ਪੜਚੋਲ ਕਰੋ

Amritsar News : ਅੰਮ੍ਰਿਤਸਰ ਐਸਟੀਐਫ ਨੇ ਡਰੱਗ ਤਸਕਰ ਨੂੰ ਕੀਤਾ ਕਾਬੂ ,ਪਾਕਿਸਤਾਨ ਤੋਂ ਡਰੋਨ ਰਹੀ ਮੰਗਵਾਉਂਦਾ ਸੀ ਹੈਰੋਇਨ ਦੀ ਖੇਪ

Amritsar News : ਅੰਮ੍ਰਿਤਸਰ ਐਸਟੀਐਫ ਨੇ ਇੱਕ ਡਰੱਗ ਤਸਕਰ ਨੂੰ ਕਾਬੂ ਕੀਤਾ ਹੈ , ਜੋ ਪਾਕਿਸਤਾਨ ਤੋਂ ਡਰੋਨ ਰਹੀ ਹੈਰੋਇਨ ਦੀ ਖੇਪ ਮੰਗਵਾਉਂਦਾ ਸੀ। ਤਕਸਰ ਕੋਲੋਂ ਕਰੀਬ ਅੱਧਾ ਕਿੱਲੋ ਹੈਰੋਇਨ ਅਤੇ 315 ਬੋਰ ਅਤੇ 32 ਬੋਰ ਦੇ ਹਥਿਆਰ ਵੀ ਬਰਾਮਦ ਕੀਤੇ ਹਨ।

Amritsar News : ਅੰਮ੍ਰਿਤਸਰ ਐਸਟੀਐਫ ਨੇ ਇੱਕ ਡਰੱਗ ਤਸਕਰ ਨੂੰ ਕਾਬੂ ਕੀਤਾ ਹੈ , ਜੋ ਪਾਕਿਸਤਾਨ ਤੋਂ ਡਰੋਨ ਰਹੀ ਹੈਰੋਇਨ ਦੀ ਖੇਪ ਮੰਗਵਾਉਂਦਾ ਸੀ। ਤਕਸਰ ਕੋਲੋਂ ਕਰੀਬ ਅੱਧਾ ਕਿੱਲੋ ਹੈਰੋਇਨ ਅਤੇ 315 ਬੋਰ ਅਤੇ 32 ਬੋਰ ਦੇ ਹਥਿਆਰ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਤਸਕਰ ਨੇ ਇਹ ਵੀ ਪਾਕਿਸਤਾਨ ਤੋਂ ਡਰੋਨ ਰਹੀ ਮੰਗਵਾਏ ਸਨ। ਇਸ ਵਿਸ਼ੇ 'ਤੇ ਏਆਈਜੀ ਐਸਟੀਐੱਫ ਸਨੇਹਦੀਪ ਸ਼ਰਮਾ 2 ਵਜੇ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦੇਣਗੇ।
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਬੀਐਸਐਫ ਦੇ ਜਵਾਨਾਂ ਨੇ ਚਾਰ ਦਿਨਾਂ ਵਿਚ ਇਸ ਪੰਜਵੇਂ ਡਰੋਨ ਨੂੰ ਡੇਗਣ ਵਿਚ ਸਫਲਤਾ ਹਾਸਲ ਕੀਤੀ ਸੀ। ਖਾਸ ਗੱਲ ਇਹ ਹੈ ਕਿ ਇਸ ਡਰੋਨ ਨੂੰ ਵੀ ਅੰਮ੍ਰਿਤਸਰ ਸੈਕਟਰ 'ਚ ਹੀ ਡੇਗਿਆ ਗਿਆ ਸੀ। ਘਟਨਾ ਤੋਂ ਬਾਅਦ ਡਰੋਨ ਦੇ ਨਾਲ-ਨਾਲ ਜਵਾਨਾਂ ਨੇ ਹੈਰੋਇਨ ਦੀ ਇਕ ਖੇਪ ਵੀ ਜ਼ਬਤ ਕੀਤੀ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਦੇ ਕਰੀਬ ਹੈ।
 

ਬੀ.ਐਸ.ਐਫ ਨੂੰ ਇਹ ਸਫਲਤਾ ਅੰਮ੍ਰਿਤਸਰ ਦੇ ਬੀਓਪੀ ਰਾਜਾਤਾਲ ਅਧੀਨ ਪੈਂਦੇ ਸਰਹੱਦੀ ਪਿੰਡ ਭੈਣੀ ਰਾਜਪੂਤਾਨਾ ਵਿਚ ਮਿਲੀ ਹੈ। ਘਟਨਾ ਦੇ ਸਮੇਂ ਬੀਐਸਐਫ ਦੀ ਬਟਾਲੀਅਨ 144 ਦੇ ਜਵਾਨ ਗਸ਼ਤ 'ਤੇ ਸਨ। ਰਾਤ ਕਰੀਬ 10 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿਤੀ। ਸਿਪਾਹੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਵੀ ਬੰਦ ਹੋ ਗਈ। ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਗਈ ਹੈ।
 
 
ਬੀਐਸਐਫ ਦੇ ਕਮਾਂਡੈਂਟ ਅਜੈ ਕੁਮਾਰ ਮਿਸ਼ਰਾ ਨੇ ਦੱਸਿਆ ਸੀ ਕਿ ਡਰੋਨ ਖੇਤਾਂ ਵਿਚ ਡਿਗਿਆ ਮਿਲਿਆ ਹੈ। ਜਿਸ ਨਾਲ ਇੱਕ ਬੈਗ ਬੰਨ੍ਹਿਆ ਹੋਇਆ ਸੀ। ਖੋਲ੍ਹਣ 'ਤੇ ਸ਼ੱਕੀ ਹੈਰੋਇਨ ਦੇ 2 ਪੈਕੇਟ ਬਰਾਮਦ ਹੋਏ ਹਨ। ਜਿਸ ਵਿਚ 2.1 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਦੱਸ ਦੇਈਏ ਕਿ ਬੀਤੇ ਸ਼ਨੀਵਾਰ ਅਤੇ ਐਤਵਾਰ ਦੀ ਗੱਲ ਕਰੀਏ ਤਾਂ ਬੀਐਸਐਫ ਜਵਾਨਾਂ ਨੇ 2 ਦਿਨਾਂ ਵਿਚ 4 ਡਰੋਨ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਸੀ। ਅੰਮ੍ਰਿਤਸਰ ਸਰਹੱਦ ਨੇੜੇ ਖੇਤਾਂ ਵਿਚੋਂ 3 ਡਰੋਨ ਬਰਾਮਦ ਕੀਤੇ ਗਏ ਹਨ ਅਤੇ ਇੱਕ ਡਰੋਨ ਪਾਕਿਸਤਾਨੀ ਸਰਹੱਦ ਵਿਚ ਡਿਗਿਆ ਸੀ। ਇਸ ਦੌਰਾਨ ਬੀਐਸਐਫ ਨੇ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਗਈ ਸੀ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget