ਪੜਚੋਲ ਕਰੋ

Sri Akal Takht: ਅਕਾਲੀ ਦਲ ਬਾਦਲ ਤੋਂ ਬਾਅਦ ਹੁਣ ਬਾਗੀ ਧੜੇ ਦੀ ਵਾਰੀ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਹ ਲੀਡਰ ਹੋਣ ਜਾ ਰਹੇ ਪੇਸ਼

Sri Akal Takht:

Sri Akal Takht Sahib: ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੋਂ ਬਾਅਦ ਹੁਣ ਅਕਾਲੀ ਦਲ ਦੇ ਬਾਗੀ ਧੜੇ ਦੀ ਵਾਰੀ ਆ ਗਈ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੀ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਤੇ ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਅਕਾਲ ਤਖਤ ਵਿਖੇ ਆਪਣਾ ਸਪੱਸ਼ਟੀਕਰਨ ਦੇਣਗੇ।

ਸਪੱਸ਼ਟੀਕਰਨ ਦੇਣ ਤੋਂ ਪਹਿਲਾਂ ਬੀਬੀ ਜਗੀਰ ਕੌਰ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ 9 ਸਤੰਬਰ ਨੂੰ ਅਕਾਲ ਤਖਤ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪੇ ਜਾਣ ਦੀ ਸੰਭਾਵਨਾ ਹੈ। 

ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੋਵੇਂ ਉਨ੍ਹਾਂ ਸਾਬਕਾ ਅਕਾਲੀ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਅਕਾਲ ਤਖਤ ਵੱਲੋ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਸਬੰਧੀ ਪੱਤਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਭੇਜੇ ਗਏ ਹਨ। 

ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਆਪਣੀ ਪਾਰਟੀ ਦੇ ਸਾਰੇ ਰੁਤਬੇ ਛੱਡ ਕੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋਣ। ਬੀਬੀ ਜਗੀਰ ਕੌਰ ਇਸ ਵੇਲੇ ਪਾਰਟੀ ਦੇ ਸਲਾਹਕਾਰ ਅਤੇ ਕਾਰਜਕਾਰੀ ਮੈਂਬਰ ਹਨ ਜਦਕਿ : ਪਰਮਿੰਦਰ ਸਿੰਘ ਢੀਂਡਸਾ ਪ੍ਰੀਜ਼ੀਡੀਅਮ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖਤ ਵਿਖੇ ਇੱਕ ਸਧਾਰਨ : ਸਿੱਖ ਵਜੋਂ ਪੇਸ਼ ਹੋਣਗੇ।

Sri Akal Takht: ਅਕਾਲੀ ਦਲ ਬਾਦਲ ਤੋਂ ਬਾਅਦ ਹੁਣ ਬਾਗੀ ਧੜੇ ਦੀ ਵਾਰੀ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਹ ਲੀਡਰ ਹੋਣ ਜਾ ਰਹੇ ਪੇਸ਼

Sri Akal Takht: ਅਕਾਲੀ ਦਲ ਬਾਦਲ ਤੋਂ ਬਾਅਦ ਹੁਣ ਬਾਗੀ ਧੜੇ ਦੀ ਵਾਰੀ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਹ ਲੀਡਰ ਹੋਣ ਜਾ ਰਹੇ ਪੇਸ਼

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ

Embed widget