ਪੜਚੋਲ ਕਰੋ

ਸਕੂਟ ਏਅਰਲਾਈਨ ‘ਤੇ ਸਿੰਗਾਪੁਰ ਰਾਹੀਂ ਅੰਮ੍ਰਿਤਸਰ ਆ ਰਹੇ ਯਾਤਰੀਆਂ ਲਈ ਵੱਡੀ ਰਾਹਤ , ਹੁਣ ਨਹੀਂ ਭਰਨਾ ਪਵੇਗਾ ਕੋਵਿਡ ਟੈਸਟ ਅਤੇ ਏਅਰ ਸੁਵਿਧਾ ਫ਼ਾਰਮ

 Covid Testing : ਸਿੰਗਾਪੁਰ ਤੋਂ ਸਕੂਟ ਏਅਰਲਾਈਨ ਦੀ ਅੰਮ੍ਰਿਤਸਰ ਲਈ ਸਿੱਧੀ ਉਡਾਣ ਵਿੱਚ ਆ ਰਹੇ ਯਾਤਰੀਆਂ ਲਈ ਚੰਗੀ ਖ਼ਬਰ ਹੈ। ਉਹਨਾਂ ਨੂੰ ਹੁਣ ਉਡਾਣ ਲੈਣ ਤੋਂ ਪਹਿਲਾਂ ਕੋਵਿਡ ਟੈਸਟ ਅਤੇ ਏਅਰ ਸੁਵਿਧਾ ਫ਼ਾਰਮ ਨਹੀਂ ਭਰਨਾ ਪਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ

 Covid Testing : ਸਿੰਗਾਪੁਰ ਤੋਂ ਸਕੂਟ ਏਅਰਲਾਈਨ ਦੀ ਅੰਮ੍ਰਿਤਸਰ ਲਈ ਸਿੱਧੀ ਉਡਾਣ ਵਿੱਚ ਆ ਰਹੇ ਯਾਤਰੀਆਂ ਲਈ ਚੰਗੀ ਖ਼ਬਰ ਹੈ। ਉਹਨਾਂ ਨੂੰ ਹੁਣ ਉਡਾਣ ਲੈਣ ਤੋਂ ਪਹਿਲਾਂ ਕੋਵਿਡ ਟੈਸਟ ਅਤੇ ਏਅਰ ਸੁਵਿਧਾ ਫ਼ਾਰਮ ਨਹੀਂ ਭਰਨਾ ਪਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਥਾਈਲੈਂਡ, ਸਿੰਗਾਪੁਰ, ਜਾਪਾਨ, ਹਾਂਗਕਾਂਗ, ਦੱਖਣੀ ਕੋਰੀਆ ਅਤੇ ਚੀਨ ਤੋਂ ਜਾਂ ਇਹਨਾਂ ਮੁਲਕਾਂ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਇਹਨਾਂ ਸ਼ਰਤਾਂ ਨੂੰ ਖਤਮ ਕਰ ਦਿੱਤਾ ਹੈ। ਇਹਨਾਂ ਛੇ ਮੁਲਕਾਂ ਵਿੱਚ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਦੇ ਕਾਰਨ ਭਾਰਤ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਪੁਲਿਸ ਨੇ ਕੀਤੀਆਂ ਜਨਤਕ, ਜਾਣਕਾਰੀ ਦੇਣ ਵਾਲੇ ਨੂੰ ਇਨਾਮ ਦੇਣ ਦੀ ਕਹੀ ਗੱਲ

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਇਹ ਨਵੇਂ ਦਿਸ਼ਾ ਨਿਰਦੇਸ਼ 13 ਫ਼ਰਵਰੀ ਨੂੰ ਸਵੇਰੇ 11 ਵਜੇ ਤੋਂ ਲਾਗੂ ਹੋਣਗੇ। ਇਸ ਸਮੇਂ ਤੋਂ ਪਹਿਲਾਂ ਇਹਨਾਂ ਮੁਲਕਾਂ ਤੋਂ ਭਾਰਤ ਪਹੁੰਚਣ ਵਾਲੇ ਯਾਤਰੀਆਂ ਨੂੰ ਮੌਜੂਦਾ ਨਿਯਮਾਂ ਅਨੁਸਾਰ ਟੈਸਟ ਕਰਵਾਓਣਾ ਪਵੇਗਾ। ਮੰਤਰਾਲੇ ਦੇ ਇਹਨਾਂ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਮੁਲਕ ਤੋਂ ਆਓਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਵਿੱਚੋਂ 2 ਫੀਸਦੀ ਦਾ ਚੁਣੇ ਜਾਣ ਤੇ ਏਅਰਪੋਰਟ ਤੇ ਹੀ ਟੈਸਟ ਕੀਤਾ ਜਾਣਾ ਜਾਰੀ ਰਹੇਗਾ।

ਗੁਮਟਾਲਾ ਅਨੁਸਾਰ ਸਕੂਟ ਹਫਤੇ ਵਿੱਚ 5 ਦਿਨ ਸਿੰਗਾਪੁਰ - ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦਾ ਸੰਚਾਲਨ ਕਰਦੀ ਹੈ। ਇਹਨਾਂ ਉਡਾਣਾਂ ਲਈ ਸਕੂਟ ਵੱਲੋਂ ਆਪਣੇ 335 ਸੀਟਾਂ ਵਾਲੇ ਵੱਡੇ ਬੋਇੰਗ ਡ੍ਰੀਮਲਾਈਨਰ ਜਹਾਜ਼ ਦੀ ਵਰਤੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਵਾਲੇ ਮੋਰਚੇ ਨੂੰ ਪਿਆ ਬੂਰ, 32 ਸਾਲਾਂ ਬਾਅਦ ਗੁਰਦੀਪ ਖੇੜਾ ਨੂੰ ਮਿਲੀ ਪੈਰੋਲ

ਇਹਨਾਂ ਉਡਾਣਾਂ ‘ਤੇ ਪੰਜਾਬੀਆਂ ਦੀ ਵੱਡੀ ਗਿਣਤੀ ਆਸਟਰੇਲੀਆ ਤੋਂ ਸਿੰਗਾਪੁਰ ਰਾਹੀਂ ਅੰਮ੍ਰਿਤਸਰ ਆਉਂਦੀ ਹੈ, ਉਹਨਾਂ ਲਈ ਵੀ ਇਹ ਵੱਡੀ ਰਾਹਤ ਹੈ। ਇਸ ਨਾਲ ਉਹਨਾਂ ਦਾ ਟੈਸਟ ਕਰਵਾਓਣ ਦੀ ਖੱਜਲ-ਖ਼ੁਆਰੀ ਤੋਂ ਛੁਟਕਾਰਾ ਅਤੇ ਖ਼ਰਚਾ ਵੀ ਬਚੇਗਾ। ਭਾਰਤ ਸਰਕਾਰ ਨੇ 24 ਦਸੰਬਰ ਨੂੰ  ਕੁੱਝ ਨਵੇਂ ਨਿਰਦੇਸ਼ਾਂ ਨੂੰ ਲਾਗੂ ਕੀਤਾ ਸੀ ,ਜਿਸ ਵਿੱਚੋਂ ਟੈਸਟ ਕਰਵਾਓਣ ਅਤੇ ਫ਼ਾਰਮ ਭਰਣ ਵਾਲੇ ਨਿਯਮ ਨੂੰ ਹੁਣ ਵਾਪਸ ਲਿਆ ਗਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget