ਪੜਚੋਲ ਕਰੋ

Amritsar News: ਮਜੀਠੀਆ ਦਾ ਮੁੜ ਸੀਐਮ ਮਾਨ 'ਤੇ ਹਮਲਾ! ਜੇ ਜ਼ਿਆਦਾ ਗੁੱਸਾ ਤਾਂ ਸਾਡੇ 'ਤੇ ਕੱਢ ਲਓ, ਆਪਣੇ ਬੱਚਿਆਂ 'ਤੇ ਨਾ ਕੱਢੋ...

Amritsar News: ਉਨ੍ਹਾਂ ਨੇ ਸੀਐਮ ਮਾਨ ਦੀ ਸਾਬਕਾ ਪਤਨੀ ਦੀ ਪੋਸਟ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਜੁਝਾਰੂ ਲੋਕ ਧੀਆਂ-ਭੈਣਾਂ ਦਾ ਸਤਿਕਾਰ ਕਰਦੇ ਹਨ ਤੇ ਉੁਹ ਧੀ ਨਾਲ ਹੀ ਖੜ੍ਹਨਗੇ। ਉਨ੍ਹਾਂ ਨੇ ਸੀਐਮ ਮਾਨ ਨੂੰ ਨਸੀਹਤ ਦਿੱਤੀ...

Amritsar News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੀਐਮ ਮਾਨ ਦੀ ਸਾਬਕਾ ਪਤਨੀ ਦੀ ਪੋਸਟ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਜੁਝਾਰੂ ਲੋਕ ਧੀਆਂ-ਭੈਣਾਂ ਦਾ ਸਤਿਕਾਰ ਕਰਦੇ ਹਨ ਤੇ ਉੁਹ ਧੀ ਨਾਲ ਹੀ ਖੜ੍ਹਨਗੇ। ਉਨ੍ਹਾਂ ਨੇ ਸੀਐਮ ਮਾਨ ਨੂੰ ਨਸੀਹਤ ਦਿੱਤੀ ਕਿ ਜੇ ਉਨ੍ਹਾਂ ਅੰਦਰ ਜ਼ਿਆਦਾ ਗੁੱਸਾ ਹੈ ਤਾਂ ਸਾਡੇ 'ਤੇ ਕੱਢ ਲਓ ਆਪਣੇ ਬੱਚਿਆਂ 'ਤੇ ਨਾ ਕੱਢੋ। 

ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਪਾਉਂਦਿਆਂ ਕਿਹਾ....
👉ਕਿਸੇ ਨੂੰ THREAT ਕਰਨ ਦੀ ਮਾਨਸਿਕਤਾ  ਬਦਲ ਦਿਉ❗️
👉ਪੰਜਾਬ ਦੀ ਸਰਜ਼ਮੀਨ ਧੀਆਂ ਭੈਣਾਂ 🙏ਨੂੰ THREAT  ਨਹੀ ਕਰਦੀ❗️
👉ਅੱਜ ਵੀ ਗ਼ਲਤੀ ਸੁਧਾਰਨ ਦਾ ਮੌਕਾ ਹੈ। 
ਜੋ ਜ਼ਿੰਮੇਵਾਰੀ ਬਣਦੀ ਹੈ ਬਾਪ ਦੀ ਉਸਨੂੰ ਨਿਭਾਉਣ ਤੇ ਧਿਆਨ ਦਿੳ।  
👉ਉਹਨਾਂ ਨੂੰ ਤੰਗ ਪਰੇਸ਼ਾਨ ਕਰਨਾ ਡਰਾਉਂਣਾ  ਧਮਕਾਉਣਾ ਬੰਦ ਕਰੋ ਤੇ ਹਰਕਤਾਂ ਤੋਂ ਬਾਜ਼ ਆਉ❗️
ਪੰਜਾਬ ਦੇ ਜੁਝਾਰੂ ਲੋਕ ਧੀਆਂ ਭੈਣਾਂ ਦਾ ਸਤਿਕਾਰ ਕਰਦੇ ਹਨ। 
ਉੁਹ ਧੀ ਨਾਲ ਖੜਨਗੇ। 
👉CM SAAB ਹੱਥ ਜੋੜ ਕੇ ਬੇਨਤੀ ਹੈ ਅਕਲ ਨੂੰ ਹੱਥ ਮਾਰੋ।  
👉CM ਸਾਬ ਆਪਣੀ Social MEDIA TEAM ਤੇ ਚਮਚਿਆਂ ਨੂੰ ਰੋਕੋ।
ਆਹ ਤੁਸੀਂ ਕੀ ਕੰਮ ਸ਼ੁਰੂ ਕਰ ਲਿਆ ? 
ਜੇ ਜ਼ਿਆਦਾ ਗੁੱਸਾ ਹੈ ਤਾਂ ਸਾਡੇ ਤੇ ਕੱਢ ਲਓੁ ਆਪਣੇ ਬੱਚਿਆਂ ਤੇ ਨਾ ਕੱਢੋ। @BhagwantMann #SHAMEONYOU

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਆਪਣੇ ਪਰਿਵਾਰ ਦੇ ਇਲਜ਼ਾਮਾਂ ਵਿੱਚ ਬੁਰੀ ਤਰ੍ਹਾਂ ਨਾਲ ਉਲਝ ਗਏ ਹਨ। ਬੀਤੇ ਦਿਨ ਸੀਐਮ ਮਾਨ ਦੀ ਧੀ ਸੀਰਤ ਵੱਲੋਂ ਵੱਡੇ ਇਲਜ਼ਾਮ ਲਾਏ ਗਏ ਸੀ। ਇਸ ਮਗਰੋਂ ਕਈ ਲੋਕਾਂ ਵੱਲੋਂ ਸੀਰਤ ਨੂੰ ਟ੍ਰੋਲ ਕੀਤਾ ਗਿਆ ਜਿਸ ਕਰਕੇ ਉਨ੍ਹਾਂ ਦੀ ਸਾਬਕਾ ਪਤਨੀ ਵੱਲੋਂ ਸ਼ਰੇਆਮ ਧਮਕੀ ਦਿੱਤੀ ਗਈ।

ਮੁੱਖ ਮੰਤਰੀ ਮਾਨ ਦੀ ਪਹਿਲੀ ਪਤਨੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਲਿਖਿਆ, ਡਰ ਡੁਰ ਤੋੜ ਕੇ ਸਮੁੰਦਰ ਚ ਸੁੱਟ ਚੁੱਕੀ ਮੈ ਡਰ ਨਹੀਂ ਲਿਹਾਜ਼ ਸੀ ਬਸ ਜਿਹਨੇ ਬਿਨਾ ਮਤਲਬ ਦੀ ਬਕਵਾਸ ਕੀਤੀ ਇੱਕ ਫੋਟੋ ਫੇਸਬੁੱਕ ਤੇ ਪਾ ਦਿਆ ਕਰਨੀ ਮੈ ਸ਼ਰਾਬੀ ਦੀ ਚੰਗਾ ਰਹੂ ਆਪਣੀ ਇੱਜਤ ਢਕੀ ਰੱਖੇ ਨਾਲੇ ਓਹਦੇ ਚਮਚੇ ਕੜਛੀਆ ਮੈਨੂੰ ਆਪ ਏ unfriend ਕਰ ਜੋ ਥੋਡੇ ਤੋਂ ਦੇਖ ਨੀ ਹੋਣਾ stay tuned……

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget