱਲੋਂ ਹੋਟਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਹੜੇ ਹੋਟਲਾਂ ਦੇ ਵਿੱਚ ਬਿਨਾਂ ਪ੍ਰੂਫ ਤੋਂ ਲੋਕ ਠਹਿਰੇ ਹੋਏ ਹਨ। ਕਿਉਂਕਿ ਬਿਨਾਂ ਪ੍ਰੂਫ ਤੋਂ ਕਮਰਾ ਲੈ ਕੇ ਕੋਈ ਵੀ ਹੋਟਲ ਦੇ ਅੰਦਰ ਰਹਿ ਕੇ ਸ਼ਹਿਰ ਅੰਦਰ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇ ਸਕਦਾ।

ਨਹੀਂ ਮਿਲੇ ID Proof

ਇਸ ਦੌਰਾਨ ਹੀ ਪੁਲਿਸ ਨੂੰ ਇੱਕ ਨਿੱਜੀ ਹੋਟਲ ਦੇ ਵਿੱਚੋਂ ਪੰਜ ਲੜਕੀਆਂ ਅਤੇ ਚਾਰ ਲੜਕੇ ਬਰਾਮਦ ਹੋਏ ਜਿਨ੍ਹਾਂ ਵੱਲੋਂ ਹੋਟਲ ਵਿੱਚ ਕਮਰੇ ਤਾਂ ਲਏ ਗਏ ਸਨ, ਪਰ ਆਪਣੇ ਆਈਡੀ ਪ੍ਰੂਫ ਨਹੀਂ ਸੀ ਦਿੱਤੇ ਗਏ।। ਪੁਲਿਸ ਵੱਲੋਂ ਇਸ ਸੰਬੰਧ ਵਿੱਚ ਨੂੰ ਚਲਾਉਣ ਵਾਲੇ ਵਿਅਕਤੀ ਕਦਗਿਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਹੋਟਲ ਦੇ ਵਿੱਚੋਂ ਬਰਾਮਦ ਹੋਈਆਂ ਸਾਰੀਆਂ ਲੜਕੀਆਂ ਬਾਲਗ ਹਨ ਅਤੇ ਲੜਕੇ ਵੀ ਬਾਲਕ ਹਨ ਜਿਸ ਦੇ ਚਲਦਿਆਂ ਹੁਣ ਉਹਨਾਂ ਦੇ ਆਈਡੀ ਪ੍ਰੂਫ ਲਏ ਜਾ ਰਹੇ ਹਨ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget