ਪੜਚੋਲ ਕਰੋ

Amritsar ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ

Amritsar Market Fire : ਅੰਮ੍ਰਿਤਸਰ ਦੇ ਰਾਮ ਬਾਗ ਚੌਂਕ ਯਾਨੀ ਬਾਂਸਾਂ ਵਾਲੇ ਬਾਜ਼ਾਰ 'ਚ ਵੀਰਵਾਰ ਨੂੰ ਅੱਜ ਇਕ ਵੱਡੀ ਘਟਨਾ ਵਾਪਰੀ ਹੈ।

Amritsar Market Fire : ਅੰਮ੍ਰਿਤਸਰ ਦੇ ਰਾਮ ਬਾਗ ਚੌਂਕ ਯਾਨੀ ਬਾਂਸਾਂ ਵਾਲੇ ਬਾਜ਼ਾਰ 'ਚ ਵੀਰਵਾਰ ਨੂੰ ਅੱਜ ਇਕ ਵੱਡੀ ਘਟਨਾ ਵਾਪਰੀ ਹੈ। ਇਥੇ ਬਾਜ਼ਾਰ ਵਿੱਚ ਬਾਂਸ,  ਬਾਂਸਾਂ ਦੀਆਂ ਪੌੜੀਆਂ ਅਤੇ ਹੋਰ ਜਲਣਸ਼ੀਲ ਸਮਾਨ ਹੋਣ ਕਰਕੇ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਕਈ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਕਈ ਫੁੱਟ ਉੱਚੀਆਂ ਉੱਠਣ ਲੱਗੀਆਂ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਜਾਣਕਾਰੀ ਅਨੁਸਾਰ ਰਾਮਬਾਗ ਬਾਜ਼ਾਰ ਵਿੱਚ ਇੱਕ ਬਾਂਸ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਬਾਜ਼ਾਰ ਵਿੱਚ ਬਾਂਸ, ਪੌੜੀਆਂ ਅਤੇ ਹੋਰ ਸਾਮਾਨ ਹੋਣ ਕਰਕੇ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਆਸ -ਪਾਸ ਦੀਆਂ 12 ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਇੱਕ ਦੁਕਾਨਦਾਰ ਜ਼ਿੰਦਾ ਸੜ ਗਿਆ। 

ਮ੍ਰਿਤਕ ਦੀ ਬਾਜ਼ਾਰ ਵਿੱਚ ਬਾਂਸ ਦੀ ਦੁਕਾਨ ਸੀ। ਉਹ ਦਿਵਿਆਂਗ ਸੀ ਅਤੇ ਸਮੇਂ ਸਿਰ ਦੁਕਾਨ ਤੋਂ ਬਾਹਰ ਨਹੀਂ ਨਿਕਲ ਸਕਿਆ, ਜਿਸ ਕਾਰਨ ਉਹ ਅੱਗ ਦੀ ਚਪੇਟ ਵਿੱਚ ਆ ਗਿਆ। ਘਟਨਾ ਵਿੱਚ ਕਰੀਬ 20 ਤੋਂ 25 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇੱਕ ਦੁਕਾਨ ਦੇ ਉੱਪਰ ਲੱਗੇ ਮੋਬਾਈਲ ਟਾਵਰ ਨੂੰ ਵੀ ਅੱਗ ਲੱਗ ਗਈ, ਜਿਸ ਕਾਰਨ ਟਾਵਰ ਡਿੱਗਣ ਦਾ ਖਤਰਾ ਬਣ ਗਿਆ। ਆਪਣਾ ਸਾਮਾਨ ਸੜਦਾ ਦੇਖ ਕਈ ਦੁਕਾਨਦਾਰ ਰੋ ਪਏ।

ਲੋਕਾਂ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਅਤੇ ਦੁਕਾਨਦਾਰਾਂ ਵਿੱਚ ਦਹਿਸ਼ਤ ਫੈਲ ਗਈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸੰਬੰਧਿਤ ਵਿਭਾਗਾਂ ਦੀਆਂ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ। ਹਾਲੇ ਤੱਕ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਦੁਕਾਨਦਾਰ ਅਨੂਪ ਕੁਮਾਰ ਨੇ ਦੱਸਿਆ ਕਿ ਰਾਮ ਬਾਗਾ ਕੋਟ ਆਤਮਾ ਸਿੰਘ ਇਲਾਕੇ ਦੀਆਂ ਲਗਭਗ ਸਾਰੀਆਂ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿੱਛੇ ਬਾਂਸਾਂ ਦੀਆਂ ਦੁਕਾਨਾਂ ਹੋਣ ਕਰਕੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਹ ਰੋ ਪਏ ਅਤੇ ਕਿਹਾ ਕਿ ਉਨ੍ਹਾਂ ਦੇ ਛੋਟੇ ਬੱਚੇ ਹਨ ਅਤੇ ਹੁਣ ਸਮਝ ਨਹੀਂ ਆ ਰਹੀ ਕਿ ਅੱਗੇ ਘਰ ਕਿਵੇਂ ਚੱਲੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

Embed widget