ਪੜਚੋਲ ਕਰੋ

Amritsar News: ਅੱਜ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ, ਕੁਲਦੀਪ ਧਾਲੀਵਾਲ ਦੇ ਹੱਕ 'ਚ ਕਰਨਗੇੇ ਚੋਣ ਪ੍ਰਚਾਰ

Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ।

Amritsar News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 16 ਮਈ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਅੱਜ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। 

ਇਹ ਵੀ ਪੜ੍ਹੋ: Threat: ਪੰਨੂ ਵੱਲੋਂ ਚੋਣ ਬੂਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਪੰਜਾਬ 'ਚ ਅਲਰਟ 'ਤੇ ਪੁਲਿਸ ! ਚੁੱਕਣ ਜਾ ਰਹੀ ਆਹ ਕਦਮ

ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਟੇਕਣਗੇ ਮੱਥਾ

ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਤੇ ਅਰਦਾਸ ਕਰਨਗੇ। ਜੇਲ੍ਹ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਚੋਣ ਮੁਹਿੰਮ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧੇਗਾ। ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ ਪੰਜਾਬ 13-0 ਨੂੰ ਵੀ ਮਜ਼ਬੂਤੀ ਮਿਲੇਗੀ। 

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

Punjab Rail Roko Andolan : ਅੰਮ੍ਰਿਤਸਰ ਸਮੇਤ 5 ਜ਼ਿਲ੍ਹਿਆਂ 'ਚ ਰੇਲ ਰੋਕੋ ਅੰਦੋਲਨ ਖ਼ਤਮ, 6 ਘੰਟੇ ਸਟੇਸ਼ਨਾਂ ’ਤੇ ਫਸੇ ਰਹੇ ਯਾਤਰੀ 

Amritsar : ਕੇਂਦਰੀ ਜੇਲ੍ਹ ’ਚ 31 ਸਾਲਾ ਹਵਾਲਾਤੀ ਦੀ ਮੌਤ, ਭਰਾ ਦੇ ਅੰਤਿਮ ਸਸਕਾਰ ਤੋਂ ਪਰਤਿਆ ਸੀ; ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਗੂੰਜੇ ਨਾਅਰੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget