ਪੜਚੋਲ ਕਰੋ

Amritsar News: ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ।

Amritsar News: ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

 ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ

ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਆਪਣਾ ਫ਼ਰਜ਼ ਨਿਭਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ।

ਸ਼ਹੀਦਾਂ ਦੇ ਪਰਿਵਾਰਕ ਮੈਂਬਰ ਨੂੰ ਸਿਰੋਪਾਓ ਕੀਤੇ ਭੇਟ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਵਧੀਕ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ,  ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ . ਸੁਖਬੀਰ ਸਿੰਘ, ਮੈਨੇਜਰ  ਹਰਪ੍ਰੀਤ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮਲਕੀਤ ਸਿੰਘ ਬਹਿੜਵਾਲ, ਅਜ਼ਾਦਦੀਪ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਵਰਿਆਮ ਸਿੰਘ ਅਗਵਾਨ,  ਬੇਅੰਤ ਸਿੰਘ ਖਿਆਲਾ,  ਜਸਕਰਨ ਸਿੰਘ ਕਾਹਨਸਿੰਘਵਾਲਾ, ਭਾਈ ਦਲਜੀਤ ਸਿੰਘ ਬਿੱਟੂ, ਪ੍ਰੋ. ਬਲਜਿੰਦਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਰਣਜੀਤ ਸਿੰਘ ਭੋਮਾ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget