ਪੜਚੋਲ ਕਰੋ

SGPC Election: ਚੋਣ ਹਾਰਦਿਆਂ ਹੀ ਬੀਬੀ ਜਗੀਰ ਕੌਰ ਨੇ ਮੈਂਬਰਾਂ 'ਤੇ ਕੱਢਿਆ ਗ਼ੁੱਸਾ, ਕਿਹਾ-ਇਹ ਸਾਰੀਆਂ ਲਾਸ਼ਾਂ ਨੇ, ਮਰ ਚੁੱਕੀਆਂ ਨੇ ਇਨ੍ਹਾਂ ਦੀਆਂ ਜ਼ਮੀਰਾਂ

ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ, ਮੇਰਾ ਤਾਂ ਭਰੋਸਾ ਇਨ੍ਹਾਂ ਮੈਂਬਰਾਂ ਤੋਂ ਖ਼ਤਮ ਹੋ ਗਿਆ ਹੈ, ਮੈਂ ਚਾਹੁੰਦੀ ਹਾਂ ਕਿ ਦੁਬਾਰਾ ਚੋਣਾਂ ਹੋਣ ਤੇ ਕੌਮ ਦੇ ਸੂਝਵਾਨ ਵਿਅਕਤੀ ਮੈਂਬਰ ਹੋਣ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਹੀ ਉਨ੍ਗਾਂ ਦੇ ਸਪੰਰਕ ਵਿੱਚ ਸਨ

Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਦੀ ਚੋਣ ਕਰ ਲਈ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਕੁੱਲ 141 ਵੋਟਾਂ ਵਿੱਚੋਂ ਬਾਗੀ ਧੜੇ ਤੋਂ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ। ਪਈਆਂ। ਜਦੋਂਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ 107 ਵੋਟਾਂ ਲੈ ਕੇ ਇਕਤਰਫਾ ਜਿੱਤ ਗਏ ਹਨ। ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਾਫੀ ਤਲਖੀ ਵਿੱਚ ਬਿਆਨਬਾਜੀ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ, ਮੇਰਾ ਤਾਂ ਭਰੋਸਾ ਇਨ੍ਹਾਂ ਮੈਂਬਰਾਂ ਤੋਂ ਖ਼ਤਮ ਹੋ ਗਿਆ ਹੈ, ਮੈਂ ਚਾਹੁੰਦੀ ਹਾਂ ਕਿ ਦੁਬਾਰਾ ਚੋਣਾਂ ਹੋਣ ਤੇ ਕੌਮ ਦੇ ਸੂਝਵਾਨ ਵਿਅਕਤੀ ਮੈਂਬਰ ਹੋਣ। ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਹੀ ਉਨ੍ਗਾਂ ਦੇ ਸਪੰਰਕ ਵਿੱਚ ਸਨ ਪਰ ਇਹ ਸਾਰੀਆਂ ਲਾਸ਼ਾਂ ਨੇ, ਇਨ੍ਹਾਂ ਦੇ ਅੰਦਰ ਜਮੀਰਾਂ ਨਹੀਂ ਹਨ,

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਇਲਜਾਮ ਲਾਉਂਦੇ ਸੀ ਬੀਬੀ ਮੈਂਬਰਾਂ ਨੂੰ ਖ਼ਰੀਦ ਰਹੀ ਹੈ ਤੇ ਏਜੰਸੀਆਂ ਨਾਲ ਮਿਲ ਕੇ ਕੰਮ ਰਹੀ ਹੈ ਜਦੋਂ ਕਿ ਇਹ ਏਜੰਸੀਆਂ ਨਾਲ ਮਿਲੇ ਹੋਏ ਹਨ ਤੇ ਇਨ੍ਹਾਂ ਨੇ ਮੈਂਬਰ ਖਰੀਦੇ ਹਨ। ਉਨ੍ਹਾਂ ਮੁੜ ਦਹੁਰਾਇਆ ਕਿ ਮੈਂਬਰਾਂ ਦੀਆਂ ਜਮੀਰਾਂ ਮਰੀਆਂ ਹੋਈਆਂ ਹਨ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਫਸੋਸ ਹੈ ਕਿ ਸ਼੍ਰੋਮਣੀ ਕਮੇਟੀ ਦੀ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾ ਰਹੇ ਹਨ।

ਜਨਰਲ ਇਜਲਾਸ ਦੌਰਾਨ ਚੁਣੇ ਗਏ ਸ਼੍ਰੋਮਣੀ ਕਮੇਟੀ ਅਹੁਦੇਦਾਰ ਤੇ ਅੰਤ੍ਰਿੰਗ ਮੈਂਬਰ

ਪ੍ਰਧਾਨ - ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸੀਨੀਅਰ ਮੀਤ ਪ੍ਰਧਾਨ - ਰਘੂਜੀਤ ਸਿੰਘ ਵਿਰਕ

ਜੂਨੀਅਰ ਸੀਨਅਰ ਮੀਤ ਪ੍ਰਧਾਨ - ਬਲਦੇਵ ਸਿੰਘ ਕਲਿਆਣ

ਜਨਰਲ ਸਕੱਤਰ - ਸ਼ੇਰ ਸਿੰਘ ਮੰਡਵਾਲਾ

ਅੰਤ੍ਰਿੰਗ ਕਮੇਟੀ ਮੈਂਬਰ

ਬੀਬੀ ਹਰਜਿੰਦਰ ਕੌਰ

ਅਮਰੀਕ ਸਿੰਘ ਵਿਛੋਆ

ਸੁਰਜੀਤ ਸਿੰਘ ਤੁਗਲਵਾਲਾ

ਪਰਮਜੀਤ ਸਿੰਘ ਖ਼ਾਲਸਾ

ਸੁਰਜੀਤ ਸਿੰਘ ਗੜ੍ਹੀ

ਬਲਦੇਵ ਸਿੰਘ ਕਾਇਮਪੁਰ

ਦਲਜੀਤ ਸਿੰਘ ਭਿੰਡਰ

ਸੁਖਹਰਪ੍ਰੀਤ ਸਿੰਘ ਰੋਡੇ

ਰਵਿੰਦਰ ਸਿੰਘ ਖ਼ਾਲਸਾ

ਜਸਵੰਤ ਸਿੰਘ ਪੁੜੈਣ

ਪਰਮਜੀਤ ਸਿੰਘ ਰਾਏਪੁਰ

ਆਨਰੇਰੀ ਮੁੱਖ ਸਕੱਤਰ - ਕੁਲਵੰਤ ਸਿੰਘ ਮੰਨਣ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget