ਪੜਚੋਲ ਕਰੋ

Amritsar 'ਚ ਟਰੱਕ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਿਕ ਟੱਕਰ , 7 ਸਾਲਾ ਬੱਚੀ ਦੀ ਮੌਕੇ 'ਤੇ ਮੌਤ

Amritsar Road Accident : ਅੰਮ੍ਰਿਤਸਰ ਦੇ ਮਕਬੂਲਪੁਰਾ ਚੌਕ 'ਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਕਾਰਨ 7 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰੱਕ ਦੇ ਐਕਟਿਵਾ ਨਾਲ ਟਕਰਾਉਣ ਕਾਰਨ ਵਾਪਰਿਆ ਹੈ

Amritsar Road Accident : ਅੰਮ੍ਰਿਤਸਰ ਦੇ ਮਕਬੂਲਪੁਰਾ ਚੌਕ 'ਚ ਇੱਕ ਦਰਦਨਾਕ ਸੜਕ (Amritsar Accident) ਹਾਦਸਾ ਵਾਪਰਿਆ ਹੈ, ਜਿਸ ਕਾਰਨ 7 ਸਾਲਾ ਬੱਚੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰੱਕ ਦੇ ਐਕਟਿਵਾ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਮ੍ਰਿਤਕ ਲੜਕੀ ਦੀ ਪਛਾਣ ਮੋਨੀ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਹਕੀਮਾ ਸਾਈਡ ਇਲਾਕੇ ਦੀ ਰਹਿਣ ਵਾਲੀ ਹੈ। 

ਜਾਣਕਾਰੀ ਅਨੁਸਾਰ ਬੱਚੀ ਆਪਣੇ ਪਰਿਵਾਰ ਨਾਲ ਐਕਟਿਵਾ 'ਤੇ ਜਾ ਰਹੀ ਸੀ ਕਿ ਅਚਾਨਕ ਸਾਹਮਣੇ ਤੋਂ ਆ ਰਹੇ ਟਰੱਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਸੜਕ 'ਤੇ ਡਿੱਗ ਗਈ, ਜਿਸ ਕਾਰਨ ਬੱਚੀ ਗੰਭੀਰ ਜ਼ਖਮੀ ਹੋ ਗਈ। ਲੋਕਾਂ ਨੇ ਤੁਰੰਤ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਬਾਅਦ ਮੌਕੇ 'ਤੇ ਵੱਡੀ ਭੀੜ ਇਕੱਠੀ ਹੋ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਇਹ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਹਾਲਾਂਕਿ ਪੁਲਿਸ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਹੀ ਹੈ।

ਇਸ ਦੁਖਦਾਈ ਹਾਦਸੇ ਤੋਂ ਬਾਅਦ ਬੱਚੀ ਦੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਰੋਪੀ ਟਰੱਕ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget