ਪੜਚੋਲ ਕਰੋ

PM ਮੋਦੀ ਦੇ ਯਾਰ ਟਰੰਪ ਦਾ ਹੋਰ ਝਟਕਾ ! ਅਮਰੀਕਾ ਤੋਂ ਉੱਡਿਆ ਅੰਮ੍ਰਿਤਸਰ ਲਈ ਇੱਕ ਹੋਰ ਜਹਾਜ਼, 67 ਪੰਜਾਬੀ ਤੇ 33 ਹਰਿਆਣਵੀ ਸ਼ਾਮਲ

ਹਾਲਾਂਕਿ, ਇਸ ਵਾਰ ਚਰਚਾ ਹੈ ਕਿ ਜਿਸ ਜਹਾਜ਼ ਵਿੱਚ ਉਕਤ ਲੋਕਾਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ, ਉਹ ਭਾਰਤੀ ਹੈ। ਫਿਲਹਾਲ ਇਸ ਸਬੰਧੀ ਅਧਿਕਾਰਤ ਪੱਧਰ 'ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Punjab News: ਨਵੇਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਨਿਕਾਲਾ ਦੇਣ ਦੀ ਕਾਰਵਾਈ ਤੋਂ ਬਾਅਦ, ਦੂਜਾ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇਗਾ, ਜਿਸ ਵਿੱਚ ਲਗਭਗ 119 ਭਾਰਤੀਆਂ ਨੂੰ ਲੈ ਕੇ ਜਾਵੇਗਾ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਨੌਜਵਾਨ ਹਨ। ਇਸ ਗਰੁੱਪ ਵਿੱਚ ਕੁੱਲ 67 ਪੰਜਾਬੀ ਨੌਜਵਾਨ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਕਤ ਜਹਾਜ਼ ਕੱਲ੍ਹ ਯਾਨੀ ਸ਼ਨੀਵਾਰ ਨੂੰ ਸਵੇਰੇ 10 ਤੋਂ 11 ਵਜੇ ਦੇ ਕਰੀਬ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਜਾਵੇਗਾ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦੇਸ਼ ਨਿਕਾਲਾ ਦਿੱਤੇ ਗਏ ਭਾਰਤੀਆਂ ਵਿੱਚ 67 ਪੰਜਾਬੀ, 33 ਹਰਿਆਣਵੀ, 8 ਗੁਜਰਾਤ, 3 ਉੱਤਰ ਪ੍ਰਦੇਸ਼, 2 ਮਹਾਰਾਸ਼ਟਰ, 2 ਰਾਜਸਥਾਨ, 2 ਗੋਆ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਤੋਂ 2-2 ਯਾਤਰੀ ਹਨ। ਹਾਲਾਂਕਿ, ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਵੱਲੋਂ ਇਸ ਬਾਰੇ ਕੋਈ ਬਿਆਨ ਜਾਂ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਭਾਰਤੀਆਂ ਨੂੰ ਲੈ ਕੇ ਇੱਕ ਸੀ-17 ਜਹਾਜ਼ ਅੰਮ੍ਰਿਤਸਰ ਪਹੁੰਚਿਆ ਸੀ।

ਉੱਥੋਂ ਉਨ੍ਹਾਂ ਨੂੰ ਚਿੱਟੇ ਪਾਸਪੋਰਟ ਰਾਹੀਂ ਭਾਰਤ ਭੇਜਿਆ ਗਿਆ। ਹਾਲਾਂਕਿ, ਇਸ ਵਾਰ ਚਰਚਾ ਹੈ ਕਿ ਜਿਸ ਜਹਾਜ਼ ਵਿੱਚ ਉਕਤ ਲੋਕਾਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ, ਉਹ ਭਾਰਤੀ ਹੈ। ਫਿਲਹਾਲ ਇਸ ਸਬੰਧੀ ਅਧਿਕਾਰਤ ਪੱਧਰ 'ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਪਿਊ ਰਿਸਰਚ ਸੈਂਟਰ ਦੇ ਅਨੁਸਾਰ, ਸਾਲ 2023 ਤੱਕ, ਅਮਰੀਕਾ ਵਿੱਚ 7 ​​ਲੱਖ ਤੋਂ ਵੱਧ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਨ ਇਹ ਮੈਕਸੀਕੋ ਅਤੇ ਐਲ ਸਲਵਾਡੋਰ ਤੋਂ ਬਾਅਦ ਸਭ ਤੋਂ ਵੱਧ ਹੈ। ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨਾਲ ਨਜਿੱਠਣ ਵਾਲੀ ਸਰਕਾਰੀ ਏਜੰਸੀ (ICE) ਦੇ ਅਨੁਸਾਰ, ਪਿਛਲੇ 3 ਸਾਲਾਂ ਵਿੱਚ, ਔਸਤਨ 90 ਹਜ਼ਾਰ ਭਾਰਤੀ ਨਾਗਰਿਕ ਗੈਰ-ਕਾਨੂੰਨੀ ਤੌਰ 'ਤੇ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਫੜੇ ਗਏ ਹਨ। ਇਨ੍ਹਾਂ ਪ੍ਰਵਾਸੀਆਂ ਦਾ ਵੱਡਾ ਹਿੱਸਾ ਪੰਜਾਬ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਤੋਂ ਆ ਰਿਹਾ ਹੈ।

ਦੱਸ ਦਈਏ ਕਿ ਉਨ੍ਹਾਂ ਸਾਰੇ ਲੋਕਾਂ ਨੂੰ ਹੁਣ ਅਮਰੀਕਾ ਤੋਂ ਵਾਪਸ ਭੇਜਿਆ ਜਾ ਰਿਹਾ ਹੈ ਜੋ ਏਜੰਟਾਂ ਰਾਹੀਂ ਡੌਂਕੀ ਲਾ ਕੇ ਅਮਰੀਕਾ ਪਹੁੰਚੇ ਸੀ। ਇਸ ਤਰ੍ਹਾਂ ਏਜੰਟ ਪ੍ਰਤੀ ਵਿਅਕਤੀ 35 ਤੋਂ 40 ਲੱਖ ਰੁਪਏ ਵਸੂਲਦੇ ਸਨ। ਇਨ੍ਹਾਂ ਸਾਰੇ ਲੋਕਾਂ ਨੂੰ ਮੈਕਸੀਕੋ, ਪਨਾਮਾ ਆਦਿ ਦੇ ਜੰਗਲਾਂ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਲਈ ਮਜਬੂਰ ਕੀਤਾ ਗਿਆ ਸੀ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਅਮਰੀਕਾ ਵੀ ਨਹੀਂ ਪਹੁੰਚ ਸਕੇ ਤੇ ਜੰਗਲਾਂ ਵਿੱਚ ਭੁੱਖ-ਪਿਆਸ ਨਾਲ ਮਰ ਗਏ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget