ਪੜਚੋਲ ਕਰੋ

Amritsar 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ ’ਚ ਨੌਜਵਾਨ ਦਾ ਕਤਲ , ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

Amritsar News : ਅੰਮ੍ਰਿਤਸਰ ਦੇ ਬੋਹਡੂ ਪੁਲ ਇਲਾਕੇ ਵਿੱਚ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਤਰਨਤਾਰਨ ਨਿਵਾਸੀ ਡੇਵਿਡ ਮਸੀਹ ਵਜੋਂ ਹੋਈ ਹੈ।

Amritsar News : ਅੰਮ੍ਰਿਤਸਰ ਦੇ ਬੋਹਡੂ ਪੁਲ ਇਲਾਕੇ ਵਿੱਚ ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਤਰਨਤਾਰਨ ਨਿਵਾਸੀ ਡੇਵਿਡ ਮਸੀਹ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਪਿੰਕੀ ਮਸੀਹ ਨੇ ਪੁਲਿਸ ਨੂੰ ਦੱਸਿਆ ਕਿ ਡੇਵਿਡ ਦੇ ਗੁਆਂਢ ਵਿੱਚ ਰਹਿਣ ਵਾਲੀ ਇੱਕ ਔਰਤ ਨਾਲ ਨਾਜਾਇਜ਼ ਸਬੰਧ ਸਨ। 

ਉਨ੍ਹਾਂ ਦਾ ਪਹਿਲਾਂ ਵੀ ਇਸ ਮੁੱਦੇ 'ਤੇ ਕਈ ਵਾਰ ਝਗੜਾ ਹੋਇਆ ਸੀ। ਪਰਿਵਾਰ ਨੇ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਝਗੜਾ ਹੱਲ ਨਹੀਂ ਹੋਇਆ। ਪਿੰਕੀ ਮਸੀਹ ਦੇ ਅਨੁਸਾਰ ਔਰਤ ਦੇ ਪਤੀ ਅਸ਼ੋਕ ਕੁਮਾਰ ਨੇ ਕਈ ਹੋਰ ਨੌਜਵਾਨਾਂ ਨਾਲ ਮਿਲ ਕੇ ਬੋਹਾਡੂ ਪੁਲ ਨੇੜੇ ਡੇਵਿਡ ਮਸੀਹ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਵਿੱਚ ਡੇਵਿਡ ਦੀ ਮੌਤ ਹੋ ਗਈ।

ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ

ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੇ ਸੰਭਾਵਿਤ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਜਲਦ ਹੀ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਮੁੱਢਲੀ ਪੁਲਿਸ ਜਾਂਚ ਦੇ ਅਨੁਸਾਰ ਮੁਲਜ਼ਮ ਅਸ਼ੋਕ ਕੁਮਾਰ ਨੂੰ ਸ਼ੱਕ ਸੀ ਕਿ ਡੇਵਿਡ ਉਸਦੀ ਪਤਨੀ ਨੂੰ ਲੈ ਕੇ ਅੰਮ੍ਰਿਤਸਰ ਵੱਲ ਜਾ ਰਿਹਾ ਸੀ। ਅਸ਼ੋਕ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਬੋਹਡੂ ਪੁਲ ਨੇੜੇ ਡੇਵਿਡ ਨੂੰ ਘੇਰ ਕੇ ਉਸ ’ਤੇ ਹਮਲਾ ਕਰ ਦਿੱਤਾ।

ਡੇਵਿਡ ’ਤੇ ਤੇਜ਼ਧਾਰ ਹਥਿਆਰ ਨਾਲ ਦੋ ਵਾਰ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਗਲੇ ’ਤੇ ਅਤੇ ਦੂਜਾ ਛਾਤੀ ’ਤੇ ਕੀਤਾ ਗਿਆ। ਡੇਵਿਡ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਨਾਜਾਇਜ਼ ਸਬੰਧਾਂ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ...
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget