ਪੜਚੋਲ ਕਰੋ

Punjab Election: ਅਨਿਲ ਜੋਸ਼ੀ ਨੇ ਅੰਮ੍ਰਿਤਸਰ 'ਚ ਪਰਿਵਾਰ ਸਮੇਤ ਪਾਈ ਵੋਟ, ਕਿਹਾ-ਦਿਲ ਤੇ ਦਿਮਾਗ਼ ਦੀ ਸੁਣ ਕੇ ਪਾਇਓ ਵੋਟ

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਆਪਣੇ ਪਰਿਵਾਰ ਸਮੇਤ ਮੈਡੀਕਲ ਕਾਲਜ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਕੋਈ ਵਿਅਕਤੀ ਆਪਣੇ ਦਿਲ ਤੇ ਦਿਮਾਗ ਦੀ ਸੁਣ ਕੇ ਵੋਟ ਕਰੇ

Amritsar News: ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ੍ਹ ਲਈ ਪੰਜਾਬ ਵਿੱਚ ਵੋਟਾਂ ਪੈ ਰਹੀਆਂ ਹਨ ਜਿਸ ਵਿੱਚ ਪੰਜਾਬੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਰਹੇ ਹਨ। ਇਸ ਮੌਕੇ ਸਿਆਸੀ ਲੀਡਰ ਵੀ ਆਪਣੇ ਜੱਦੀ ਇਲਾਕਿਆਂ ਵਿੱਚ ਜਾ ਕੇ ਵੋਟ ਦੀ ਵਰਤੋਂ ਕਰ ਰਹੇ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਆਪਣੇ ਪਰਿਵਾਰ ਸਮੇਤ ਮੈਡੀਕਲ ਕਾਲਜ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਕੋਈ ਵਿਅਕਤੀ ਆਪਣੇ ਦਿਲ ਤੇ ਦਿਮਾਗ ਦੀ ਸੁਣ ਕੇ ਵੋਟ ਕਰੇ ਅਤੇ ਆਪਣੀ ਵੋਟ ਦਾ ਇਸਤੇਮਾਲ ਲੋਕ ਜਰੂਰ ਕਰਨ।

ਜ਼ਿਕਰ ਕਰ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ। ਇਸੇ ਦੌਰਾਨ ਫ਼ਿਰੋਜ਼ਪੁਰ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਕੰਬੋਜ ਨੇ ਵੋਟ ਪਾਉਣ ਸਮੇਂ ਵੀਡੀਓ ਬਣਾਈ ਸੀ। ਜੋ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋਇਆ ਸੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਵਾਲੇ ਅਣਪਛਾਤੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ 'ਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਬੂਥ ਨੰਬਰ 100 'ਤੇ ਵੋਟਿੰਗ ਮਸ਼ੀਨ ਖਰਾਬ ਹੋ ਗਈ। ਇਸ ਨਾਲ ਲੋਕ ਗੁੱਸੇ 'ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ। ਫਰੀਦਕੋਟ 'ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ ਜਿਸ ਕਾਰਨ ਉਥੇ ਡਿਊਟੀ 'ਤੇ ਮੌਜੂਦ ਮੁਲਾਜ਼ਮ ਵਾਲ-ਵਾਲ ਬਚ ਗਏ। ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ।

ਟਾਪ ਹੈਡਲਾਈਨ

ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget