Operation Blue Star: 'ਆਪ੍ਰੇਸ਼ਨ ਬਲੂ ਸਟਾਰ' ਦੀ 40ਵੀਂ ਬਰਸੀ ਤੋਂ ਪਹਿਲਾਂ ਸਿੰਘ ਸਾਹਿਬਾਨ ਦਾ ਵੱਡਾ ਐਲਾਨ, ਸਮੂਹ ਸਿੱਖ ਸੰਗਤ ਨੂੰ ਆਦੇਸ਼

ਪੰਜ ਸਿੰਘ ਸਾਹਿਬਾਨ ਵੱਲੋਂ ਜੂਨ ’84 ਦਾ ਹਮਲਾ ‘ਤੀਜਾ ਘੱਲੂਘਾਰਾ’ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਇਸ ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਮੌਕੇ 1 ਤੋਂ 6 ਜੂਨ ਤੱਕ ‘ਸ਼ਹੀਦੀ ਸਪਤਾਹ’ ਮਨਾਏ ਜਾਣ ਦਾ ਆਦੇਸ਼ ਦਿੱਤਾ ਹੈ

Amritsar News: ਪੰਜ ਸਿੰਘ ਸਾਹਿਬਾਨ ਵੱਲੋਂ ਜੂਨ ’84 ਦਾ ਹਮਲਾ ‘ਤੀਜਾ ਘੱਲੂਘਾਰਾ’ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਸੰਗਤ ਨੂੰ ਇਸ ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਮੌਕੇ 1 ਤੋਂ 6 ਜੂਨ ਤੱਕ ‘ਸ਼ਹੀਦੀ ਸਪਤਾਹ’ ਮਨਾਏ ਜਾਣ ਦਾ ਆਦੇਸ਼

Related Articles