ਪੜਚੋਲ ਕਰੋ

Amritsar News: ਅੰਮ੍ਰਿਤਸਰ ਬਾਰਡਰ ਨੇੜੇ BSF ਦੀ ਵੱਡੀ ਕਾਰਵਾਈ, ਸਰਹੱਦ 'ਤੇ ਇੱਕ ਹੋਰ ਡਰੋਨ ਕੀਤਾ ਬਰਾਮਦ

Amritsar News:ਬੀਐਸਐਫ ਦੇ ਜਵਾਨਾਂ ਨੇ ਸ਼ਾਮ 5:10 ਵਜੇ ਦੇ ਕਰੀਬ ਤਲਾਸ਼ੀ ਦੌਰਾਨ ਪਿੰਡ ਹਾਸੀਮਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਡਰੋਨ (Hexacopter) ਬਰਾਮਦ ਕੀਤਾ ਹੈ।

Amritsar News: ਭਾਰਤ-ਪਾਕਿਸਤਾਨ ਸਰਹੱਦ ਵਿਚਾਲੇ ਕੁਝ ਦਿਨਾਂ ਤੋਂ ਡਰੋਨ ਦੀ ਆਵਾਜਾਈ ਫਿਰ ਤੋਂ ਵਧਣ ਲੱਗੀ ਹੈ। ਆਏ ਦਿਨ ਪੰਜਾਬ ਸਰਹੱਦ 'ਤੇ ਡਰੋਨ ਬਰਾਮਦ ਹੁੰਦੇ ਹਨ। ਇੱਕ ਹੋਰ ਨਵਾਂ ਡਰੋਨ  16 ਜੁਲਾਈ 2023 ਨੂੰ ਸ਼ਾਮ ਦੇ ਸਮੇਂ ਦੌਰਾਨ ਬਰਾਮਤ ਹੋਇਆ ਹੈ। ਖਾਸ ਸੂਚਨਾ ਦੇ ਅਧਾਰ 'ਤੇ ਬੀਐਸਐਫ ਦੁਆਰਾ ਪਿੰਡ - ਹਾਸੀਮਪੁਰਾ, ਜ਼ਿਲ੍ਹਾ - ਅੰਮ੍ਰਿਤਸਰ ਦੇ ਬਾਹਰਵਾਰ ਇੱਕ ਸਰਚ ਅਭਿਆਨ ਚਲਾਇਆ ਗਿਆ ਸੀ।

ਬੀਐਸਐਫ ਦੇ ਜਵਾਨਾਂ ਨੇ ਸ਼ਾਮ 5:10 ਵਜੇ ਦੇ ਕਰੀਬ ਤਲਾਸ਼ੀ ਦੌਰਾਨ ਪਿੰਡ ਹਾਸੀਮਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਾਲ ਲੱਗਦੇ ਖੇਤਾਂ ਵਿੱਚੋਂ ਇੱਕ ਡਰੋਨ (Hexacopter) ਬਰਾਮਦ ਕੀਤਾ ਹੈ। ਚੌਕਸ BSF ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਬੀਐਸਐਫ ਨੇ ਇੱਕ ਹੋਰ ਪਾਕਿਸਤਾਨ ਵੱਲੋਂ ਭੇਜਿਆ ਡਰੋਨ ਬਰਾਮਦ ਕੀਤਾ

ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (BSF) ਨੇ ਐਤਵਾਰ ਸ਼ਾਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।

Amritsar News: ਅੰਮ੍ਰਿਤਸਰ ਬਾਰਡਰ ਨੇੜੇ BSF ਦੀ ਵੱਡੀ ਕਾਰਵਾਈ, ਸਰਹੱਦ 'ਤੇ ਇੱਕ ਹੋਰ ਡਰੋਨ ਕੀਤਾ ਬਰਾਮਦ

ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਇੱਕ ਖਾਸ ਸੂਚਨਾ ਦੇ ਬਾਅਦ, ਬੀਐਸਐਫ ਦੁਆਰਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਹਸੀਮਪੁਰਾ ਦੇ ਬਾਹਰਵਾਰ ਇੱਕ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜਿੱਥੋਂ ਉਨ੍ਹਾਂ ਨੂੰ ਇਹ ਡਰੋਨ ਬਰਾਮਦ ਹੋਇਆ।

ਹੋਰ ਪੜ੍ਹੋ : ਜ਼ਮੀਨ 'ਤੇ 20 ਰੁਪਏ ਦਾ ਨੋਟ ਲੱਭਦਾ ਰਿਹਾ ਵਿਅਕਤੀ, ਪਿੱਛੇ ਤੋਂ ਚੋਰ ਉੱਡਾ ਲੈ ਗਏ 10 ਲੱਖ ਰੁਪਏ, ਦੇਖੋ ਵਾਇਰਲ ਵੀਡੀਓ

ਫੋਰਸ ਨੇ ਅੱਗੇ ਕਿਹਾ ਕਿ ਚੌਕਸ ਬੀਐਸਐਫ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੀ ਡਰੋਨ ਰਾਹੀਂ ਤਸਕਰੀ ਕਰਨ ਦੀ ਨਾਪਾਕ ਮਨਸੂਬੇ ਉੱਤੇ ਪਾਣੀ ਫੇਰ ਦਿੱਤਾ ਹੈ। ਇਸ ਤੋਂ ਪਹਿਲਾਂ 9 ਜੁਲਾਈ ਨੂੰ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਐਤਵਾਰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਹੋਰ ਪਾਕਿਸਤਾਨੀ ਡਰੋਨ ਬਰਾਮਦ ਕੀਤਾ। ਇਹ ਡਰੋਨ ਅੰਮ੍ਰਿਤਸਰ ਦੇ ਕੱਕੜ ਪਿੰਡ ਦੇ ਬਾਹਰਵਾਰ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਸ਼ੁਰੂ ਕੀਤੇ ਗਏ ਸਰਚ ਅਭਿਆਨ ਤੋਂ ਬਾਅਦ ਬਰਾਮਦ ਕੀਤਾ ਗਿਆ ਸੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget