ਪੜਚੋਲ ਕਰੋ

Crime News: ਭਰਾ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਭੈਣ, 4 ਦਿਨਾਂ ਬਾਅਦ ਸੀ ਵਿਆਹ

ਗੋਇੰਦਵਾਲ ਸਾਹਿਬ ਦੇ ਪਿੰਡ ਦੀਨੇਵਾਲ ਦਾ ਇਹ ਪੂਰਾ ਮਾਮਲਾ ਹੈ। ਜਿੱਥੇ ਗੁਰਜੰਟ ਸਿੰਘ ਆਪਣੀ ਭੈਣ ਦੇ ਕਥਿਤ ਗ਼ਲਤ ਵਤੀਰੇ ਕਾਰਨ ਕਿਰਪਾਨ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

Punjab News: ਤਰਨ ਤਾਰਨ ਪਿੰਡ ਦੀਨੇਵਾਲ ਦੇ ਭਰਾ ਗੁਰਜੰਟ ਸਿੰਘ ਨੇ ਆਪਣੀ ਹੀ ਭੈਣ ਅਰਜਿੰਦਰ ਕੌਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਜਿਸ ਦਾ 11 ਅਕਤੂਬਰ ਨੂੰ ਵਿਆਹ ਹੋਣਾ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜ਼ਿਕਰ ਕਰ ਦਈਏ ਕਿ ਗੋਇੰਦਵਾਲ ਸਾਹਿਬ ਦੇ ਪਿੰਡ ਦੀਨੇਵਾਲ ਦਾ ਇਹ ਪੂਰਾ ਮਾਮਲਾ ਹੈ। ਜਿੱਥੇ ਗੁਰਜੰਟ ਸਿੰਘ ਆਪਣੀ ਭੈਣ ਦੇ ਕਥਿਤ ਗ਼ਲਤ ਵਤੀਰੇ ਕਾਰਨ ਕਿਰਪਾਨ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਨੇ ਦੱਸਿਆ ਕਿ ਗੁਰਜੰਟ ਉਸ ਦੀ ਅਕਸਰ ਕੁੱਟਮਾਰ ਕਰਦਾ ਰਹਿੰਦਾ ਸੀ। 

ਇਹ ਵੀ ਪੜ੍ਹੋ: Money Laundering Case: ਈਡੀ ਦੀ ਪੰਜਾਬ ਤੇ ਦਿੱਲੀ 'ਚ ਵੱਡੀ ਕਾਰਵਾਈ, 35 ਥਾਵਾਂ ’ਤੇ ਛਾਪੇ

ਪੁਲਿਸ ਨੇ ਪਿਤਾ ਜਸਪਾਲ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਗੁਰਜੰਟ ਸਿੰਘ ਨੂੰ ਗ੍ਰਿਫ਼ਾਤਰ ਕਰ ਲਿਆ ਹੈ। ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਦਾ 11 ਅਕਤੂਬਰ ਨੂੰ ਵਿਆਹ ਸੀ ਜਿਸ ਲਈ ਉਹ ਸਮਾਨ ਖ਼ਰੀਦਣ ਜਾ ਰਹੀ ਸੀ ਤੇ ਇਸ ਦੌਰਾਨ ਗੁਰਜੰਟ ਸਿੰਘ ਨੇ ਕਿਰਪਾਨ ਮਾਰ ਕੇ ਉਸ ਦਾ ਕਤਲ ਕਰ ਦਿੱਤਾ।

ਇਸ ਘਟਨਾ ਤੋਂ ਬਾਅਦ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Gangster Deepak Tinu Case : ਮਾਨਸਾ ਅਦਾਲਤ ਨੇ ਬਰਖ਼ਾਸਤ CIA ਇੰਚਾਰਜ ਪ੍ਰਿਤਪਾਲ ਸਿੰਘ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget