ਪੜਚੋਲ ਕਰੋ

Amritsar News: ਰਾਮ ਮੰਦਰ ਦੇ ਸਥਾਪਨਾ ਸਮਾਗਮ 'ਚ ਸ਼ਾਮਲ ਹੋਣਗੇ ਸਿੰਘ ਸਹਿਬਾਨ? ਇਸ ਸਵਾਲ 'ਤੇ ਗਰਮਾਇਆ ਮਾਹੌਲ

Amritsar News: ਰਾਮ ਮੰਦਰ ਦੇ ਸਥਾਪਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜ ਤਖ਼ਤਾਂ ਦੇ ਜਥੇਦਾਰ ਸਹਿਬਾਨ ਤੇ ਹੋਰ ਸਿੱਖ ਆਗੂਆਂ ਨੂੰ ਦਿੱਤੇ ਗਏ ਸੱਦਾ ਪੱਤਰ ਦਾ ਮਾਮਲਾ ਗਰਮਾ ਗਿਆ ਹੈ। ਸੋਸ਼ਲ ਮੀਡੀਆ ਉੱਪਰ ਇਸ ਬਾਰੇ ਕਾਫੀ ਬਹਿਸ ਚੱਲ

Amritsar News: ਰਾਮ ਮੰਦਰ ਦੇ ਸਥਾਪਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜ ਤਖ਼ਤਾਂ ਦੇ ਜਥੇਦਾਰ ਸਹਿਬਾਨ ਤੇ ਹੋਰ ਸਿੱਖ ਆਗੂਆਂ ਨੂੰ ਦਿੱਤੇ ਗਏ ਸੱਦਾ ਪੱਤਰ ਦਾ ਮਾਮਲਾ ਗਰਮਾ ਗਿਆ ਹੈ। ਸੋਸ਼ਲ ਮੀਡੀਆ ਉੱਪਰ ਇਸ ਬਾਰੇ ਕਾਫੀ ਬਹਿਸ ਚੱਲ ਰਹੀ ਹੈ। ਕੁਝ ਸਿੱਖ ਜਥੇਬੰਦੀਆਂ ਤਖ਼ਤਾਂ ਦੇ ਜਥੇਦਾਰ ਸਹਿਬਾਨ ਨੂੰ ਸਲਾਹ ਦੇਣ ਰਹੀਆਂ ਹਨ ਕਿ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਤਾੜਨਾ ਵੀ ਕੀਤੀ ਹੈ।


ਦਰਅਸਲ ਇਸ ਬਾਰੇ ਹਵਾਰਾ ਕਮੇਟੀ ਨੇ ਕਿਹਾ ਹੈ ਕਿ ਇਹ ਇੱਕ ਸਿਆਸੀ ਸਮਾਗਮ ਹੈ, ਜੋ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ। ਇਸ ਲਈ ਜਥੇਦਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਅਕਾਲ ਤਖ਼ਤ ਦੇ ਹਵਾਲੇ ਨਾਲ ਗੁੰਮਰਾਹਕੁਨ ਪ੍ਰਚਾਰ ਨਾ ਕਰੇ। 

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ’ਤੇ ਕੁਝ ਲੋਕ ਸ੍ਰੀ ਅਕਾਲ ਤਖ਼ਤ ਦੇ ਹਵਾਲੇ ਨਾਲ ਰਾਮ ਮੰਦਰ ਉਦਘਾਟਨ ਮੁੱਦੇ ’ਤੇ ਵੱਖ-ਵੱਖ ਤਰ੍ਹਾਂ ਦਾ ਗੁੰਮਰਾਹਕੁਨ ਪ੍ਰਚਾਰ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਮੰਤਵ ਪੰਥ ਵਿੱਚ ਦੁਬਿਧਾ ਪੈਦਾ ਕਰਨਾ ਹੈ। ਉਨ੍ਹਾਂ ਨੇ ਸੰਗਤ ਨੂੰ ਅਜਿਹੇ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਹੈ।


ਦਰਅਸਲ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਵੀਰ ਸਿੰਘ ਸੁਲਤਾਨਵਿੰਡ ਆਦਿ ਨੇ ਆਖਿਆ ਕਿ ਅਯੁੱਧਿਆ ਵਿੱਚ ਬਣੇ ਰਾਮ ਮੰਦਰ ’ਚ 22 ਜਨਵਰੀ ਨੂੰ ਮੂਰਤੀ ਸਥਾਪਨਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਹੈ ਕਿ ਇਹ ਸਮਾਗਮ ਦੀ ਕਮਾਂਡ ਆਰਐਸਐਸ ਤੇ ਭਾਜਪਾ ਦੇ ਹੱਥਾਂ ਵਿੱਚ ਹੈ, ਜਿਨ੍ਹਾਂ ਦਾ ਮੁੱਖ ਮੰਤਵ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਦਾ ਧਰੁਵੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਮਾਗਮ ਹੋਣ ਕਾਰਨ ਤਖ਼ਤਾਂ ਦੇ ਜਥੇਦਾਰਾਂ ਨੂੰ ਵੀ ਪੰਥਕ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਉਦਘਾਟਨ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

Karan Aujla's miracle, he made 30 people present laughਦਿਲਜੀਤ ਦਾ ਮਿਊਜ਼ਿਕ ਲਈ ਪਿਆਰ , ਕਰਨ ਔਜਲਾ ਤੇ AP ਦੇ ਸ਼ੋਅ ਨੂੰ ਦਿੱਤਾ ਸਾਥਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget