ਪੜਚੋਲ ਕਰੋ

Amritsar News : ਅੰਮ੍ਰਿਤਸਰ ਜੋੜੇਗਾ ਪਟਨਾ ਨਾਲ, ਸਪਾਈਸ ਜੈੱਟ ਦੁਬਾਰਾ ਸ਼ੁਰੂ ਕਰ ਰਿਹੈ ਸਿੱਧੀ ਉਡਾਣ

Amritsar To Patna Direct Flight : ਪੰਜਾਬ ਦੇ ਅੰਮ੍ਰਿਤਸਰ, ਸਿੱਖਾਂ ਦੇ 5 ਤਖ਼ਤਾਂ ਵਿੱਚੋਂ ਇੱਕ, ਬਿਹਾਰ ਦੇ ਪਟਨਾ ਸਾਹਿਬ ਨਾਲ ਹਵਾਈ ਮਾਰਗ ਨਾਲ ਜੁੜਨ ਜਾ ਰਿਹਾ ਹੈ।

Amritsar To Patna Direct Flight : ਪੰਜਾਬ ਦੇ ਅੰਮ੍ਰਿਤਸਰ, ਸਿੱਖਾਂ ਦੇ 5 ਤਖ਼ਤਾਂ ਵਿੱਚੋਂ ਇੱਕ, ਬਿਹਾਰ ਦੇ ਪਟਨਾ ਸਾਹਿਬ ਨਾਲ ਹਵਾਈ ਮਾਰਗ ਨਾਲ ਜੁੜਨ ਜਾ ਰਿਹਾ ਹੈ। ਸਪਾਈਸ ਜੈੱਟ ਨੇ ਅੰਮ੍ਰਿਤਸਰ-ਪਟਨਾ ਸਾਹਿਬ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰ ਦਿੱਤੀ ਹੈ। ਅੱਜ ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਉਡਾਣ ਭਰੇਗੀ।

ਸਪਾਈਸ ਜੈੱਟ ਨੇ 20 ਜਨਵਰੀ ਭਾਵ ਅੱਜ ਤੋਂ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਹ ਫਲਾਈਟ ਦੋਵਾਂ ਸ਼ਹਿਰਾਂ ਵਿਚਾਲੇ ਰੋਜ਼ਾਨਾ ਅਪ-ਡਾਊਨ ਕਰੇਗੀ। ਇਹ ਉਡਾਣ ਪਹਿਲਾਂ ਵੀ ਚਲਦੀ ਸੀ ਪਰ ਕਿਸੇ ਕਾਰਨ ਇਹ ਉਡਾਣ ਰੱਦ ਕਰ ਦਿੱਤੀ ਗਈ ਸੀ। ਇਸ ਫਲਾਈਟ ਦੇ ਸ਼ੁਰੂ ਹੁੰਦੇ ਹੀ ਅੰਮ੍ਰਿਤਸਰ ਦੇ ਨਾਲ-ਨਾਲ ਹੋਰਨਾਂ ਸੂਬਿਆਂ 'ਚ ਵਸਦੇ ਸਿੱਖਾਂ ਨੂੰ ਵੀ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ  : ABP Sanjha Top 10, 20 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

ਦੋਵਾਂ ਸ਼ਹਿਰਾਂ ਵਿਚਾਲੇ ਰੋਜ਼ਾਨਾ ਉਡਾਣਾਂ ਚੱਲਣਗੀਆਂ

ਇਹ ਫਲਾਈਟ ਰੋਜ਼ਾਨਾ ਅੰਮ੍ਰਿਤਸਰ ਤੋਂ ਦੁਪਹਿਰ 12:55 ਵਜੇ ਰਵਾਨਾ ਹੋਵੇਗੀ। ਇਹ ਫਲਾਈਟ 2.40 ਘੰਟੇ ਦੇ ਸਫਰ ਤੋਂ ਬਾਅਦ ਦੁਪਹਿਰ 3:35 ਵਜੇ ਪਟਨਾ ਸਾਹਿਬ ਪਹੁੰਚੇਗੀ।

ਪਟਨਾ ਤੋਂ ਇਹ ਫਲਾਈਟ ਰੋਜ਼ਾਨਾ ਸ਼ਾਮ 4.10 ਵਜੇ ਉਡਾਣ ਭਰੇਗੀ। ਇਸ ਫਲਾਈਟ ਦਾ ਸਫਰ 2.35 ਮਿੰਟ ਦਾ ਹੋਵੇਗਾ ਅਤੇ ਇਹ ਫਲਾਈਟ ਸ਼ਾਮ 6.45 'ਤੇ ਅੰਮ੍ਰਿਤਸਰ 'ਚ ਲੈਂਡ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ  : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Ravneet Bittu GIFTS PUNJAB: ਰਵਨੀਤ ਬਿੱਟੂ ਦਾ ਪੰਜਾਬ ਨੂੰ ਵੱਡਾ ਤੋਹਫ਼ਾ | ABPSANJHAFit ਰਹਿਣ ਲਈ Healthy Diet ਕਿਹੜੀ ਹੈ?ਕਾਂਗਰਸੀਆਂ ਨਾਲ ਕੀਤੇ ਜਾ ਰਹੇ ਧੱਕੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਡਿੰਪਾHaryana Elections 2024: PM Modi ਨੇ ਕਹਿ ਵੱਡੀ ਗੱਲ | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget