ਪੜਚੋਲ ਕਰੋ

Crime: ਅੰਮ੍ਰਿਤਸਰ 'ਚ ਦਿਨ ਦਿਹਾੜੇ ਗੰਨ ਪੁਆਇੰਟ 'ਤੇ ਵਪਾਰੀ ਤੋਂ ਖੋਹੀ ਕਾਰ

। ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੀਸੀਟੀਵੀ ਤਸਵੀਰਾਂ ਖੰਘਾਲੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਵਾਇਆ ਹੈ ਕਿ ਛੇਤੀ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Amritsar News: ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ ਅੱਜ ਸ਼ਾਮ ਨੂੰ ਉਸ ਵੇਲੇ ਸਨਸਨੀ ਮੱਚ ਗਈ ਜਦ ਤਿੰਨ ਲੁਟੇਰਿਆਂ ਨੇ ਇੱਕ ਕਾਰ ਚਾਲਕ ਕੋਲੋਂ ਪਿਸਤੌਲ ਦਿਖਾ ਕੇ ਕਾਰ ਖੋਹ ਲਈ ਤੇ ਫਰਾਰ ਹੋ ਗਏ।
ਰਣਜੀਤ ਐਵਿਨਿਊ ਥਾਣੇ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੌਸ਼ ਏਰੀਆ ਰਣਜੀਤ ਐਵਿਨਿਊ 'ਚੋਂ ਇੱਕ ਕਾਰੋਬਾਰੀ ਜਦ ਕਾਰ ਪਾਰਕਿੰਗ 'ਚੋਂ ਬਲੈਨੋ ਗੱਡੀ ਕੱਢ ਰਿਹਾ ਸੀ ਤਾਂ ਪਿੱਛੋਂ ਅਚਾਨਕ ਆਏ ਤਿੰਨ ਲੁਟੇਰਿਆਂ ਆਏ ਤੇ ਅਸਲਾ ਵਿਖਾ ਕੇ ਵਪਾਰੀ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ।

ਪੁਲਿਸ ਨੇ ਸ਼ਿਕਾਇਤ ਮਿਲਦਿਆਂ ਹੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਦੀਆਂ ਸੀਸੀਟੀਵੀ ਤਸਵੀਰਾਂ ਖੰਘਾਲੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਵਾਇਆ ਹੈ ਕਿ ਛੇਤੀ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Amritsar News : ਵਿਦੇਸ਼ ਤੋਂ ਵਾਪਸ ਆਈ ਪਤਨੀ ਨੇ ਕਰਤਾ ਵੱਡਾ ਕਾਰਨਾਮਾ , ਪੂਰੇ ਪਰਿਵਾਰ ਦੇ ਉੱਡ ਗਏ ਹੋਸ਼
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget