ਪੜਚੋਲ ਕਰੋ

Punjab News : ਅੰਮ੍ਰਿਤਸਰ ਦਿਹਾਤੀ ਦੇ SSP ਨੂੰ ਹਟਾਇਆ , ਹੋਰ ਵੀ ਅਧਿਕਾਰੀਆਂ ਦੇ ਕੀਤੇ ਤਬਾਦਲੇ

Punjab News : ਪੰਜਾਬ ਸਰਕਾਰ ਨੇ ਸੋਮਵਾਰ ਨੂੰ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

Punjab News : ਪੰਜਾਬ ਸਰਕਾਰ ਨੇ ਸੋਮਵਾਰ ਨੂੰ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਹ ਉਸ ਸਮੇਂ ਚਰਚਾ ਵਿੱਚ ਆਏ ਸਨ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮਜੀਠਾ ਥਾਣੇ ਵਿੱਚ ਦਾਖ਼ਲ ਹੋ ਕੇ ਇੱਕ ਮੁਲਜ਼ਮ ਨੂੰ ਛੁਡਵਾ ਲੈ ਗਏ ਸਨ।

ਸੁਹੇਲ ਕਾਸਿਮ ਮੀਰ ਨੂੰ ਫਿਲਹਾਲ ਕੋਈ ਨਵੀਂ ਤਾਇਨਾਤੀ ਨਹੀਂ ਦਿੱਤੀ ਗਈ। ਉਨ੍ਹਾਂ ਦੀ ਥਾਂ ਐਸਪੀ  ਕੰਵਲਜੀਤ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਦਾ ਚਾਰਜ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਫਰੀਦਕੋਟ ਦੀ ਐਸਐਸਪੀ ਪ੍ਰਗਿਆ ਜੈਨ ਨੂੰ ਵੀ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਵੀ ਹਾਲੇ ਤੱਕ ਕੋਈ ਨਵੀਂ ਜ਼ਿੰਮੇਵਾਰੀ ਨਹੀਂ ਦਿੱਤੀ ਗਈ।

ਜਲੰਧਰ ਨੂੰ ਮਿਲੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਡੀਆਈਜੀ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ (ਸੀਪੀ) ਨਿਯੁਕਤ ਕੀਤਾ ਗਿਆ ਹੈ।

ਹੋਰ ਅਧਿਕਾਰੀਆਂ ਦੇ ਤਬਾਦਲੇ

 🔹ਅਨੀਤਾ ਪੁੰਜ ਨੂੰ ਐਮਆਰਐਸ ਪੀਪੀਏ ਫਿਲੌਰ ਦੇ ਸਪੈਸ਼ਲ ਡੀਜੀਪੀ-ਕਮ-ਡਾਇਰੈਕਟਰ ਦੇ ਅਹੁਦੇ ਤੋਂ ਬਦਲ ਕੇ ਸਪੈਸ਼ਲ ਡੀਜੀਪੀ, ਐਚਆਰਡੀ ਅਤੇ ਵੈਲਫੇਅਰ ਨਿਯੁਕਤ ਕੀਤਾ ਗਿਆ ਹੈ।

🔹 ਪ੍ਰਦੀਪ ਕੁਮਾਰ ਯਾਦਵ ਨੂੰ ਆਈਜੀਪੀ ਟੈਕਨੀਕਲ ਸਰਵਿਸਿਜ਼, ਚੰਡੀਗੜ੍ਹ ਵਜੋਂ ਨਿਯੁਕਤ ਕੀਤਾ ਗਿਆ ਹੈ।

🔹 ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੂੰ ਬਦਲ ਕੇ ਡਾਇਰੈਕਟਰ, ਐਮਆਰਐਸ ਪੀਪੀਏ ਫਿਲੌਰ ਲਗਾਇਆ ਗਿਆ ਹੈ।

🔹 ਡੀਆਈਜੀ ਲੁਧਿਆਣਾ ਰੇਂਜ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ (ਸੀਪੀ) ਨਿਯੁਕਤ ਕੀਤਾ ਗਿਆ ਹੈ।

🔹 ਵਿਵੇਕ ਸ਼ੀਲ ਸੋਨੀ ਨੂੰ 75ਵੀਂ ਬਟਾਲੀਅਨ ਪੀਏਪੀ ਜਲੰਧਰ ਦੇ ਕਮਾਂਡੈਂਟ ਤੋਂ ਬਦਲ ਕੇ ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

🔹 ਸੁਰਿੰਦਰਜੀਤ ਸਿੰਘ ਮੰਡ ਨੂੰ ਤਰੱਕੀ ਦੇ ਕੇ ਡੀਆਈਜੀ ਜੇਲ੍ਹਾਂ ਨਿਯੁਕਤ ਕੀਤਾ ਗਿਆ ਹੈ।

🔹 ਕਵਲਦੀਪ ਸਿੰਘ ਨੂੰ ਤਰੱਕੀ ਦੇ ਕੇ ਡੀਆਈਜੀ ਕਾਨੂੰਨ ਅਤੇ ਵਿਵਸਥਾ ਬਣਾਇਆ ਗਿਆ ਹੈ।

🔹 ਸੰਦੀਪ ਕੁਮਾਰ ਸ਼ਰਮਾ ਨੂੰ ਤਰੱਕੀ ਦੇ ਕੇ ਡੀਆਈਜੀ ਪੀਏਪੀ-II, ਜਲੰਧਰ ਨਿਯੁਕਤ ਕੀਤਾ ਗਿਆ ਹੈ।

🔹 ਸੰਦੀਪ ਗੋਇਲ ਨੂੰ ਡੀਆਈਜੀ ਏਜੀਟੀਐਫ-II ਅਤੇ ਡੀਆਈਜੀ ਬਾਰਡਰ ਰੇਂਜ ਤੋਂ ਬਦਲ ਕੇ ਡੀਆਈਜੀ ਲੁਧਿਆਣਾ ਰੇਂਜ ਲਗਾਇਆ ਗਿਆ ਹੈ।

Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Embed widget