ਪੜਚੋਲ ਕਰੋ

Amritsar ਦਾ ਨੌਜਵਾਨ ਰੂਸ 'ਚ ਲਾਪਤਾ, ਪਰਿਵਾਰ ਨੇ ਲਗਾਈ ਸੁਰੱਖਿਅਤ ਵਾਪਸੀ ਦੀ ਗੁਹਾਰ ,ਆਖੀ ਇਹ ਗੱਲ 

Amritsar Youth Detained : ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦਾ 25 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਪਿਛਲੇ ਇੱਕ ਮਹੀਨੇ ਤੋਂ ਰੂਸ ਵਿੱਚ ਲਾਪਤਾ ਦੱਸਿਆ ਜਾ ਰਿਹਾ ਹੈ। ਲਵਪ੍ਰੀਤ ਕਰੀਬ ਡੇਢ ਸਾਲ ਪਹਿਲਾਂ ਚੰਗੇ ਰੋਜ਼ਗਾਰ ਦੀ ਭਾਲ ਵਿੱਚ ਰੂਸ ਗਿਆ

Amritsar Youth Detained : ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦਾ 25 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਪਿਛਲੇ ਇੱਕ ਮਹੀਨੇ ਤੋਂ ਰੂਸ ਵਿੱਚ ਲਾਪਤਾ ਦੱਸਿਆ ਜਾ ਰਿਹਾ ਹੈ। ਲਵਪ੍ਰੀਤ ਕਰੀਬ ਡੇਢ ਸਾਲ ਪਹਿਲਾਂ ਚੰਗੇ ਰੋਜ਼ਗਾਰ ਦੀ ਭਾਲ ਵਿੱਚ ਰੂਸ ਗਿਆ ਸੀ ਪਰ ਹੁਣ ਕਾਫੀ ਸਮੇਂ ਤੋਂ ਉਸ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।

ਲਵਪ੍ਰੀਤ ਦੀ ਮਾਤਾ ਸੁਖਦੀਪ ਕੌਰ ਅਤੇ ਪਿਤਾ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਨਾਲ ਰਹਿ ਰਹੇ ਕੁਝ ਸਾਥੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਰੂਸੀ ਫੌਜ ਨੇ ਲਵਪ੍ਰੀਤ ਅਤੇ ਦੋ ਹੋਰ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਜਾਣਕਾਰੀ ਤੋਂ ਬਾਅਦ ਪਰਿਵਾਰ ਦੀ ਚਿੰਤਾ ਹੋਰ ਵੱਧ ਗਈ ਹੈ। ਪਰਿਵਾਰ ਨੂੰ ਡਰ ਹੈ ਕਿ ਲਵਪ੍ਰੀਤ ਕਿਤੇ ਰੂਸ-ਯੂਕਰੇਨ ਜੰਗ ਦੇ ਹਾਲਾਤਾਂ ਵਿੱਚ ਨਾ ਫਸ ਗਿਆ ਹੋਵੇ।

ਮਾਂ ਬੋਲੀ - ਪੁੱਤ ਦੀ ਆਵਾਜ਼ ਸੁਣਨ ਲਈ ਤਰਸ ਰਹੀ ਹਾਂ

ਲਵਪ੍ਰੀਤ ਦੀ ਮਾਂ ਸੁਖਦੀਪ ਕੌਰ ਨੇ ਕਿਹਾ ਕਿ ਉਹ ਆਪਣੇ ਪੁੱਤ ਦੀ ਆਵਾਜ਼ ਸੁਣਨ ਲਈ ਬੇਸਬਰੀ ਨਾਲ ਉਡੀਕ ਕਰ ਰਹੀ ਹੈ। ਪਰਿਵਾਰ ਨੇ ਇਹ ਵੀ ਦੱਸਿਆ ਕਿ ਕੁਝ ਅਣਪਛਾਤੇ ਲੋਕਾਂ ਨੇ ਲਵਪ੍ਰੀਤ ਨਾਲ ਗੱਲ ਕਰਵਾਉਣ ਦਾ ਭਰੋਸਾ ਦੇ ਕੇ ਉਨ੍ਹਾਂ ਤੋਂ ਕਰੀਬ 1 ਲੱਖ ਰੁਪਏ ਠੱਗ ਲਏ। ਪੈਸੇ ਲੈਣ ਤੋਂ ਬਾਅਦ ਨਾ ਤਾਂ ਲਵਪ੍ਰੀਤ ਨਾਲ ਸੰਪਰਕ ਕਰਵਾਇਆ ਗਿਆ ਅਤੇ ਨਾ ਹੀ ਉਹ ਲੋਕ ਮੁੜ ਸੰਪਰਕ ਵਿੱਚ ਆਏ। ਬਾਅਦ ਵਿੱਚ ਉਨ੍ਹਾਂ ਦੇ ਫੋਨ ਵੀ ਬੰਦ ਹੋ ਗਏ।

ਸਰਕਾਰ ਤੋਂ ਮਦਦ ਦੀ ਅਪੀਲ

ਪਰਿਵਾਰ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਵਿਦੇਸ਼ ਮੰਤਰਾਲੇ ਕੋਲ ਅਪੀਲ ਕੀਤੀ ਹੈ ਕਿ ਲਵਪ੍ਰੀਤ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ ਅਤੇ ਉਸ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇ।
ਪਿੰਡ ਦੇ ਲੋਕ ਵੀ ਲਵਪ੍ਰੀਤ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਉਸ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget