ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਨੂੰ ਜਾਣਕਾਰੀ ਦੇਣ ਲਈ ਇਕ ਹੋਰ ਕੇਂਦਰ ਸਥਾਪਤ

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ।

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਇਕ ਹੋਰ ਪੁੱਛਗਿਛ ਕੇਂਦਰ ਸਥਾਪਤ ਕੀਤਾ ਹੈ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਇਕ ਸਹਾਇਤਾ ਕੇਂਦਰ ਕਾਰਜਸ਼ੀਲ ਹੈ। ਇਹ ਦੋਵੇਂ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਨਾਲ ਜੋੜੇ ਗਏ ਹਨ। ਅੱਜ ਕਾਰਜਸ਼ੀਲ ਕੀਤੇ ਗਏ ਪੁੱਛਗਿਛ ਕੇਂਦਰ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤਾ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਪੁੱਜਦੀ ਦੇਸ਼ ਵਿਦੇਸ਼ ਦੀ ਸੰਗਤ ਨੂੰ ਲੋੜੀਂਦੀ ਜਾਣਕਾਰੀ ਦੇਣ ਵਾਲੇ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਇਤਿਹਾਸ ਅਤੇ ਇਥੇ ਸਥਿਤ ਅਸਥਾਨਾਂ, ਸਰਾਵਾਂ ਤੇ ਲੰਗਰ ਆਦਿ ਬਾਰੇ ਜਾਣਕਾਰੀ ਇਨ੍ਹਾਂ ਕੇਂਦਰਾਂ ਰਾਹੀਂ ਦਿੱਤੀ ਜਾਵੇਗੀ।

ਇਥੇ ਸਿੱਖੀ ਨਾਲ ਸਬੰਧਤ ਵੱਖ-ਵੱਖ ਭਾਸ਼ਾਵਾਂ ਦਾ ਸਾਹਿਤ ਵੀ ਸੰਗਤ ਨੂੰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਸੂਚਨਾ ਕੇਂਦਰ ਵਿਖੇ ਸੂਚਨਾ ਅਫ਼ਸਰ ਤੇ ਗਾਈਡ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰੰਤੂ ਵੱਖ-ਵੱਖ ਪਾਸਿਆਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵੇਸ਼ ਕਰਨ ਵਾਲੀ ਸੰਗਤ ਲਈ ਇਹ ਸਹਾਇਤਾ ਕੇਂਦਰ ਫਾਇਦੇਮੰਦ ਸਾਬਤ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget