ਪੜਚੋਲ ਕਰੋ

Amritsar News : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਹਰਦੋ ਰਤਨ 'ਚ BSF ਜਵਾਨਾਂ ਨੇ ਫੜੀ ਨਸ਼ੇ ਦੀ ਖੇਪ , ਖੇਤਾਂ 'ਚੋਂ ਮਿਲਿਆ ਪੈਕਟ

Amritsar News :  ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਹ ਲਗਾਤਾਰ ਡਰੋਨ ਰਾਹੀਂ  ਹੈਰੋਇਨ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੱਜ ਫਿਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ

Amritsar News :  ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਹ ਲਗਾਤਾਰ ਡਰੋਨ ਰਾਹੀਂ  ਹੈਰੋਇਨ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੱਜ ਫਿਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਹਰਦੋ ਰਤਨ ਵਿਚ ਬੀ.ਐੱਸ.ਐੱਫ. ਦੇ ਜਵਾਨਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਭੇਜੀਆਂ ਗਈਆਂ ਖੇਪਾਂ ਬਰਾਮਦ ਕੀਤੀਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸਰਹੱਦ ’ਤੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਰਦੋ ਰੱਤਨ ਵਿਖੇ ਵੀ ਫ਼ਸਲਾਂ ਦੀ ਵਾਢੀ ਚੱਲ ਰਹੀ ਸੀ। ਇਸ ਦੌਰਾਨ ਜਵਾਨ ਦੀ ਨਜ਼ਰ ਪੀਲੇ ਰੰਗ ਦੇ ਪੈਕਟ 'ਤੇ ਪਈ। ਜਦੋਂ ਪੂਰੀ ਸੁਰੱਖਿਆ ਜਾਂਚ ਤੋਂ ਬਾਅਦ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਡੇਢ ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 10 ਕਰੋੜ ਰੁਪਏ ਹੈ।
 
ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਵੱਲੋਂ 8ਵੀਂ ਕਲਾਸ ’ਚੋਂ ਪਹਿਲੇ ,ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ

ਓਧਰ ਦੂਜੇ ਪਾਸੇ ਬੀਓਪੀ ਰਾਮਕੋਟ ਥਾਣਾ ਲੋਪੋਕੇ ਤੋਂ ਸ਼ੁੱਕਰਵਾਰ ਨੂੰ ਹੈਰੋਇਨ ਦੀ ਖੇਪ ਬਰਾਮਦ ਹੋਈ ਸੀ। ਬਟਾਲੀਅਨ 22 ਦੇ ਜਵਾਨ ਸਵੇਰ ਦੀ ਗਸ਼ਤ 'ਤੇ ਸਨ। ਇਹ ਖੇਪ ਵੀ ਡਰੋਨ ਰਾਹੀਂ ਹੀ ਸੁੱਟੀ ਗਈ ਸੀ। ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 5 ਪੈਕੇਟ ਬਰਾਮਦ ਹੋਏ। ਜਾਂਚ ਤੋਂ ਬਾਅਦ ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ 7.980 ਕਿਲੋ ਪਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 56 ਕਰੋੜ ਦੇ ਕਰੀਬ ਹੈ।
 
ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਸਰਹੱਦ ’ਤੇ ਲਗਾਤਾਰ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਬੀਤੇ ਦਿਨ ਵੀ 7 ਕਿਲੋ ਹੈਰੋਇਨ ਬਰਾਮਦ ਹੋਈ ਸੀ, ਜਿਸ ਦੀ ਕੀਮਤ 40 ਕਰੋੜ ਰੁਪਏ ਦੱਸੀ ਜਾ ਰਹੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget