ਪੜਚੋਲ ਕਰੋ

Punjab News: ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, AAP ਨੂੰ ਲੱਗਿਆ ਝਟਕਾ, ਕੈਬਿਨਟ ਮੰਤਰੀ ਦੇ ਸਲਾਹਕਾਰ ਸਣੇ ਕਈ ਵਰਕਰ ਅਕਾਲੀ ਦਲ ’ਚ ਹੋਏ ਸ਼ਾਮਲ: ਜਾਣੋ ਕੌਣ?

Amritsar News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਿਆ ਹੈ। ਜਿਸ ਨਾਲ ਸਿਆਸੀ ਭੂਚਾਲ ਆ ਗਿਆ ਹੈ। ਦਰਅਸਲ...

Amritsar News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡਾ ਝਟਕਾ ਲੱਗਿਆ ਹੈ। ਜਿਸ ਨਾਲ ਸਿਆਸੀ ਭੂਚਾਲ ਆ ਗਿਆ ਹੈ। ਦਰਅਸਲ, ਅੰਮ੍ਰਿਤਸਰ 'ਚ ਐਤਵਾਰ ਨੂੰ ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੌਜੂਦਾ ਵਿਧਾਇਕ ਦੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਵੱਡੀ ਗੱਲ ਇਹ ਸੀ ਕਿ ਇਨ੍ਹਾਂ ਲੋਕਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਦਾ ਸਲਾਹਕਾਰ, ਮੌਜੂਦਾ ਮੈਂਬਰ ਅਤੇ ਕਈ ਨੰਬਰਦਾਰ ਵੀ ਸ਼ਾਮਿਲ ਹਨ। 

ਜਾਣੋ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੀ ਬੋਲੇ

ਇਸ ਦੌਰਾਨ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਮੌਕੇ ਸਿਮਰਨਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕੁਲਦੀਪ ਸਿੰਘ ਧਾਲੀਵਾਲ ਦੇ ਬੜੇ ਨਜ਼ਦੀਕੀ ਸਨ। ਪਰ ਉਹਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਨਹੀਂ ਬਲਕਿ ਹੁਣ ਪੰਜਾਬ ਨੂੰ ਪੰਜਾਬੀਅਤ ਨੂੰ ਚੁਣਿਆ ਹੈ। ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਫੈਕਟਰੀ ਲਗਾਉਣ ਦੇ ਲਈ ਲੋਕਾਂ ਨੂੰ ਪਹਿਲ ਨਹੀਂ ਦਿੱਤੀ ਬਲਕਿ ਫੈਕਟਰੀ ਲਾਉਣ ਵਾਲੇ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਪਿੰਡ ਦੇ ਵਿੱਚ ਕਿਸੇ ਨੂੰ ਰੁਜ਼ਗਾਰ ਤੱਕ ਨਹੀਂ ਦਿੱਤਾ ਇਥੋਂ ਤੱਕ ਕਿ ਨਾ ਹੀ ਕਿਸੇ ਦੇ ਨਾਲ ਮੁਲਾਕਾਤ ਉਨ੍ਹਾਂ ਵੱਲੋਂ ਕੀਤੀ ਜਾਂਦੀ ਸੀ।

Punjab News: ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, AAP ਨੂੰ ਲੱਗਿਆ ਝਟਕਾ, ਕੈਬਿਨਟ ਮੰਤਰੀ ਦੇ ਸਲਾਹਕਾਰ ਸਣੇ ਕਈ ਵਰਕਰ ਅਕਾਲੀ ਦਲ ’ਚ ਹੋਏ ਸ਼ਾਮਲ: ਜਾਣੋ ਕੌਣ?

ਆਗੂਆਂ ਨੇ ਕਿਹਾ ਕਿ ਹੁਣ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਅਤੇ ਲੋਕਾਂ ਨੂੰ ਵੀ ਅਪੀਲ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਹੱਥ ਦੇ ਵਿੱਚ ਝਾੜੂ ਨਹੀਂ ਵਧੀਆ ਲੱਗਦਾ, ਇਸ ਲਈ ਝਾੜੂ ਛੱਡ ਕੇ ਸਾਰਿਆਂ ਨੂੰ ਅਪੀਲ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਜੋ ਕਿ ਖੇਤਰੀ ਪਾਰਟੀ ਪੰਜਾਬ ਦੀ ਹੈ ਉਸ ਦੇ ਵਿੱਚ ਸ਼ਾਮਿਲ ਹੋਣ ਅਤੇ ਉਸ ਦੀ ਤਰੱਕੀ ਦੇ ਲਈ ਕੰਮ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget