ਪੜਚੋਲ ਕਰੋ

ਅੰਮ੍ਰਿਤਸਰ ਸਰਸ ਮੇਲੇ ਦੀਆਂ ਤਿਆਰੀਆਂ ,17 ਰਾਜਾਂ ਦੇ 300 ਤੋਂ ਵੱਧ ਕਾਰੀਗਰ ਲਗਾਉਣਗੇ ਹੱਥ ਦੀਆਂ ਬਣੀਆਂ ਵਸਤਾਂ ਦੇ ਸਟਾਲ

 Amritsar News : ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ, ਦੀ ਮੇਜਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ।

 Amritsar News : ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਰਸ ਮੇਲਾ ਜੋ ਕਿ ਦੁਸ਼ਹਿਰਾ ਗਰਾਉਂਡ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਲਗਾਇਆ ਜਾ ਰਿਹਾ ਹੈ, ਦੀ ਮੇਜਬਾਨੀ ਲਈ ਅੰਮ੍ਰਿਤਸਰ ਪੂਰੀ ਤਰ੍ਹਾਂ ਤਿਆਰ ਹੈ। ਸਰਸ ਮੇਲੇ ਦੀਆਂ ਤਿਆਰੀਆਂ ਕਰਵਾ ਰਹੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਦੱਸਿਆ ਕਿ ਮੇਲੇ ਵਿੱਚ 17 ਰਾਜਾਂ ਤੋਂ 300 ਤੋਂ ਵੱਧ ਕਾਰੀਗਰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ ਆਪਣਾ ਹੱਥ ਕਿਰਤਾਂ ਨੂੰ ਵੇਚਣਗੇ।
 
ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਆਪਣੇ ਖਾਣ-ਪੀਣ ਦੇ ਸਟਾਲ ਵੀ ਲਗਾਉਣਗੇ, ਜਿਸਦਾ ਕਿ ਮੇਲਾ ਵੇਖਣ ਵਾਲੇ ਲੁਫ਼ਤ ਲੈ ਸਕਣਗੇ। ਉਨਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਦੇਸ਼ ਭਰ ਦੇ ਛੋਟੇ ਕਾਰੀਗਰਾਂ ਨੂੰ ਆਪਣੀਆਂ ਵਸਤਾਂ ਵੇਚਣ ਲਈ ਉਤਸ਼ਾਹਿਤ ਕਰਨਾ ਹੈ ਅਤੇ ਉਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ।
 
ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 14 ਦਿਨ ਚੱਲਣ ਵਾਲੇ ਮੇਲੇ ਵਿੱਚ ਪੰਜ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਆਸ ਹੈ। ਜਿਸ ਲਈ ਕਾਰ ਪਾਰਕਿੰਗ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁਕੇ ਹਨ। ਉਨਾਂ ਦੱਸਿਆ ਕਿ ਰੋਜ਼ ਸ਼ਾਮ ਨੂੰ ਪ੍ਰਸਿੱਧ ਪੰਜਾਬੀ ਕਲਾਕਾਰ ਲੋਕਾਂ ਦੇ ਮਨੋਰੰਜਨ ਲਈ ਪਹੁੰਚ ਰਹੇ ਹਨ। ਜਿਨਾਂ ਵਾਸਤੇ ਕੋਈ ਵੱਖਰੀ ਟਿਕਟ ਨਹੀਂ ਹੋਵੇਗੀ, ਬਲਕਿ ਜੋ ਲੋਕ ਮੇਲਾ ਵੇਖਣ ਆਉਣਗੇ ਉਹ ਇਨਾਂ ਕਲਾਕਾਰਾਂ ਦੀ ਕਲਾ ਦਾ ਨਜ਼ਾਰਾ ਵੀ ਲੈ ਸਕਣਗੇ। ਉਨਾਂ ਮਾਝੇ ਦੇ ਲੋਕਾਂ ਨੂੰ ਆਪਣੇ ਸ਼ਹਿਰ ਵਿੱਚ ਲੱਗਣ ਵਾਲੇ ਇਸ ਪਲੇਠੇ ਸਰਸ ਮੇਲੇ ਦਾ ਆਨੰਦ ਲੈਣ ਦਾ ਸੱਦਾ ਵੀ ਦਿੱਤਾ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget