ਪੜਚੋਲ ਕਰੋ

Amritsar news: ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬੰਦ ਨੌਜਵਾਨ 'ਤੇ ਹਮਲਾ, ਲਾਡੀ ਮੋਰਿੰਡਾ 'ਤੇ ਲਾਏ ਗੰਭੀਰ ਦੋਸ਼

Amritsar news: ਬਠਿੰਡਾ ਜੇਲ੍ਹ 'ਚ ਬੰਦ ਲਾਡੀ ਮੋਰਿੰਡਾ ਨੇ ਵੀਡੀਓ ਕਾਲ ਕਰਕੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ 'ਤੇ ਹਮਲਾ ਕੀਤਾ। ਇਨ੍ਹਾਂ 'ਚੋਂ 10 ਦੇ ਕਰੀਬ ਵਿਅਕਤੀਆਂ ਕੋਲ ਲੋਹੇ ਦੀਆਂ ਰਾਡਾਂ ਸਨ।

Amritsar news: ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਬੰਦ ਇੱਕ ਨੌਜਵਾਨ ’ਤੇ ਕੁਝ ਹੋਰ ਵਿਅਕਤੀਆਂ ਵੱਲੋਂ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕੁਝ ਨੌਜਵਾਨਾਂ ਨੇ ਉਸ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਦਾ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪੀੜਤ ਨਵਕਿਰਨ ਸਿੰਘ ਉਰਫ਼ ਨਵ ਪੰਡੋਰੀ ਨੇ ਦੱਸਿਆ ਕਿ ਉਸ 'ਤੇ ਹਮਲਾ ਲਾਡੀ ਮੋਰਿੰਡਾ ਦੇ ਗੁੰਡਿਆਂ ਨੇ ਕੀਤਾ ਹੈ।

ਬਠਿੰਡਾ ਜੇਲ੍ਹ 'ਚ ਬੰਦ ਲਾਡੀ ਮੋਰਿੰਡਾ ਨੇ ਵੀਡੀਓ ਕਾਲ ਕਰਕੇ ਆਪਣੇ ਸਾਥੀਆਂ ਨਾਲ ਮਿਲ ਕੇ ਉਸ 'ਤੇ ਹਮਲਾ ਕੀਤਾ। ਇਨ੍ਹਾਂ 'ਚੋਂ 10 ਦੇ ਕਰੀਬ ਵਿਅਕਤੀਆਂ ਕੋਲ ਲੋਹੇ ਦੀਆਂ ਰਾਡਾਂ ਸਨ। ਇਨ੍ਹਾਂ ਲੋਕਾਂ 'ਚ ਕਾਲਾ, ਚੰਚਲ ਅਤੇ ਧੰਨਾ ਸਮੇਤ ਕਈ ਵਿਅਕਤੀ ਸ਼ਾਮਲ ਸਨ ਅਤੇ ਦੱਸਿਆ ਜਾਂਦਾ ਹੈ ਕਿ ਕਾਲਾ ਅਤੇ ਚੰਚਲ ਕੋਲ ਪਿਸਤੌਲ ਸਨ।

ਇਹ ਵੀ ਪੜ੍ਹੋ: Punjab news: ਸੁਖਰਾਜ ਸਿੰਘ ਦੀ ਬਾਂਹ 'ਚ ਲੱਗੀ ਗੋਲੀ, ਹਸਪਤਾਲ 'ਚ ਕਰਵਾਇਆ ਦਾਖ਼ਲ

ਹੁਣ ਪੁਲਿਸ ਪ੍ਰਸ਼ਾਸਨ ਤੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਨਵਕਿਰਨ ਦੇ ਭਰਾ ਨੇ ਦੱਸਿਆ ਕਿ ਇਹ ਲੋਕ ਉਸਦੇ ਭਰਾ ਨੂੰ ਨਸ਼ਾ ਵੇਚਣ ਲਈ ਕਹਿ ਰਹੇ ਹਨ ਅਤੇ ਨਵਕਿਰਨ ਦੇ ਇਨਕਾਰ ਕਰਨ 'ਤੇ ਹੀ ਉਸ 'ਤੇ ਹਮਲਾ ਕੀਤਾ ਗਿਆ ਅਤੇ ਹੁਣ ਅਸੀਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰਦੇ ਹਾਂ।

ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨਵਕਿਰਨ ਨੂੰ ਬੀਤੀ ਰਾਤ ਇੱਥੇ ਦਾਖ਼ਲ ਕਰਵਾਇਆ ਗਿਆ ਹੈ। ਜੇਲ੍ਹ ਵਿੱਚ ਕੁੱਝ ਨੌਜਵਾਨਾਂ ਨੇ ਇਸ ‘ਤੇ ਹਮਲਾ ਕਰ ਦਿੱਤਾ ਸੀ ਜਿਸ ਦੇ ਚਲਦਿਆਂ ਇਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਗੁਰੂ ਨਾਨਕ ਦੇਵ ਹਸਪਤਾਲ਼ ਲਿਆਂਦਾ ਗਿਆ ਹੈ। ਡਾਕਟਰਾਂ ਦੀ ਰਿਪੋਰਟ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Election 2024: ਅਜੈ ਮਿਸ਼ਰਾ ਨੂੰ ਟਿਕਟ ਦੇਣ 'ਤੇ ਭੜਕੇ ਨਵਜੋਤ ਸਿੱਧੂ, ਕਿਸਾਨਾਂ ਦੇ ਜ਼ਖ਼ਮਾਂ 'ਤੇ ਛਿੜਕਿਆ ਲੂਣ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  

ਵੀਡੀਓਜ਼

Bhai Amritpal Singh ਦੇ ਕਰੀਬੀ Papalpreet ਨੂੰ ਪਾਰਟੀ ਨੇ ਐਲਾਨਿਆ ਉਮੀਦਵਾਰ! | Waris Punjab De | Abp Sanjha
Punjab Weather Update: 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ, ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ | Abp Sanjha
SAD -BJP ਦਾ ਹੋਵੇਗਾ ਗਠਜੋੜ!; Harsimrat Kaur Badal ਦਾ ਇਸ਼ਾਰਾ | Akali Dal vs AAP | Abp Sanjha
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget