ਪੜਚੋਲ ਕਰੋ

Amritsar News : ਅੰਮ੍ਰਿਤਸਰ ਏਅਰਪੋਰਟ 'ਤੇ ਰੋਕਣ ਨੂੰ ਲੈ ਕੇ ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਆਇਆ ਸਾਹਮਣੇ 

Amritsar News :ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕੇ ਜਾਣ ਦੇ ਮਾਮਲੇ 'ਤੇ ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।

Amritsar News : ਯੂਕੇ ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਵੀਰਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਹੁਣ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਰੋਕੇ ਜਾਣ ਦੇ ਮਾਮਲੇ 'ਤੇ ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਤੇ ਸਿੱਖਾਂ ਨਾਲ ਖੜਣ ਦੀ ਇਹ ਕੀਮਤ ਅਦਾ ਕਰਨੀ ਪਈ ਹੈ।

 

ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ

ਬ੍ਰਿਟਿਸ਼ MP ਢੇਸੀ ਨੇ ਫੇਸਬੁੱਕ 'ਤੇ ਲਿਖਿਆ, "ਪਿਛਲੇ ਸਾਲ ਭਾਰਤ ਆਉਣ 'ਤੇ ਮੈਨੂੰ ਕਿਸਾਨ ਅੰਦੋਲਨ ਦੌਰਾਨ ਮਨੁੱਖੀ ਅਧਿਕਾਰਾਂ ਲਈ ਜ਼ੋਰਦਾਰ ਢੰਗ ਨਾਲ ਬੋਲਣ ਦੀ ਮਾਨਤਾ ਵਜੋਂ  ਬਹੁਤ ਸਾਰੀਆਂ ਭਾਰਤੀ ਕਿਸਾਨ ਯੂਨੀਅਨਾਂ ਅਤੇ ਸਿਵਲ ਸੁਸਾਇਟੀਆਂ ਤੋਂ ਬਹੁਤ ਪਿਆਰ ਅਤੇ ਸਤਿਕਾਰ ਮਿਲਿਆ ਸੀ। ਪਰ ਅੱਜ ਅੰਮ੍ਰਿਤਸਰ ਹਵਾਈ ਅੱਡੇ 'ਤੇ 2 ਘੰਟਿਆਂ ਤੋਂ ਵੱਧ ਸਮੇਂ ਲਈ ਰੋਕ ਕੇ ਬੇਇੱਜ਼ਤ ਕੀਤਾ ਗਿਆ, ਕਿਉਂਕਿ ਕੁਝ ਨਫ਼ਰਤ ਕਰਨ ਵਾਲਿਆਂ ਨੇ ਮੇਰਾ ਵੈਧ OCI ਵੀਜ਼ਾ ਮੁਅੱਤਲ ਕਰਨ ਦੀ ਸ਼ਿਕਾਇਤ ਕੀਤੀ ਸੀ। ਅਫਵਾਹਾਂ ਦੇ ਬਾਵਜੂਦ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਦੀ ਦਖਲਅੰਦਾਜ਼ੀ ਕਾਰਨ ਉੱਥੇ ਦੇ ਅਧਿਕਾਰੀਆਂ ਨਾਲ ਇਹ ਮੁੱਦਾ ਪੂਰੀ ਤਰ੍ਹਾਂ ਹੱਲ ਹੋ ਗਿਆ। ਇੱਥੋਂ ਤੱਕ ਕਿ ਇੱਕ ਸੰਸਦ ਮੈਂਬਰ ਲਈ ਜੋ ਪੰਜਾਬ, ਭਾਰਤ ਅਤੇ ਵਿਆਪਕ ਉਪ-ਮਹਾਂਦੀਪ ਦੀ ਬਿਹਤਰੀ ਲਈ ਇੱਛਾਵਾਂ ਅਤੇ ਲਗਾਤਾਰ ਕੰਮ ਕਰ ਰਿਹਾ ਹੈ,ਮੇਰਾ ਅੰਦਾਜ਼ਾ ਹੈ ਕਿ ਇਹ ਕਿਸਾਨਾਂ, ਹਾਸ਼ੀਏ 'ਤੇ ਪਏ ਲੋਕਾਂ ਅਤੇ ਸਿੱਖਾਂ ਵਰਗੇ ਘੱਟ ਗਿਣਤੀਆਂ ਨਾਲ ਇੱਕਜੁੱਟ ਹੋ ਕੇ ਖੜੇ ਹੋਣ ਦੀ ਇਹ ਕੀਮਤ ਚੁਕਾਉਣੀ ਪਈ ਹੈ।"

ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਹਨ

ਦੱਸ ਦਈਏ ਕਿ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕੀਤਾ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ 'ਚ ਦਸਤਾਵੇਜ਼ ਮੰਗਵਾਏ ਜਾਣ 'ਤੇ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਦੱਸ ਦਈਏ ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਹਨ। 

 

ਟਾਪ ਹੈਡਲਾਈਨ

Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget