ਪੜਚੋਲ ਕਰੋ

ਵੱਡੀ ਘਟਨਾ! ਗਲੀ ‘ਚ ਡਿੱਗੇ ਬਜ਼ੁਰਗ ‘ਤੇ ਚਾੜ੍ਹੀ ਗੱਡੀ, ਮੌਕੇ ‘ਤੇ ਹੋਈ ਮੌਤ

Punja News: ਬੀਤੀ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਉਹ ਗਲੀ ਵਿੱਚ ਡਿੱਗਿਆ ਪਿਆ ਸੀ।

Punja News: ਬੀਤੀ ਰਾਤ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਇੱਕ ਬਜ਼ੁਰਗ ਵਿਅਕਤੀ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜ ਦਿੱਤਾ। ਇਹ ਘਟਨਾ ਉਸ ਵੇਲੇ ਵਾਪਰੀ, ਜਦੋਂ ਉਹ ਗਲੀ ਵਿੱਚ ਡਿੱਗਿਆ ਪਿਆ ਸੀ।

ਕਾਰ ਚਾਲਕ ਨੇ ਨਾ ਸਿਰਫ਼ ਬਜ਼ੁਰਗ ਵਿਅਕਤੀ ਨੂੰ ਕੁਚਲਿਆ, ਸਗੋਂ ਉਸਨੂੰ ਕਈ ਮੀਟਰ ਤੱਕ ਘੜੀਸ ਕੇ ਆਪਣੇ ਨਾਲ ਲੈ ਗਿਆ। ਬਜ਼ੁਰਗ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਵਿਜੇ ਨਗਰ ਨਿਵਾਸੀ ਐਨਕੇ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਤੜਕੇ ਲਗਭਗ 2.30 ਵਜੇ, ਗੁਆਂਢੀਆਂ ਨੇ ਸਾਨੂੰ ਜਗਾਇਆ ਅਤੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸੰਜੀਵ ਕੁਮਾਰ ਗਲੀ ਵਿੱਚ ਡਿੱਗੇ ਪਏ ਸਨ। ਜਦੋਂ ਅਸੀਂ ਮੌਕੇ 'ਤੇ ਪਹੁੰਚੇ, ਤਾਂ ਉਹ ਪਹਿਲਾਂ ਹੀ ਮਰ ਚੁੱਕੇ ਸਨ। ਬਾਅਦ ਵਿੱਚ, ਜਦੋਂ ਅਸੀਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਤਾਂ ਅਸੀਂ ਦੇਖਿਆ ਕਿ ਇੱਕ ਤੇਜ਼ ਰਫ਼ਤਾਰ ਕਾਰ ਜਾਣਬੁੱਝ ਕੇ ਪਾਪਾ ਸੰਜੀਵ ਦੇ ਉੱਪਰੋਂ ਲੰਘ ਗਈ ਅਤੇ ਉਨ੍ਹਾਂ ਨੂੰ ਘਸੀਟ ਕੇ ਲੈ ਗਈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰੀ ਹਰਸੰਦੀਪ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ, "ਸਾਨੂੰ ਵਿਜੇਨਗਰ ਪੁਲਿਸ ਚੌਕੀ ਤੋਂ ਸੂਚਨਾ ਮਿਲੀ ਕਿ ਸੰਜੀਵ ਕੁਮਾਰ ਨਾਮ ਦੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਦੋਂ ਅਸੀਂ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਇਹ ਸਾਫ਼ ਦਿਖਾਈ ਦੇ ਰਿਹਾ ਸੀ ਕਿ ਇੱਕ ਕਾਰ ਚਾਲਕ ਬਜ਼ੁਰਗ ਵਿਅਕਤੀ ਨੂੰ ਕੁਚਲ ਕੇ ਲੈ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਗੱਡੀ ਦਾ ਨੰਬਰ ਟ੍ਰੇਸ ਕਰ ਲਿਆ ਹੈ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਕੇ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget